India Lifestyle

ਸੋਨਾ ₹1,33,442 ਲੱਖ ’ਤੇ ਆਲ ਟਾਈਮ ਹਾਈ, ਚਾਂਦੀ 1,92,222 ਲੱਖ ਪ੍ਰਤੀ ਕਿੱਲੋ ਹੋਈ

ਬਿਊਰੋ ਰਿਪੋਰਟ (ਨਵੀਂ ਦਿੱਲੀ, 15 ਦਸੰਬਰ 2025): ਸੋਨੇ ਦੀਆਂ ਕੀਮਤਾਂ ਅੱਜ ਯਾਨੀ 15 ਦਸੰਬਰ ਨੂੰ ਇੱਕ ਵਾਰ ਫਿਰ ਆਲ ਟਾਈਮ ਹਾਈ (All-Time High) ’ਤੇ ਪਹੁੰਚ ਗਈਆਂ ਹਨ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੇ ਅਨੁਸਾਰ, 10 ਗ੍ਰਾਮ ਸੋਨੇ ਦੀ ਕੀਮਤ ਵਿੱਚ 732 ਰੁਪਏ ਦਾ ਵਾਧਾ ਹੋਇਆ ਹੈ, ਜਿਸ ਤੋਂ ਬਾਅਦ ਇਹ 1,33,442 ਰੁਪਏ ਪ੍ਰਤੀ 10

Read More
India

‘ਵਿਕਸਿਤ ਭਾਰਤ-ਜੀ ਰਾਮ ਜੀ’ ਲਵੇਗਾ ਮਨਰੇਗਾ ਦੀ ਥਾਂ, ਮੋਦੀ ਸਰਕਾਰ ਲਿਆ ਰਹੀ ਨਵਾਂ ਬਿੱਲ

ਸਰਕਾਰ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੁਜ਼ਗਾਰ ਗਾਰੰਟੀ ਐਕਟ (ਮਨਰੇਗਾ) ਨੂੰ ਰੱਦ ਕਰਕੇ ਨਵਾਂ ਬਿੱਲ ਲਿਆਉਣ ਜਾ ਰਹੀ ਹੈ, ਜਿਸ ਦਾ ਨਾਂ ਵਿਕਸਿਤ ਭਾਰਤ—ਗਾਰੰਟੀ ਫਾਰ ਰੋਜ਼ਗਾਰ ਐਂਡ ਅਜੀਵਿਕਾ ਮਿਸ਼ਨ (ਗ੍ਰਾਮੀਣ) (ਵੀਬੀ-ਜੀ ਰਾਮ ਜੀ ਬਿੱਲ, 2025) ਹੋਵੇਗਾ। ਇਹ ਬਿੱਲ ਲੋਕ ਸਭਾ ਵਿੱਚ ਪੇਸ਼ ਕੀਤਾ ਜਾਣਾ ਹੈ ਅਤੇ ਬਿੱਲ ਦੀਆਂ ਕਾਪੀਆਂ ਮੈਂਬਰਾਂ ਨੂੰ ਵੰਡੀਆਂ ਗਈਆਂ ਹਨ। ਬਿੱਲ ਦਾ

Read More
India

1 ਡਾਲਰ ਦੇ ਮੁਕਾਬਲੇ ਭਾਰਤੀ ਰੁਪਈਆ ਸਭ ਤੋਂ ਹੇਠਲੇ ਪੱਧਰ ’ਤੇ, ਆਯਾਤ ਕਰਨਾ ਹੋਵੇਗਾ ਮਹਿੰਗਾ

ਬਿਊਰੋ ਰਿਪੋਰਟ (ਨਵੀਂ ਦਿੱਲੀ, 15 ਦਸੰਬਰ 2025): ਭਾਰਤੀ ਰੁਪਈਆ ਅੱਜ ਯਾਨੀ 15 ਦਸੰਬਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 90.58 ’ਤੇ ਆ ਗਿਆ ਹੈ। ਪੀ.ਟੀ.ਆਈ. (PTI) ਦੇ ਅਨੁਸਾਰ, ਇਹ ਅੱਜ 9 ਪੈਸੇ ਕਮਜ਼ੋਰ ਹੋ ਕੇ ਖੁੱਲ੍ਹਿਆ ਹੈ। ਲਗਾਤਾਰ ਵਿਦੇਸ਼ੀ ਫੰਡਾਂ ਦੀ ਨਿਕਾਸੀ ਕਾਰਨ ਰੁਪਏ ’ਤੇ ਦਬਾਅ ਬਣਿਆ ਹੋਇਆ ਹੈ।

