ਪਾਕਿਸਤਾਨ ਨੇ ਕੱਲ੍ਹ ਰਾਤ ਕੰਟਰੋਲ ਰੇਖਾ ‘ਤੇ ਗੋਲੀਬਾਰੀ ਕੀਤੀ; ਭਾਰਤੀ ਫੌਜ ਨੇ ਦਿੱਤਾ ਢੁੱਕਵਾਂ ਜਵਾਬ
ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਦੀਆਂ ਸਖ਼ਤ ਕਾਰਵਾਈਆਂ ਤੋਂ ਪਾਕਿਸਤਾਨ ਹੋਰ ਵੀ ਨਿਰਾਸ਼ ਹੋ ਰਿਹਾ ਹੈ। ਕੱਲ੍ਹ ਰਾਤ ਇੱਕ ਵਾਰ ਫਿਰ ਕਸ਼ਮੀਰ ਵਿੱਚ ਕੰਟਰੋਲ ਰੇਖਾ ‘ਤੇ ਉਨ੍ਹਾਂ ਵੱਲੋਂ ਜੰਗਬੰਦੀ ਦੀ ਉਲੰਘਣਾ ਕੀਤੀ ਗਈ। ਭਾਰਤ ਨੇ ਇਸ ਦਾ ਢੁਕਵਾਂ ਜਵਾਬ ਦਿੱਤਾ ਹੈ। ਭਾਰਤੀ ਫੌਜ ਦੇ ਅਨੁਸਾਰ, 25-26 ਅਪ੍ਰੈਲ 2025 ਦੀ ਰਾਤ ਨੂੰ, ਕਸ਼ਮੀਰ ਵਿੱਚ ਕੰਟਰੋਲ ਰੇਖਾ