ਹਰਿਆਣਾ ‘ਚ JJP ਦੇ ਆਗੂ ਦਾ ਸਰੇਆਮ ਗੋਲੀਆਂ ਮਾਰ ਕੇ ਕਤਲ ! ਪੁਲਿਸ ਸੁਰੱਖਿਆ ਮਿਲੀ ਸੀ !
ਹਿਸਾਰ ਦੇ ਹਾਂਸ਼ੀ ਵਿੱਚ ਸਰੇਆਮ JJP ਦੇ ਆਗੂ ਰਵਿੰਦਰ ਸੈਨੀ ਨੂੰ 3 ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ
ਹਿਸਾਰ ਦੇ ਹਾਂਸ਼ੀ ਵਿੱਚ ਸਰੇਆਮ JJP ਦੇ ਆਗੂ ਰਵਿੰਦਰ ਸੈਨੀ ਨੂੰ 3 ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ
ਬਿਉਰੋ ਰਿਪੋਰਟ – ਰੂਸ ਨੇ ਯੂਕਰੇਨ ਖਿਲਾਫ਼ ਚੱਲ ਰਹੀ ਜੰਗ ਵਿੱਚ ਧੋਖੇ ਦਾ ਸ਼ਿਕਾਰ ਹੋਏ ਤੇ ਮਾਰੇ ਗਏ ਭਾਰਤੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਰੂਸ ਦਾ ਅਧਿਕਾਰਿਕ ਬਿਆਨ ਵੀ ਸਾਹਮਣੇ ਆਇਆ ਹੈ। ਰੂਸੀ ਦੂਤਾਵਾਸ ਦੇ ਅਧਿਕਾਰੀ ਰੋਮਨ ਬਾਡੂਸ਼ਕਿਨ ਨੇ ਕਿਹਾ, ਬਹੁਤੇ ਭਾਰਤੀਆਂ ਦਾ ਵੀਜਾ ਕਾਨੂੰਨੀ
ਹਾਈਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਇੱਕ ਹਫ਼ਤੇ ਅੰਦਰ ਰਸਤਾ ਖੋਲ੍ਹਣ ਦੇ ਹੁਕਮ ਪਿੱਛੋਂ ਕਿਸਾਨਾਂ ਨੇ ਪ੍ਰੈਸ ਕਾਨਫਰੰਸ ਕਰਕੇ ਆਪਣਾ ਪ੍ਰਤੀਕਰਮ ਸਾਂਝਾ ਕੀਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਭ ਤੋਂ ਪਹਿਲਾਂ ਅਸੀਂ ਹਾਈ ਕੋਰਟ ਦੇ ਫੈਸਲੇ ਦੇ ਆਰਡਰ ਦੀ ਕਾਪੀ ਲਵਾਂਗੇ। ਉਸ ਤੋਂ ਬਾਅਦ ਹੀ ਇਸ ’ਤੇ ਅਸਲੀ ਪ੍ਰਤੀਕਿਰਿਆ ਦਿੱਤੀ ਜਾ ਸਕਦੀ
ਬਿਉਰੋ ਰਿਪੋਰਟ – ਅਗਲੇ ਸਾਲ ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਦੇਸ਼ ਦੀ ਰਾਜਧਾਨੀ ਦੀ ਸਿਆਸਤ ਵਿੱਚ ਵੱਡਾ ਉਲਟਫੇਰ ਹੋਇਆ ਹੈ ਜਿਸ ਨਾਲ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲਗਿਆ ਹੈ। ਕੇਜਰੀਵਾਲ ਸਰਕਾਰ ਵਿੱਚ ਸਾਬਕਾ ਮੰਤਰੀ ਰਾਜ ਕੁਮਾਰ ਆਨੰਦ ਅਤੇ ਤਿੰਨ ਹੋਰ ਆਪ ਆਗੂ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੀ ਪਤਨੀ
