India Lok Sabha Election 2024

PM ਮੋਦੀ ਦਾ ਸਭ ਤੋਂ ਵੱਡਾ ਮੁਰੀਦ ਹੁਣ ਉਨ੍ਹਾਂ ਖ਼ਿਲਾਫ਼ ਲੜੇਗਾ ਚੋਣ! ‘ਮੇਰੀ ਕਾਮੇਡੀ ’ਚ ਦਿੱਤਾ ਸੀ ਸਿਆਸੀ ਦਖ਼ਲ’

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਨਕਲ ਕਰਨ ਲਈ ਜਾਣਿਆ ਜਾਂਦਾ ਸ਼ਿਆਮ ਰੰਗੀਲਾ ਹੁਣ ਪ੍ਰਧਾਨ ਮੰਤਰੀ ਖ਼ਿਲਾਫ਼ ਲੋਕ ਸਭਾ ਚੋਣ ਲੜਨ ਲਈ ਖੜਾ ਹੋਵੇਗਾ। ਉਸ ਨੇ ਉੱਤਰ ਪ੍ਰਦੇਸ਼ ਦੀ ਵਾਰਾਣਸੀ ਲੋਕ ਸਭਾ ਸੀਟ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਰੰਗੀਲਾ ਦਾ ਕਹਿਣਾ ਹੈ ਕਿ ਉਹ ਇਸ ਹਫ਼ਤੇ ਦੇ ਅੰਤ ਤੱਕ ਵਾਰਾਣਸੀ ਪਹੁੰਚੇਗਾ ਤੇ ਪੀਐੱਮ ਮੋਦੀ

Read More
India

ਸਲਮਾਨ ਖ਼ਾਨ ਦੇ ਘਰ ਗੋਲੀਬਾਰੀ ਮਾਮਲਾ: ਪੁਲਿਸ ਹਿਰਾਸਤ ‘ਚ ਇੱਕ ਨੇ ਕੀਤੀ ਖੁਦਕੁਸ਼ੀ

ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ (Salman Khan) ਦੇ ਘਰ ਕੁੱਝ ਵਿਅਕਤੀਆਂ ਵੱਲੋਂ ਗੋਲੀਬਾਰੀ ਕੀਤੀ ਗਈ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਕੁੱਝ ਮੁਲਜ਼ਮਾਂ ਨੂੰ  ਗ੍ਰਿਫ਼ਤਾਰ ਕੀਤਾ ਸੀ। ਜਿਨ੍ਹਾਂ ਵਿੱਚੋਂ ਇੱਕ ਮੁਲਜ਼ਮ ਅਨੁਜ ਥਾਪਨ ਤੇ ਹਥਿਆਰ ਦੇਣ ਦੇ ਦੋਸ਼ ਲੱਗੇ ਸਨ, ਜਿਸ ਨੇ ਅੱਜ ਮੁੰਬਈ ਪੁਲਿਸ ਦੀ ਹਿਰਾਸਤ ਵਿੱਚ ਖੁਦਕੁਸ਼ੀ ਕਰ ਲਈ।ਜਾਣਕਾਰੀ ਮੁਤਾਬਕ ਥਾਪਨ ਨੇ ਮੁੰਬਈ

Read More
India Punjab

ਪੰਜਾਬ ਦੀ ਧੀ ਨੇ ਫਿਰ ਕੀਤਾ ਕਮਾਲ, ਡਿਸਕਸ ਥਰੋਅ ਵਿੱਚ ਜਿੱਤੀ ਚਾਂਦੀ

ਫ਼ਾਜਿਲਕਾ (Fazilka) ਦੇ ਪਿੰਡ ਆਲਮਸ਼ਾਹ ਦੀ ਰਹਿਣ ਵਾਲੀ 16 ਸਾਲਾ ਅਮਾਨਤ ਕੰਬੋਜ ਨੇ ਦੁਬਈ ਵਿੱਚ ਹੋਈ ਏਸ਼ੀਅਨ ਅਥਲੈਟਿਕ ਅੰਡਰ 20 ਚੈਂਪੀਅਨਸ਼ਿਪ ਵਿੱਚ ਡਿਸਕਸ ਥਰੋਅ ਵਿੱਚ ਚਾਂਦੀ ਦਾ ਤਗ਼ਮਾ ਜਿੱਤ ਕੇ ਦੂਜਾ ਸਥਾਨ ਹਾਸਲ ਕੀਤਾ ਹੈ। ਜਿਸ ਤੋਂ ਬਾਅਦ ਉਸ ਦੇ ਪਰਿਵਾਰ ਵਿੱਚ ਖੁਸ਼ੀ ਮਨਾਈ ਜਾ ਰਹੀ ਹੈ ਅਤੇ ਪੂਰਾ ਫ਼ਾਜਿਲਕਾ ਜ਼ਿਲ੍ਹਾ ਮਾਣ ਮਹਿਸੂਸ ਕਰ ਰਿਹਾ

Read More
India Punjab

ਚੰਡੀਗੜ੍ਹ ’ਚ ਭਿਆਨਕ ਸੜਕ ਹਾਦਸਾ! 2 ਦੀ ਮੌਤ, 2 ਗੰਭੀਰ, ਪਹਿਲਾ ਪੇਪਰ ਦੇਣ ਜਾ ਰਹੀਆਂ ਸੀ ਵਿਰਿਆਰਥਣਾਂ

ਚੰਡੀਗੜ੍ਹ ’ਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਸੁਖਨਾ ਝੀਲ ਤੋਂ ਗਵਰਨਰ ਹਾਊਸ ਵੱਲ ਜਾਣ ਵਾਲੀ ਸੜਕ ‘ਤੇ ਐਸਯੂਵੀ ਅਤੇ ਆਟੋ ਵਿਚਾਲੇ ਭਿਆਕਨ ਟੱਕਰ ਹੋ ਗਈ। ਇਸ ਵਿੱਚ ਇੱਕ ਵਿਦਿਆਰਥੀ ਅਤੇ ਇੱਕ ਆਟੋ ਚਾਲਕ ਦੀ ਮੌਤ ਹੋ ਗਈ ਹੈ। ਚਾਰ ਹੋਰ ਵਿਦਿਆਰਥਣਾਂ ਜ਼ਖਮੀ ਦੱਸੀਆਂ ਜਾ ਰਹੀਆਂ ਹਨ ਤੇ 2 ਦੀ ਹਾਲਤ ਗੰਭੀਰ ਬਣੀ ਹੋਈ ਹੈ। ਮ੍ਰਿਤਕਾ

Read More