India Khaas Lekh Khalas Tv Special

ਖ਼ਾਸ ਲੇਖ – ਆਓ ਜਾਣੀਏ ਨਿਠਾਰੀ ਹੱਤਿਆ ਕਾਂਡ ਬਾਰੇ, ਉਹ ਕਾਂਡ ਜਿਸਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ

ਨੋਇਡਾ : ਨਿਠਾਰੀ ਹੱਤਿਆ ਕਾਂਡ ਉਹ ਕਾਂਡ ਜਿਸਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਅੱਜ ਇਸ ਕਾਂਡ ਦੇ ਇੱਕ ਦੋਸ਼ੀ ਸੁਰੇਂਦਰ ਕੋਲੀ ਨੂੰ ਬਰੀ ਕਰਨ ਦੇ ਹੁਕਮਾਂ ਖ਼ਿਲਾਫ਼ ਸੀਬੀਆਈ ਦੀ ਪਟੀਸ਼ਨ ’ਤੇ ਸੁਣਵਾਈ ਲਈ  ਸੁਪਰੀਮ ਕੋਰਟ ਸਹਿਮਤ ਹੋ ਗਿਆ ਹੈ |  ਸੁਪਰੀਮ ਕੋਰਟ ਦੇ ਇਸ ਫੈਸਲੇ ਨਾਲ ਮਾਸੂਮ ਬੱਚਿਆਂ ਦੇ ਮਾਪਿਆਂ ਨੂੰ ਥੋੜੀ

Read More
India Khetibadi Punjab

ਕਿਸਾਨਾਂ ਨੇ ਗ਼ੈਰ-ਭਾਜਪਾ ਸਾਂਸਦਾਂ ਨੂੰ ਸੌਂਪੇ ਮੰਗ ਪੱਤਰ! ਵਿਰੋਧੀ ਧਿਰਾਂ ਨੂੰ ਵੀ ਚੇਤਾਵਨੀ, ਸੰਸਦ ‘ਚ ਪ੍ਰਾਈਵੇਟ ਬਿੱਲ ਲਿਆਉਣ ਦੀ ਮੰਗ

ਅੰਮ੍ਰਿਤਸਰ: ਪੰਜਾਬ ਤੇ ਹਰਿਆਣਾ ਦੀਆਂ ਸਰਹੱਦਾਂ ’ਤੇ ਚੱਲ ਰਿਹਾ ਕਿਸਾਨ ਸੰਘਰਸ਼ 146 ਦਿਨ ਵਿੱਚ ਜਾਰੀ ਹੈ। ਫਰਵਰੀ ਤੋਂ ਦਿੱਲੀ ਕੂਚ ਦੇਸ਼ ਦੀਆਂ 200 ਦੇ ਕਰੀਬ ਜਥੇਬੰਦੀਆਂ ਵੱਲੋਂ ਸ਼ੁਰੂ ਕੀਤਾ ਗਿਆ ਸੀ ਪਰ ਕੇਂਦਰ ਤੇ ਹਰਿਆਣਾ ਸਰਕਾਰ ਵੱਲੋਂ ਭਾਰੀ ਰੋਕਾਂ ਲਾ ਕੇ ਰਸਤੇ ਰੋਕੇ ਜਾਣ ਕਰਕੇ ਸੰਘਰਸ਼ ਸਰਹੱਦਾਂ ’ਤੇ ਪੱਕੇ ਮੋਰਚੇ ਦੇ ਰੂਪ ਵਿੱਚ ਚੱਲ ਰਿਹਾ

Read More
India

ਆਸਾਮ ‘ਚ ਹੜ੍ਹ ਤੇ ਮਨੀਪੁਰ ‘ਚ ਹਿੰਸਾ ਪੀੜਤਾਂ ਨੂੰ ਮਿਲੇ ਰਾਹੁਲ ਗਾਂਧੀ

ਮਣੀਪੁਰ : ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸੋਮਵਾਰ ਸਵੇਰੇ ਮਨੀਪੁਰ ਪਹੁੰਚੇ। ਰਾਹੁਲ ਗਾਂਧੀ ਨੇ ਜੀਰੀਭਮ ਹਾਇਰ ਸੈਕੰਡਰੀ ਸਕੂਲ ਦੇ ਰਾਹਤ ਕੈਂਪ ਦਾ ਦੌਰਾ ਕੀਤਾ ਅਤੇ ਲੋਕਾਂ ਨਾਲ ਮੁਲਾਕਾਤ ਕੀਤੀ। ਵਿਰੋਧੀ ਧਿਰ ਦੇ ਨੇਤਾ ਵਜੋਂ ਰਾਹੁਲ ਗਾਂਧੀ ਦੀ ਇਹ ਪਹਿਲੀ ਮਣੀਪੁਰ ਯਾਤਰਾ ਹੈ। ਮਈ 2023 ‘ਚ ਸ਼ੁਰੂ ਹੋਈ ਮਣੀਪੁਰ ਹਿੰਸਾ ਤੋਂ ਬਾਅਦ ਰਾਹੁਲ ਗਾਂਧੀ ਤੀਜੀ