ਬਿਹਾਰ ਪੁਲਿਸ ਵਿੱਚ ਪਹਿਲੀ ਵਾਰ ਤਿੰਨ ਟਰਾਂਸਜੈਂਡਰ ਸਬ ਇੰਸਪੈਕਟਰ (ਇੰਸਪੈਕਟਰ) ਨਿਯੁਕਤ ਕੀਤੇ ਗਏ ਹਨ। ਇਨ੍ਹਾਂ ਤਿੰਨਾਂ ਵਿੱਚੋਂ ਦੋ ਟਰਾਂਸਮੈਨ ਅਤੇ ਇੱਕ ਟਰਾਂਸ ਵੂਮੈਨ ਹੈ। ਭਾਗਲਪੁਰ ਦੇ ਇਕ ਛੋਟੇ ਜਿਹੇ ਪਿੰਡ ਦੀ ਰਹਿਣ ਵਾਲੀ ਮਾਨਵੀ ਮਧੂ ਕਸ਼ਯਪ ਬਿਹਾਰ ਦੀ ਪਹਿਲੀ ਟਰਾਂਸਜੈਂਡਰ ਸਬ-ਇੰਸਪੈਕਟਰ ਬਣ ਗਈ ਹੈ। ਬਿਹਾਰ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਕੋਈ ਟਰਾਂਸਜੈਂਡਰ ਸਬ-ਇੰਸਪੈਕਟਰ ਬਣਿਆ
ਹੈਦਰਾਬਾਦ ਵਿੱਚ ਤਾਇਨਾਤ ਇੰਡੀਅਨ ਰੈਵੇਨਿਊ ਸਰਵਿਸ (ਆਈਆਰਐਸ) ਦੀ ਇੱਕ ਸੀਨੀਅਰ ਮਹਿਲਾ ਅਧਿਕਾਰੀ ਨੂੰ ਆਪਣਾ ਨਾਮ ਅਤੇ ਲਿੰਗ ਬਦਲਣ ਲਈ ਸਰਕਾਰ ਤੋਂ ਮਨਜ਼ੂਰੀ ਮਿਲ ਗਈ ਹੈ। ਵਿੱਤ ਮੰਤਰਾਲੇ ਨੇ ਇੱਕ ਇਤਿਹਾਸਕ ਫੈਸਲੇ ਵਿੱਚ ਇੱਕ ਮਹਿਲਾ ਅਧਿਕਾਰੀ ਨੂੰ ਆਪਣਾ ਨਾਮ ਅਤੇ ਲਿੰਗ ਬਦਲਣ ਦੀ ਇਜਾਜ਼ਤ ਦਿੱਤੀ ਹੈ। ਇਹ ਪਹਿਲੀ ਵਾਰ ਹੈ ਜਦੋਂ ਕੇਂਦਰ ਸਰਕਾਰ ਨੇ ਕਿਸੇ ਸਿਵਲ
ਸ੍ਰੀ ਹਰਮਿੰਦਰ ਸਾਹਿਬ ਦੀਆਂ ਪਰਕਰਮਾਂ ਵਿੱਚ ਯੋਗਾ ਕਰਨ ਵਾਲੀ ਅਚਰਚਣਾ ਮਕਵਾਨਾ ਨੇ ਪੁਲਿਸ ਜਾਂਚ ਵਿੱਚ ਸ਼ਾਮਲ ਹੋ ਕੇ ਆਪਣੇ ਬਿਆਨ ਦਰਜ ਕਰਵਾਏ ਹਨ। ਉਸ ਵੱਲੋਂ ਪੁਲਿਸ ਨੂੰ ਆਪਣੇ ਬਿਆਨ ਦਿੱਤੇ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਰਚਣਾ ਮਕਵਾਨਾ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ, ਜਿਸ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੀਨੀਅਰ ਆਗੂ ਸਰਵਨ ਸਿੰਘ ਪੰਧੇਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸੰਭੂ ਮੋਰਚੇ ਨੂੰ ਹਟਾਉਣ ਲਈ ਕੀਤੇ ਗਏ ਆਦੇਸ਼ ਉੱਤੇ ਬੋਲਦਿਆਂ ਕਿਹਾ ਕਿ ਉਹ ਇਸ ਮਸਲੇ ‘ਤੇ ਇਸ ਫੈਸਲੇ ਦੀ ਕਾਪੀ ਮਿਲਣ ਤੱਕ ਕੋਈ ਬਿਆਨ ਨਹੀਂ ਦੇਣਗੇ ਪਰ ਉਨ੍ਹਾਂ ਕਿਹਾ ਕਿ ਜਿਵੇਂ ਕਿਸਾਨ ਪਹਿਲਾਂ ਹੀ ਕਹਿ ਰਹੇ ਸੀ ਕਿ ਰਸਤਾ
ਇੱਕ ਆਮ ਮਨੁੱਖ ਵਿੱਚ ਦਿਲ ਉਸ ਦੇ ਸਰੀਰ ਦੇ ਖੱਬੇ ਪਾਸੇ ਹੁੰਦਾ ਹੈ ਤੇ ਜਿਗਰ ਅਤੇ ਪਿੱਤੇ ਦਾ ਬਲੈਡਰ ਸੱਜੇ ਪਾਸੇ ਹੁੰਦਾ ਹੈ। ਪਰ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਇੱਕ ਔਰਤ ਦੇ ਸਰੀਰ ਵਿੱਚ ਇਹ ਤਿੰਨੇ ਅੰਗ ਉਲਟ ਪਾਸੇ ਪਾਏ ਗਏ ਹਨ। ਇਹ ਗੱਲ 36 ਸਾਲ ਬਾਅਦ ਹੁਣ ਉਦੋਂ ਸਾਹਮਣੇ ਆਈ ਜਦੋਂ ਔਰਤ