India

‘ਕੇਜਰੀਵਾਲ ਸ਼ਰਾਬ ਘੁਟਾਲੇ ਦਾ ਸਰਗਨਾ ਤੇ ਸਾਜਿਸ਼ਕਰਤਾ!’ ‘ਮੈਂ ਵਿੱਚ ਹੰਟ ਦਾ ਸ਼ਿਕਾਰ!’

ਬਿਉਰੋ ਰਿਪੋਰਟ – ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ED ਨੇ ਰਾਊਜ਼ ਐਵੇਨਿਊ ਕੋਰਟ ਵਿੱਚ ਸਤਵੀਂ ਸਪਲੀਮੈਂਟਰੀ ਚਾਰਜਸ਼ੀਟ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੂੰ ਕੇਸ ਦਾ ਸਰਗਨਾ ਅਤੇ ਸਾਜਿਸ਼ਕਰਤਾ ਦੱਸਿਆ ਹੈ। ਚਾਰਜਸ਼ੀਟ ਵਿੱਚ ਕਿਹਾ ਗਿਆ ਹੈ ਕਿ ਸਕੈਮ ਵਿੱਚ ਮਿਲਿਆ ਪੈਸਾ ਆਮ ਆਦਮੀ ਪਾਰਟੀ ’ਤੇ ਖ਼ਰਚ ਕੀਤਾ ਗਿਆ ਹੈ।

Read More
India International Punjab

ਰੂਸ ‘ਚ ਫਸੇ ਨੌਜਵਾਨ ਪੰਜਾਬ ਪਰਤਣਗੇ: PM ਮੋਦੀ ਦੇ ਦਖਲ ਤੋਂ ਬਾਅਦ ਗਤੀਵਿਧੀਆਂ ਸ਼ੁਰੂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖਲ ਤੋਂ ਬਾਅਦ ਰੂਸੀ ਫੌਜ ਵਿੱਚ ਜਬਰੀ ਭੇਜੇ ਗਏ ਭਾਰਤੀ ਨੌਜਵਾਨਾਂ ਦੀ ਵਾਪਸੀ ਸਬੰਧੀ ਕਾਰਵਾਈ ਤੇਜ਼ ਹੋ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਕੋਲ ਇਹ ਮੁੱਦਾ ਚੁੱਕਣ ਤੋਂ ਬਾਅਦ ਪੀੜਤਾਂ ਦੇ ਘਰ ਹਲਚਲ ਵਧਣ ਲੱਗੀ ਹੈ। ਕੇਂਦਰੀ ਸੁਰੱਖਿਆ ਖੁਫੀਆ ਏਜੰਸੀਆਂ ਨੇ ਰੂਸ ਵਿੱਚ ਫਸੇ

Read More
India

ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਸਲੀਪਰ ਬੱਸ ਦੀ ਟਰੱਕ ਨਾਲ ਟੱਕਰ, ਦੋ ਦੀ ਮੌਤ, 16 ਜ਼ਖ਼ਮੀ

ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਵਿੱਚ ਇੱਕ ਸਲੀਪਰ ਬੱਸ ਦੇ ਟਰੱਕ ਨਾਲ ਟਕਰਾਉਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ 16 ਜ਼ਖ਼ਮੀ ਹੋ ਗਏ। ਇਹ ਸੜਕ ਹਾਦਸਾ ਸਿਕੰਦਰਰਾਉ ਥਾਣਾ ਨੇੜੇ ਤੋਲੀ ਪਿੰਡ ਵਿੱਚ ਵਾਪਰਿਆ। ਹਾਥਰਸ ਦੇ ਡੀਐਮ ਆਸ਼ੀਸ਼ ਕੁਮਾਰ ਨੇ ਦੱਸਿਆ ਕਿ ਹਾਦਸਾ ਸਵੇਰੇ ਵਾਪਰਿਆ ਅਤੇ ਸੂਚਨਾ ਮਿਲਣ ‘ਤੇ ਪੁਲਿਸ ਅਧਿਕਾਰੀ ਤੁਰੰਤ ਮੌਕੇ

Read More
India Punjab

ਪੰਜਾਬ ਦਾ ਦੌਰਾ ਕਰੇਗਾ 16ਵਾਂ ਵਿੱਤ ਕਮਿਸ਼ਨ! ਕੇਂਦਰ ਵੱਲੋਂ ਰੋਕੇ ਫੰਡਾਂ ਦਾ ਮੁੱਦਾ ਚੁੱਕੇਗੀ ਪੰਜਾਬ ਸਰਕਾਰ

