India International

ਟਰੂਡੋ ਦੀ ਮੌਜੂਦਗੀ ਵਿੱਚ ਗਰਮਖਿਆਲੀ ਪੱਖੀ ਨਾਅਰੇਬਾਜ਼ੀ ਦਾ ਭਾਰਤ ਨੇ ਕੀਤਾ ਸਖ਼ਤ ਵਿਰੋਧ, ਡਿਪਟੀ ਹਾਈ ਕਮਿਸ਼ਨਰ ਨੂੰ ਕੀਤਾ ਤਲਬ

ਦਿੱਲੀ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਸਾਹਮਣੇ ਗਰਮਖਿਆਲੀ ਪੱਖੀ ਨਾਅਰੇਬਾਜ਼ੀ ਕਰਨ ‘ਤੇ ਭਾਰਤ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ ਹੈ। ਇਸ ਸਬੰਧੀ ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਕੈਨੇਡਾ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਭਾਰਤ ਨੇ ਸੋਮਵਾਰ ਨੂੰ ਕੈਨੇਡਾ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਅਤੇ ਪ੍ਰਧਾਨ

Read More
India

ਘਰ ਬੈਠੇ ਹੀ ਬੁੱਕ ਕਰ ਸਕਦੇ ਹੋ ਜਨਰਲ ਅਤੇ ਪਲੇਟਫਾਰਮ ਟਿਕਟ, ਜਾਣੋ ਪੂਰੀ ਪ੍ਰਕਿਰਿਆ

ਦਿੱਲੀ : ਯਾਤਰੀ ਹੁਣ ਯੂਟੀਐਸ ਆਨ ਮੋਬਾਈਲ ਐਪ ਰਾਹੀਂ ਕਿਤੇ ਵੀ ਆਮ ਯਾਤਰਾ ਟਿਕਟਾਂ ਅਤੇ ਪਲੇਟਫਾਰਮ ਟਿਕਟਾਂ ਬੁੱਕ ਕਰ ਸਕਦੇ ਹਨ। ਇਸ ਤੋਂ ਪਹਿਲਾਂ, ਯਾਤਰੀ ਆਪਣੀ ਮੋਬਾਈਲ ਲੋਕੇਸ਼ਨ ਤੋਂ 20 ਕਿਲੋਮੀਟਰ ਦੇ ਦਾਇਰੇ ਵਿੱਚ ਆਉਣ ਵਾਲੇ ਸਟੇਸ਼ਨਾਂ ਤੋਂ ਚੱਲਣ ਵਾਲੀਆਂ ਰੇਲ ਗੱਡੀਆਂ ਲਈ ਹੀ ਅਨਰਿਜ਼ਰਵਡ ਅਤੇ ਪਲੇਟਫਾਰਮ ਟਿਕਟਾਂ ਬੁੱਕ ਕਰ ਸਕਦੇ ਸਨ। ਹਾਲ ਹੀ ਵਿੱਚ,

Read More
India International

ਕੋਵਿਸ਼ੀਲਡ ਲੁਆਉਣ ਵਾਲਿਆਂ ਲਈ ਮਾੜੀ ਖ਼ਬਰ, ਕੰਪਨੀ ਨੇ ਮੰਨੀ ਸਾਈਡ ਇਫੈਕਟ ਦੀ ਗੱਲ

ਕੋਰੋਨਾ ਵਾਇਰਸ ਨੂੰ ਰੋਕਣ ਲਈ ਵਰਤੀ ਗਈ ਵੈਕਸੀਨ ਦੇ ਕਾਰਨ ਸਾਈਡ ਇਫੈਕਟ ਦੇ ਕਈ ਦਾਅਵਿਆਂ ਦੇ ਵਿਚਾਲੇ ਕੋਵਿਸ਼ੀਲਡ ਵੈਕਸੀਨ ਬਣਾਉਣ ਵਾਲੀ ਕੰਪਨੀ ਐਸਟ੍ਰਾਜੇਨੇਕਾ ਨੇ ਇੱਕ ਵੱਡਾ ਖੁਲਾਸਾ ਕੀਤਾ ਹੈ। ਕੰਪਨੀ ਨੇ ਅਦਾਲਤ ‘ਚ ਪੇਸ਼ ਕੀਤੇ ਗਏ ਦਸਤਾਵੇਜ਼ਾਂ ‘ਚ ਪਹਿਲੀ ਵਾਰ ਮੰਨਿਆ ਹੈ ਕਿ ਕੋਵਿਡ-19 ਵੈਕਸੀਨ ਖੂਨ ਦੇ ਜੰਮਣ ਵਰਗੇ ਸਾਈਡ ਇਫੈਕਟਾਂ ਦਾ ਕਾਰਨ ਬਣ ਸਕਦੀ