Read More
India

ਸੰਗੀਤਾ ਬਰੂਹਾ ਪਿਸ਼ਾਰੋਤੀ ਬਣੀ ਪ੍ਰੈਸ ਕਲੱਬ ਆਫ਼ ਇੰਡੀਆ ਦੀ ਪਹਿਲੀ ਮਹਿਲਾ ਪ੍ਰਧਾਨ

ਬਿਊਰੋ ਰਿਪੋਰਟ (ਨਵੀਂ ਦਿੱਲੀ, 15 ਦਸੰਬਰ 2025): ਸੀਨੀਅਰ ਪੱਤਰਕਾਰ ਸੰਗੀਤਾ ਬਰੂਆ ਪਿਸ਼ਾਰੋਤੀ (Sangeeta Barooah Pisharoty) ਨੇ ਇੱਕ ਇਤਿਹਾਸਕ ਪ੍ਰਾਪਤੀ ਕੀਤੀ ਹੈ। ਐਤਵਾਰ ਨੂੰ, ਉਨ੍ਹਾਂ ਨੂੰ ਪ੍ਰੈਸ ਕਲੱਬ ਆਫ਼ ਇੰਡੀਆ (PCI) ਦੀ ਨਵੀਂ ਪ੍ਰਧਾਨ ਵਜੋਂ ਚੁਣਿਆ ਗਿਆ ਹੈ। ਇਹ ਧਿਆਨ ਦੇਣ ਯੋਗ ਹੈ ਕਿ ਉਹ ਇਸ ਵੱਕਾਰੀ ਅਹੁਦੇ ਨੂੰ ਸੰਭਾਲਣ ਵਾਲੀ ਪਹਿਲੀ ਮਹਿਲਾ ਹਨ। ਪੈਨਲ ਦੀ

Read More
India

ਅਚਾਨਕ ਹੋਈਆਂ ਮੌਤਾਂ ‘ਤੇ ਵੱਡਾ ਖੁਲਾਸਾ: ਕੋਵਿਡ ਟੀਕੇ ਨੂੰ ਮਿਲੀ ਕਲੀਨ ਚਿੱਟ, ਦਿੱਲੀ ਏਮਜ਼ ਕੀਤਾ ਵੱਡਾ ਦਾਅਵਾ

ਨਵੀਂ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵਿੱਚ ਕੀਤੇ ਗਏ ਇੱਕ ਸਾਲ ਦੇ ਪੋਸਟਮਾਰਟਮ-ਅਧਾਰਤ ਅਧਿਐਨ ਨੇ ਸਪੱਸ਼ਟ ਕੀਤਾ ਹੈ ਕਿ ਕੋਵਿਡ-19 ਟੀਕਾਕਰਨ ਅਤੇ ਨੌਜਵਾਨਾਂ ਵਿੱਚ ਅਚਾਨਕ ਮੌਤਾਂ ਵਿਚਕਾਰ ਕੋਈ ਸਬੰਧ ਨਹੀਂ ਹੈ। ਇਹ ਅਧਿਐਨ ਕੋਵਿਡ ਟੀਕਿਆਂ ਦੀ ਸੁਰੱਖਿਆ ਅਤੇ ਪ੍ਰਭਾਵਸ਼ੀਲਤਾ ਦੀ ਪੁਸ਼ਟੀ ਕਰਦਾ ਹੈ ਅਤੇ ਵਿਸ਼ਵਵਿਆਪੀ ਵਿਗਿਆਨਕ ਸਬੂਤਾਂ ਨਾਲ ਮੇਲ ਖਾਂਦਾ ਹੈ।

