5 ਅਪ੍ਰੈਲ ਦੀਆਂ ਵੱਡੀਆਂ ਖ਼ਬਰਾਂ
5 ਅਪ੍ਰੈਲ ਦੀਆਂ ਵੱਡੀਆਂ ਖ਼ਬਰਾਂ |
5 ਅਪ੍ਰੈਲ ਦੀਆਂ ਵੱਡੀਆਂ ਖ਼ਬਰਾਂ |
ਪਾਵਨ ਸਰੂਪਾਂ ਦੀ ਛਪਾਈ ‘ਤੇ ਕੀ ਹੋਇਆ ਵੱਡਾ ਫੈਸਲਾ | ਵਿਸਾਖੀ ਮੇਲਾ ਸਮਾਪਤ
ਦਿੱਲੀ ਸ਼ਰਾਬ ਘੁਟਾਲੇ ਮਾਮਲੇ(Delhi Liquor Scam Cases) ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ(Arvind Kejriwal) ਨੂੰ ਸੁਪਰੀਮ ਕੋਰਟ(Supreme Court) ਤੋਂ ਅਜੇ ਰਾਹਤ ਨਹੀਂ ਮਿਲੀ ਹੈ। ਸੋਮਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਉਤੇ ਸੁਪਰੀਮ ਕੋਰਟ ਨੇ ਈਡੀ ਨੂੰ ਨੋਟਿਸ ਜਾਰੀ ਕੀਤਾ। ਦਿੱਲੀ ਦੀ ਹਾਊਸ ਐਵੇਨਿਊ ਅਦਾਲਤ ਨੇ ਆਬਕਾਰੀ ਨੀਤੀ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ
ਦੇਸ਼ ਵਿੱਚ ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਪ੍ਰਚਾਰ ਕੀਤਾ ਜਾ ਰਿਹਾ ਹੈ। ਜਿਸ ਦੇ ਤਹਿਤ ਰਾਹੁਲ ਗਾਂਧੀ (Rahul Gandhi) ਵੱਲੋਂ ਪ੍ਰਚਾਰ ਮੁੰਹਿੰਮ ਆਰੰਭੀ ਹੋਈ ਹੈ। ਚੋਣ ਅਧਿਕਾਰੀਆਂ ਵੱਲੋਂ ਤਾਮਿਲਨਾਡੂ ਦੇ ਨੀਲਗਿਰੀ ਵਿੱਚ ਸੋਮਵਾਰ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਜਾਂਚ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਰਾਹੁਲ ਗਾਂਧੀ
ਬਿਉਰੋ ਰਿਪੋਰਟ – ਪੰਜਾਬ ਦੇ ਫ਼ਿਲਮੀ ਕਲਾਕਾਰ ਰਾਜਸਥਾਨ ਵਿੱਚ ਬੀਜੇਪੀ ਦੇ ਲਈ ਪ੍ਰਚਾਰ ਕਰਨ ਲਈ ਉੱਤਰ ਗਏ ਹਨ। ਬੀਜੇਪੀ ਦੇ ਉਮੀਦਵਾਰ ਅਤੇ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਆਪਣੇ ਟਵਿੱਟਰ ਹੈਂਡਲ ‘ਤੇ ਇੱਚ ਪੋਸਟਰ ਸ਼ੇਅਰ ਕੀਤਾ ਹੈ, ਜਿਸ ਵਿੱਚ ਬੀਨੂੰ ਢਿੱਲੋਂ ਅਤੇ ਗੁਰਪ੍ਰੀਤ ਘੁੱਗੀ ਦੀ ਤਸਵੀਰ ਹੈ। ਬੀਜੇਪੀ ਦੇ ਆਗੂ ਨੇ ਆਪਣੇ ਸੋਸ਼ਲ ਮੀਡੀਆ ਐਕਾਊਂਟ
ਦਿੱਲੀ : ਦੇਸ਼ ਦੀ ਸਰਬ ਉਚ ਅਦਾਲਤ ਸੁਪਰੀਮ ਕੋਰਟ(supreme court of india )ਅਤੇ ਹਾਈ ਕੋਰਟਾਂ ਦੇ 21 ਸੇਵਾਮੁਕਤ ਜੱਜਾਂ ਨੇ ਸੀਜੇਆਈ ਡੀਵਾਈ ਚੰਦਰਚੂੜ(CJI DYE Chandrachud) ਨੂੰ ਪੱਤਰ ਲਿਖ ਕੇ ਨਿਆਂਪਾਲਿਕਾ ਨੂੰ ਲੈ ਕੇ ਚਿੰਤਾ ਜਤਾਈ ਹੈ। ਪੱਤਰ ਵਿਚ ਉਨ੍ਹਾਂ ਕਿਹਾ ਹੈ ਕਿ ਕੁਝ ਲੋਕ ਦਬਾਅ ਬਣਾ ਕੇ, ਗਲਤ ਜਾਣਕਾਰੀ ਫੈਲਾ ਕੇ ਅਤੇ ਜਨਤਕ ਤੌਰ ‘ਤੇ