ਚੰਡੀਗੜ੍ਹ: 16ਵਾਂ ਵਿੱਤ ਕਮਿਸ਼ਨ ਇਸ ਮਹੀਨੇ ਪੰਜਾਬ ਦਾ ਦੌਰਾ ਕਰੇਗਾ। ਕਮਿਸ਼ਨ ਦੇ ਮੈਂਬਰ 22 ਅਤੇ 23 ਜੁਲਾਈ ਨੂੰ ਪੰਜਾਬ ਵਿੱਚ ਰਹਿਣਗੇ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਵੀ ਇਸ ਦੌਰੇ ਨੂੰ ਲੈ ਕੇ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ 16 ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ

Read More
India

ਯੂਪੀ, ਬਿਹਾਰ ਅਤੇ ਝਾਰਖੰਡ ਵਿੱਚ ਮੀਂਹ ਅਤੇ ਬਿਜਲੀ ਡਿੱਗਣ ਕਾਰਨ 56 ਮੌਤਾਂ, ਬਿਹਾਰ ਵਿੱਚ ਅੱਜ ਰੈੱਡ ਅਲਰਟ

ਉੱਤਰ ਪ੍ਰਦੇਸ਼, ਬਿਹਾਰ ਅਤੇ ਝਾਰਖੰਡ ਵਿੱਚ ਮੀਂਹ, ਹੜ੍ਹ ਅਤੇ ਬਿਜਲੀ ਡਿੱਗਣ ਕਾਰਨ ਪਿਛਲੇ 24 ਘੰਟਿਆਂ ਵਿੱਚ 56 ਲੋਕਾਂ ਦੀ ਮੌਤ ਹੋ ਗਈ ਹੈ। ਯੂਪੀ ਵਿੱਚ ਹੜ੍ਹਾਂ ਨਾਲ ਸਬੰਧਤ ਹਾਦਸਿਆਂ ਵਿੱਚ 32 ਲੋਕਾਂ ਦੀ ਜਾਨ ਚਲੀ ਗਈ ਹੈ। ਸੂਬੇ ਦੇ 12 ਜ਼ਿਲ੍ਹਿਆਂ ਦੇ ਕਰੀਬ 800 ਪਿੰਡਾਂ ਵਿੱਚ ਹੜ੍ਹ ਵਰਗੇ ਹਾਲਾਤ ਹਨ। NDRF ਅਤੇ SDRF ਦੀਆਂ ਟੀਮਾਂ

Read More
India International Punjab Video

ਪੰਜਾਬ,ਦੇਸ਼,ਵਿਦੇਸ਼ ਦੀਆਂ 10 ਵੱਡੀਆਂ ਖਬਰਾਂ

ਪੰਜਾਬ ਹਰਿਆਣਾ ਹਾਈਕੋਰਟ ਨੇ ਹਰਿਆਣਾ ਨੂੰ ਹੁਕਮ ਦਿੱਤੇ ਕਿ 1 ਹਫਤੇ ਦੇ ਅੰਦਰ ਸ਼ੰਬੂ ਬਾਰਡਰ ਖੁੱਲੇ

Read More
India Punjab

‘ਪੰਜਾਬ ਦੀ ਜੇਲ੍ਹ ਵਿੱਚ ਹੀ ਹੋਇਆ ਸੀ ਲਾਰੈਂਸ ਦਾ ਇੰਟਰਵਿਊ’! SIT ਦੇ ਮੁੱਖੀ ਨੇ ਹਾਈਕੋਰਟ ਨੂੰ ਸੌਂਪੀ ਰਿਪੋਰਟ !

SIT ਦੇ ਚੀਫ ਦੀ ਰਿਪੋਰਟ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਪੰਜਾਬ ਸਰਕਾਰ ਦੇ ਬਿਲਕੁਲ ਉਲਟ ਹੈ

Read More
India International Punjab Sports

ਕਪਤਾਨੀ ਸੀਰੀਜ਼ ਜਿੱਤਣ ਤੋਂ ਸ਼ੁਭਮਨ ਇਕ ਕਦਮ ਦੂਰ ! ਜ਼ਿੰਮਬਾਬਵੇ ਨੂੰ ਹਰਾਉਣ ‘ਚ ਗਿੱਲ ਦੀ ਰਹੀ ਕਮਾਲ ਦੀ ਬੱਲੇਬਾਜ਼ੀ !

ਭਾਰਤ ਨੇ T-20 ਸੀਰੀਜ਼ ਦੇ ਤੀਜੇ ਮੈਚ ਵਿੱਚ ਜ਼ਿੰਮਬਾਬਵੇ ਨੂੰ 23 ਦੌੜਾਂ ਦੇ ਨਾਲ ਹਰਾ ਦਿੱਤਾ ਹੈ

Read More