Read More
India Punjab Religion

ਸ਼ਹੀਦੀ ਸ਼ਤਾਬਦੀ ਸਮਾਗਮ ਮੌਕੇ ਸ਼ਿਲੌਂਗ ਪਹੁੰਚੇ ਜਥੇਦਾਰ ਗੜਗੱਜ, ਮੇਘਾਲਿਆ ਸਰਕਾਰ ਨੂੰ ਰਾਜ ਧਰਮ ਨਿਭਾਉਣ ਦੀ ਅਪੀਲ

ਬਿਊਰੋ ਰਿਪੋਰਟ (ਅੰਮ੍ਰਿਤਸਰ, 14 ਦਸੰਬਰ 2025): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ, ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਮੇਘਾਲਿਆ ਦੀ ਰਾਜਧਾਨੀ ਸ਼ਿਲੌਂਗ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਅਤੇ ਉਨ੍ਹਾਂ ਦੇ ਸਾਥੀ ਸ਼ਹੀਦਾਂ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ

Read More
India

ਪ੍ਰਦੂਸ਼ਣ ਕਰਕੇ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਿੱਖਿਆ ਡਾਇਰੈਕਟੋਰੇਟ ਦਾ ਵੱਡਾ ਹੁਕਮ

ਬਿਊਰੋ ਰਿਪੋਰਟ (ਨਵੀਂ ਦਿੱਲੀ, 14 ਦਸੰਬਰ 2025): ਰਾਸ਼ਟਰੀ ਰਾਜਧਾਨੀ ਖੇਤਰ ਵਿੱਚ ਹਵਾ ਦੀ ਗੁਣਵੱਤਾ ਵਿੱਚ ਆਏ ਤੇਜ਼ੀ ਨਾਲ ਵਿਗਾੜ ਦੇ ਮੱਦੇਨਜ਼ਰ, ਦਿੱਲੀ ਸਰਕਾਰ ਦੇ ਸਿੱਖਿਆ ਡਾਇਰੈਕਟੋਰੇਟ (DoE) ਨੇ ਸਾਰੇ ਸਕੂਲਾਂ ਨੂੰ 9ਵੀਂ ਤੱਕ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਤੁਰੰਤ ਪ੍ਰਭਾਵ ਨਾਲ ਹਾਈਬ੍ਰਿਡ ਮੋਡ (Hybrid Mode) ਵਿੱਚ ਕਲਾਸਾਂ ਲਗਾਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਫੈਸਲਾ

Read More
India Punjab

ਦੇਸ਼ ਭਰ ਵਿੱਚ ਅਗਲੇ ਹਫ਼ਤੇ ਤੋਂ ਕੜਾਕੇ ਦੀ ਸਰਦੀ, ਉੱਤਰਾਖੰਡ-ਹਿਮਾਚਲ ’ਚ ਬਰਫ਼ਬਾਰੀ ਦਾ ਅਲਰਟ

ਬਿਊਰੋ ਰਿਪੋਰਟ (ਚੰਡੀਗੜ੍ਹ, 14 ਦਸੰਬਰ 2025): ਦੇਸ਼ ਭਰ ਵਿੱਚ ਅਗਲੇ ਹਫ਼ਤੇ ਤੋਂ ਕੜਾਕੇ ਦੀ ਸਰਦੀ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਅਨੁਸਾਰ, ਇਸ ਸਰਦੀਆਂ ਦੀ ਪਹਿਲੀ ਵੱਡੀ ਪੱਛਮੀ ਗੜਬੜੀ (Western Disturbance) 17 ਦਸੰਬਰ ਨੂੰ ਹਿਮਾਲੀਅਨ ਸੂਬਿਆਂ ਵਿੱਚ ਪਹੁੰਚੇਗੀ, ਜਿਸ ਨਾਲ ਤਾਪਮਾਨ ਤੇਜ਼ੀ ਨਾਲ ਹੇਠਾਂ ਆਵੇਗਾ। 18 ਤੋਂ 20 ਦਸੰਬਰ ਦੇ ਵਿਚਕਾਰ, ਇਸ ਪੱਛਮੀ ਗੜਬੜੀ ਦੇ

Read More