Read More
India International Technology

ਸੈਮਸੰਗ ਦੇ ਸ਼ਾਨਦਾਰ ਫਲੈਗਸ਼ਿਪ ਫੋਨ ‘ਤੇ ਤੁਹਾਨੂੰ ਮਿਲੇਗਾ 20 ਹਜ਼ਾਰ ਰੁਪਏ ਦਾ ਵੱਡਾ ਡਿਸਕਾਊਂਟ, ਨੋਟ ਕਰੋ ਤਰੀਕ

ਜੇਕਰ ਤੁਸੀਂ ਨਵਾਂ ਫਲੈਗਸ਼ਿਪ ਗ੍ਰੇਡ ਸਮਾਰਟਫੋਨ ਖਰੀਦਣ ਬਾਰੇ ਸੋਚ ਰਹੇ ਹੋ, ਤਾਂ ਇਹ ਤੁਹਾਡੇ ਲਈ ਸਹੀ ਸਮਾਂ ਹੋ ਸਕਦਾ ਹੈ। ਕਿਉਂਕਿ, ਦੱਖਣੀ ਕੋਰੀਆ ਦੀ ਸਮਾਰਟਫੋਨ ਨਿਰਮਾਤਾ ਕੰਪਨੀ ਸੈਮਸੰਗ ਨੇ Galaxy S23 ਸਮਾਰਟਫੋਨ ‘ਤੇ 20,000 ਰੁਪਏ ਦੀ ਛੋਟ ਦਾ ਐਲਾਨ ਕੀਤਾ ਹੈ। ਆਓ ਜਾਣਦੇ ਹਾਂ ਡਿਸਕਾਊਂਟ ਤੋਂ ਬਾਅਦ ਫੋਨ ਦੀ ਨਵੀਂ ਕੀਮਤ ਅਤੇ ਇਸ ਦੇ ਫੀਚਰਸ

Read More
India International

‘ਪੰਨੂ ਨੂੰ ਮਾਰਨ ਦੇ ਹੁਕਮ ਦੇਣ ਵਾਲੇ RAW ਦੇ ਅਫਸਰ ਦਾ ਪਹਿਲੀ ਵਾਰ ਨਾਂ ਆਇਆ ਸਾਹਮਣੇ’ ! ਵਾਸ਼ਿੰਗਟਨ ਪੋਸਟ ਦਾ ਦਾਅਵਾ

ਬਿਉਰੋ ਰਿਪੋਰਟ – SFJ ਦੇ ਗੁਰਪਤਵੰਤ ਸਿੰਘ ਪੰਨੂ (Gurpatwant singh Pannu) ਨੂੰ ਜਿਸ ਭਾਰਤੀ ਏਜਸੀ ਦੇ ਅਫ਼ਸਰ ਨੇ ਮਾਰਨ ਦੇ ਹੁਕਮ ਦਿੱਤੇ ਸਨ ਉਸ ਦਾ ਨਾਂ ਸਾਹਮਣੇ ਆ ਗਿਆ ਹੈ । ਭਾਰਤੀ ਖੁਫਿਆ ਏਜੰਸੀ ਰਾਅ (Raw) ਦੇ ਇਸ ਰਾਅ ਅਫਸਰ ਦਾ ਨਾਂ ਸੀ ਵਿਕਰਮ ਯਾਦਵ (Vickram Yadav । ਉਸ ਨੇ ਹੀ ਨਿਖਿਲ ਗੁਪਤਾ ਨੂੰ ਪੰਨੂ

Read More
India Lok Sabha Election 2024 Punjab

ਚੋਣ ਕਮਿਸ਼ਨ ਦਾ ਵੱਡਾ ਫੈਸਲਾ, ਬਜ਼ੁਰਗ ਅਤੇ ਅਪਾਹਜ ਪਹਿਲਾ ਪਾ ਸਕਦੇ ਵੋਟ

ਚੋਣ ਕਮਿਸ਼ਨ ਵੱਲੋਂ ਵੋਟ ਫੀਸਦੀ ਵਧਾਉਣ ਦੇ ਲਈ ਕਈ ਕਦਮ ਚੁੱਕੇ ਜਾ ਰਹੇ। ਪੰਜਾਬ ਵਿੱਚ ਇਸ ਵਾਰ 70 ਫੀਸਦੀ ਵੋਟਿੰਗ ਦਾ ਟੀਚਾ ਚੋਣ ਕਮਿਸ਼ਨ ਦੇ ਵੱਲੋਂ ਮਿੱਥਿਆ ਗਿਆ ਹੈ। ਜਿਸ ਨੂੰ ਲੈਕੇ ਕਮਿਸ਼ਨ ਨੇ ਕੁਝ ਖਾਸ ਇੰਤਜ਼ਾਮ ਕੀਤੇ ਹਨ, ਇੰਨਾਂ ਵਿੱਚੋਂ ਇੱਕ ਹੈ ਬਜ਼ੁਰਗਾਂ ਅਤੇ ਸਰੀਰਕ ਤੌਰ ਦੇ ਅਸਰਮਥ ਵੋਟਿੰਗ ਦੀ ਸਹੂਲਤ ਪ੍ਰਦਾਨ ਕਰਨਾ। 85

Read More