ਅਰਮੀਨੀਆ ਦੀ ਜੇਲ੍ਹ ’ਚ 12 ਭਾਰਤੀ ਕੈਦ, ਪੰਜਾਬ ਤੇ ਹਰਿਆਣਾ ਦੇ ਵੀ 2-2 ਨੌਜਵਾਨ
ਹਾਲ ਹੀ ਵਿੱਚ ਅਰਮੀਨੀਆ ਦੀ ਜੇਲ੍ਹ ਵਿੱਚ 12 ਭਾਰਤੀ ਨੌਜਵਾਨਾਂ ਦੇ ਕੈਦ ਹੋਣ ਦੀ ਵੀਡੀਓ ਸਾਹਮਣੇ ਆਈ ਜਿਸ ਤੋਂ ਬਾਅਦ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਘਰਾਂ ਨਾਲ ਸੰਪਰਕ ਸਾਧਿਆ ਹੈ। ਭਾਰਤੀ ਦੂਤਾਘਰ ਦੇ ਅਧਿਕਾਰੀ ਵੀ ਉਨ੍ਹਾਂ ਨੂੰ ਜੇਲ੍ਹ ਵਿੱਚ ਮਿਲੇ ਹਨ। ਜਾਣਕਾਰੀ ਮੁਤਾਬਕ ਇਹ ਸਾਰੇ ਨੌਜਵਾਨ ਫਰਵਰੀ-ਮਾਰਚ