ਪਾਕਿਸਤਾਨ ਤੋਂ ਇੱਕ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇੱਕ ਸਿੱਖ ਨੌਜਵਾਨ ਦੀ ਬੂਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ ਕਿਉਂਕਿ ਉਹ ਵਿਸਾਖੀ ਮਨਾ ਰਿਹਾ ਸੀ। ਇੰਨਾ ਹੀ ਨਹੀਂ ਪਾਕਿਸਤਾਨ ਦੇ ਕੱਟੜਪੰਥੀ ਸੰਗਠਨ ਤਹਿਰੀਕ-ਏ-ਲਬੈਇਕ ਪਾਕਿਸਤਾਨ (ਟੀਐੱਲਪੀ) ਨੇ ਇਸ ਘਟਨਾ ਦਾ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ ਹੈ। ਭਾਜਪਾ ਦੇ ਸੀਨੀਅਰ
ਚੰਡੀਗੜ੍ਹ (Chandigarh) ਨਗਰ ਨਿਗਮ ਨੇ ਸਖ਼ਤ ਫ਼ੈਸਲਾ ਲੈਂਦੇ ਹੋਏ ਕਿਹਾ ਕਿ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਖ਼ਿਲਾਫ਼ ਹੁਣ ਸਖ਼ਤੀ ਕੀਤੀ ਜਾਵੇਗੀ। ਨਿਗਮ ਨੇ ਫ਼ੈਸਲਾ ਕੀਤਾ ਹੈ ਕਿ 15 ਅਪ੍ਰੈਲ ਦਿਨ ਸੋਮਵਾਰ ਤੋਂ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪਾਣੀ ਦੀ ਬਰਬਾਦੀ ਕਰਨ ਵਾਲੇ ਨੂੰ 5,000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ। ਜੇਕਰ
ਸਾਲਾਸਰ ਸਟੇਟ ਹਾਈਵੇਅ ‘ਤੇ ਤੇਜ਼ ਰਫ਼ਤਾਰ ਕਾਰ ਅਤੇ ਟਰੱਕ ਦੀ ਟੱਕਰ ਹੋ ਗਈ। ਜਿਸ ਤੋਂ ਬਾਅਦ ਕਾਰ ਅਤੇ ਟਰੱਕ ਨੂੰ ਅੱਗ ਲੱਗ ਗਈ। ਕਾਰ ਵਿੱਚ ਸਵਾਰ ਪਤੀ ਪਤਨੀ ਸਮੇਤ 7 ਲੋਕ ਜਿੰਦਾ ਸੜ ਗਏ। ਇਹ ਹਾਦਸਾ ਸੀਕਰ ਦੇ ਫਤਿਹਪੁਰ ਵਿੱਚ ਦੁਪਹਿਰ 2:30 ਵਜੇ ਵਾਪਰਿਆ ਹੈ। ਕਾਰ ਵਿੱਚ ਗੈਸ ਕਿੱਟ ਲੱਗੀ ਹੋਈ ਸੀ ਅਤੇ ਟਰੱਕ ਕਪਾਹ
ਪਾਕਿਸਤਾਨ (Pakistan) ਦੇ ਲਾਹੌਰ (Lahore) ਵਿੱਚ ਅਮਰ ਤਾਂਬਾ ਨੂੰ ਗੋਲੀਆਂ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਉਹ ਅਮਰ ਤਾਂਬਾ ਹੈ ਜਿਸ ਨੇ 2013 ‘ਚ ਲਾਹੌਰ ਦੀ ਕੋਟ-ਲੱਖਪਤ ਜੇਲ੍ਹ ‘ਚ ਭਾਰਤੀ ਜਾਸੂਸ ਸਰਬਜੀਤ ‘ਤੇ ਹਮਲਾ ਕੀਤਾ ਸੀ, ਜਿਸ ਤੋਂ ਬਾਅਦ ਸਰਬਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਕੇ ਦਮ ਤੋੜ ਗਿਆ ਸੀ। ਜਾਣਕਾਰੀ ਮੁਤਾਬਕ ਜਦ ਅਮਰ