Read More
India

ਮਨੀਸ਼ ਸਿਸੋਦੀਆ ਫਿਰ ਪਹੁੰਚੇ ਸੁਪਰੀਮ ਕੋਰਟ, ਅਦਾਲਤ ਨੇ ਸੁਣਵਾਈ ਲਈ ਰੱਖੀ ਸ਼ਰਤ

ਨਵੀਂ ਦਿੱਲੀ: ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਜੇਲ ’ਚ ਬੰਦ ‘ਆਪ’ ਨੇਤਾ ਮਨੀਸ਼ ਸਿਸੋਦੀਆ ਨੇ ਇੱਕ ਵਾਰ ਫਿਰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਸ਼ਰਾਬ ਨੀਤੀ ਮਾਮਲੇ ਦੀ ਸੁਣਵਾਈ ਵਿੱਚ ਦੇਰੀ ਦਾ ਹਵਾਲਾ ਦਿੰਦੇ ਹੋਏ ਸਿਸੋਦੀਆ ਨੇ ਸੁਪਰੀਮ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਇਸ ’ਤੇ ਸੁਪਰੀਮ ਕੋਰਟ ਨੇ ਕਿਹਾ

Read More
India Punjab

ਪੰਜਾਬ ਦੇ ਅਗਨੀਵੀਰ ਸ਼ਹੀਦ ਅਜੈ ਕੁਮਾਰ ਸਿੰਘ ਦੇ ਮਾਮਲੇ ’ਚ ਫਿਰ ਆਇਆ ਨਵਾਂ ਮੋੜ! ਜੰਮੂ-ਕਸ਼ਮੀਰ ਪੁਲਿਸ ਨੇ ਦੱਸੀ ਹਕੀਕਤ

ਬਿਉਰੋ ਰਿਪੋਰਟ: ਭਾਰਤੀ ਫੌਜ ਦੇ ‘ਅਗਨੀਵੀਰ’ ਅਜੈ ਕੁਮਾਰ ਸਿੰਘ ਦੇ ਪਰਿਵਾਰ ਨੂੰ ਹੁਣ ਜਲਦੀ ਮੁਆਵਜ਼ਾ ਮਿਲਣ ਦੀ ਉਮੀਦ ਹੈ। ਇਸ ਸਬੰਧੀ ਜੰਮੂ-ਕਸ਼ਮੀਰ ਪੁਲਿਸ ਵੱਲੋਂ ਜਾਂਚ ਪੂਰੀ ਕਰ ਲਈ ਗਈ ਹੈ। ਜੰਮੂ-ਕਸ਼ਮੀਰ ਪੁਲਿਸ ਦੁਆਰਾ ਮੌਤ ਦੇ ਕਾਰਨਾਂ ਦੀ ਪੁਸ਼ਟੀ ਨਾ ਹੋਣ ਕਾਰਨ, ਲੁਧਿਆਣਾ ਦੇ ਇੱਕ ਪਿੰਡ ਵਿੱਚ ਰਹਿ ਰਹੇ ਅਗਨੀਵੀਰ ਪਰਿਵਾਰ ਨੂੰ 67.30 ਲੱਖ ਰੁਪਏ ਦਾ

Read More
India

ਮੁੰਬਈ ‘ਚ ਮੀਂਹ ਕਾਰਨ ਸਕੂਲ-ਕਾਲਜ ਬੰਦ, 5 ਟਰੇਨਾਂ ਰੱਦ

ਮੁੰਬਈ : ਐਤਵਾਰ ਰਾਤ 1 ਵਜੇ ਤੋਂ ਸੋਮਵਾਰ ਸਵੇਰੇ 7 ਵਜੇ ਤੱਕ ਛੇ ਘੰਟਿਆਂ ਵਿੱਚ ਮੁੰਬਈ ਵਿੱਚ 300 ਮਿਲੀਮੀਟਰ ਤੋਂ ਵੱਧ ਮੀਂਹ ਦਰਜ ਕੀਤਾ ਗਿਆ। ਇਸ ਕਾਰਨ ਸ਼ਹਿਰ ਦੇ ਕਈ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ। ਰੇਲਵੇ ਨੇ ਦੱਸਿਆ ਕਿ ਪਟੜੀਆਂ ‘ਤੇ ਪਾਣੀ ਭਰ ਜਾਣ ਕਾਰਨ ਮੁੰਬਈ ਡਿਵੀਜ਼ਨ ਦੀਆਂ 5 ਟਰੇਨਾਂ ਨੂੰ ਰੱਦ ਕਰ ਦਿੱਤਾ

Read More
India Punjab

ਪੰਜਾਬ-ਹਰਿਆਣਾ ’ਚ 4 ਦਿਨਾਂ ਤੱਕ ਮੱਠਾ ਪੈ ਜਾਵੇਗਾ ਮਾਨਸੂਨ! ਫਿਰ ਇਸ ਦਿਨ ਤੋਂ ਹੋਵੇਗੀ ਜ਼ਬਰਦਸਤ ਬਾਰਿਸ਼

ਮੁਹਾਲੀ: ਅੱਜ ਤੋਂ ਪੰਜਾਬ ਤੇ ਹਰਿਆਣਾ ਵਿੱਚ ਮਾਨਸੂਨ ਥੋੜ੍ਹਾ ਕਮਜ਼ੋਰ ਹੋ ਜਾਵੇਗਾ। ਇਸ ਦਾ ਕਾਰਨ ਮਾਨਸੂਨ ਹਵਾਵਾਂ ਦਾ ਕਮਜ਼ੋਰ ਹੋਣਾ ਹੈ। ਉੱਧਰ ਪਹਾੜੀ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ (IMD) ਨੇ ਹਰਿਆਣਾ ਦੇ 6 ਜ਼ਿਲ੍ਹਿਆਂ ਅਤੇ ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਵਿੱਚ 8% ਬਾਰਿਸ਼

Read More