5 ਵਜੇ ਤੱਕ ਦੀਆਂ 8 ਖਾਸ ਖ਼ਬਰਾਂ
ਮਨੀਸ਼ ਸਿਸੋਦੀਆ ਨੇ ਅਦਾਲਤ ਵਿੱਚ ਲੋਕਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਦੇ ਲਈ ਅਰਜ਼ੀ ਪਾਈ
ਮਨੀਸ਼ ਸਿਸੋਦੀਆ ਨੇ ਅਦਾਲਤ ਵਿੱਚ ਲੋਕਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਦੇ ਲਈ ਅਰਜ਼ੀ ਪਾਈ
ਦੇਸ਼ ਦੇ ਕਈ ਰਾਜਾਂ ਵਿੱਚ ਗਰਮੀ ਨੇ ਲੋਕਾਂ ਨੂੰ ਬੇਹਾਲ ਕੀਤਾ ਹੋਇਆ ਹੈ। ਇਸੇ ਦੌਰਾਨ ਭਾਰਤੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਮੱਧ ਭਾਰਤ, ਉੱਤਰ-ਪੱਛਮੀ ਭਾਰਤ ਅਤੇ ਉੱਤਰ-ਪੂਰਬੀ ਭਾਰਤ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਅਤੇ ਪਹਾੜੀ ਇਲਾਕਿਆਂ ਵਿੱਚ 13 ਤੋਂ 15 ਅਪ੍ਰੈਲ ਵਿਚਕਾਰ ਮੀਂਹ ਪੈਣ ਦੀ ਸੰਭਾਵਨਾ ਹੈ।
ਅੱਜ ਕਿਸਾਨ ਮਜ਼ਦੂਰ ਮੋਰਚਾ (KMM) ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਨੇ ਕੇਰਲਾ ਦੇ ਕਾਲੀਕਟ ਪ੍ਰੈੱਸ ਕਲੱਬ ਵਿਖੇ ਕੇਰਲਾ ਦੇ ਕਿਸਾਨ ਆਗੂਆਂ ਨਾਲ ਮੀਡੀਆ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਹਰਿਆਣਾ ਸਰਹੱਦ ‘ਤੇ ਚੱਲ ਰਹੇ ਸੰਘਰਸ਼ ਨੂੰ ਸਫ਼ਲਤਾਪੂਰਵਕ 60 ਦਿਨ ਪੂਰੇ ਹੋ ਗਏ ਹਨ ਅਤੇ ਹੁਣ ਇਹ ਦੇਸ਼ ਵਿਆਪੀ ਅੰਦੋਲਨ ਬਣ ਗਿਆ ਹੈ। ਉਨ੍ਹਾਂ ਆਪਣੇ
ਨਿੱਝਰ ਮਾਮਲੇ ‘ਚ PM ਟਰੂਡੋ ਨੇ ਖੁਦ ਦਿੱਤੀ ਗਵਾਹੀ | ਮਾਨ ਤੇ ਮਜੀਠੀਆ ਵਿਚਾਲੇ ‘ਮਾਮੇ’ ਦਾ ਕੀ ਮਸਲਾ
12 ਅਪ੍ਰੈਲ ਦੀਆਂ ਵੱਡੀਆਂ ਖ਼ਬਰਾਂ
ਡਿੱਗਣ ਜਾ ਰਾਹੀ AAP ਸਰਕਾਰ, 2 ਵਜੇ ਤੱਕ ਦੀਆਂ 11 ਖਾਸ ਖ਼ਬਰਾਂ
ਕੈਨੇਡਾ ( Canada) ਨੇ ਭਾਰਤ (India) ਵਿੱਚ ਆਪਣੇ ਡਿਪਲੋਮੈਟਿਕ ਮਿਸ਼ਨਾ ਤੋਂ ਭਾਰਤੀ ਸਟਾਫ ਦੀ ਗਿਣਤੀ ਨੂੰ ਘਟਾ ਦਿੱਤਾ ਹੈ। ਪਿਛਲੇ ਸਾਲ ਭਾਰਤ ਸਰਕਾਰ ਨੇ ਕੈਨੇਡਾ ਦੇ 41 ਡਿਪਲੋਮੈਟਾਂ ਨੂੰ ਦੇਸ਼ ‘ਚੋਂ ਕੱਢ ਦਿੱਤਾ ਸੀ। ਜਿਸ ਦੇ ਜਵਾਬ ਵਿੱਚ ਕੈਨੇਡਾ ਨੇ ਕਿਹਾ ਹੈ ਕਿ ਜਦੋਂ ਭਾਰਤ ਵਿੱਚ ਸਾਡੇ ਡਿਪਲੋਮੈਟਾ ਦੀ ਗਿਣਤੀ ਘੱਟ ਹੈ ਸਾਨੂੰ ਵੀ ਇਸ
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ( Arvind Kejriwal) ਵਜ਼ਾਰਤ ਵਿੱਚ ਮੰਤਰੀ ਅਤੇ ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂ ਆਤਿਸ਼ੀ ਸਿੰਘ (Atishi Singh) ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਦੋਸ਼ ਲਗਾਇਆ ਕਿ ਚੁਣੀ ਹੋਈ ਕੇਜਰੀਵਾਲ ਸਰਕਾਰ ਨੂੰ ਡੇਗਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ
KYC ਨੂੰ ਲੈ ਕੇ ਵੱਡਾ ਬਦਲਾਅ ਹੋ ਸਕਦਾ ਹੈ। ਹਾਲ ਹੀ ‘ਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਗਾਹਕਾਂ ਦੀ ਤਸਦੀਕ ਲਈ ਯੂਨੀਫਾਰਮ ਕੇਵਾਈਸੀ (Uniform KYC) ਲਿਆਉਣ ਦੀ ਗੱਲ ਕੀਤੀ ਹੈ। ਯੂਨੀਫਾਰਮ KYC ਲਾਗੂ ਹੋਣ ਤੋਂ ਬਾਅਦ ਗਾਹਕਾਂ ਨੂੰ ਵਾਰ-ਵਾਰ ਕੇਵਾਈਸੀ ਕਰਵਾਉਣ ਦੀ ਲੋੜ ਨਹੀਂ ਪਵੇਗੀ। ਅੱਜ ਦੀ ਜ਼ਿੰਦਗੀ ਵਿੱਚ ਕੋਈ ਵਿਰਲਾ ਹੀ ਹੈ ਜੋ ਕੇਵਾਈਸੀ
ਚੰਡੀਗੜ੍ਹ (Chandigah) ਦੇ ਨਗਰ ਨਿਗਮ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ 6 ਜੂਨ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਨਿਗਮ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ ਹੁਕਮ ਜਾਰੀ ਕਰਕੇ ਸਰਕੂਲਰ ਕਮ ਨੋਟਿਸ ਵੀ ਜਾਰੀ ਕਰ ਦਿੱਤਾ ਹੈ। ਇਹ ਛੁੱਟੀਆਂ ਨੂੰ ਲੋਕ ਸਭਾ ਚੋਣਾਂ ਕਾਰਨ ਰੱਦ ਕੀਤਾ ਗਿਆ ਹੈ। ਦੇਸ਼ ਵਿੱਚ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਹੋਰ