India International

ਅਮਰੀਕਾ ‘ਚ ਗੌਤਮ ਅਡਾਨੀ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ, 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਦਾ ਦੋਸ਼

ਗੌਤਮ ਅਡਾਨੀ ‘ਤੇ ਅਮਰੀਕਾ ‘ਚ ਧੋਖਾਧੜੀ ਦੇ ਦੋਸ਼ ਲੱਗੇ ਹਨ। ਉਨ੍ਹਾਂ ‘ਤੇ ਅਮਰੀਕਾ ਵਿਚ ਆਪਣੀ ਇਕ ਕੰਪਨੀ ਦਾ ਠੇਕਾ ਲੈਣ ਲਈ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਅਤੇ ਮਾਮਲੇ ਨੂੰ ਲੁਕਾਉਣ ਦਾ ਦੋਸ਼ ਹੈ। ਨਿਊਯਾਰਕ ਦੀ ਫੈਡਰਲ ਕੋਰਟ ‘ਚ ਹੋਈ ਸੁਣਵਾਈ ‘ਚ ਗੌਤਮ ਅਡਾਨੀ ਸਮੇਤ 8 ਲੋਕਾਂ ‘ਤੇ ਅਰਬਾਂ ਦੀ ਧੋਖਾਧੜੀ ਅਤੇ ਰਿਸ਼ਵਤਖੋਰੀ ਦਾ ਦੋਸ਼

Read More
India Punjab

CBSE ਨੇ 10ਵੀਂ-12ਵੀਂ ਪ੍ਰੀਖਿਆ ਦੀ ਡੇਟ ਸ਼ੀਟ ਕੀਤੀ ਜਾਰੀ

ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ 10ਵੀਂ ਅਤੇ 12ਵੀਂ ਦੀ ਬੋਰਡ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਸ ਵਾਰ ਸੀਬੀਐਸਈ ਨੇ ਪਿਛਲੇ ਸਾਲਾਂ ਨਾਲੋਂ ਜਲਦੀ ਡੇਟਸ਼ੀਟ ਜਾਰੀ ਕੀਤੀ ਹੈ।  ਦੋਵਾਂ ਜਮਾਤਾਂ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ ਹੋਣਗੀਆਂ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 18 ਮਾਰਚ ਤੱਕ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਅਪ੍ਰੈਲ ਤੱਕ ਜਾਰੀ

Read More
India

ਹੁਣ ਹਰਿਆਣਾ ਦੇ ਸਰਕਾਰੀ ਹਸਪਤਾਲ ’ਚ ਲੱਗੀ ਅੱਗ! ਮਸਾਂ ਬਚਿਆ ਨਵਜੰਮੇ ਬੱਚਿਆਂ ਦਾ NICU ਵਾਰਡ

ਬਿਉਰੋ ਰਿਪੋਰਟ: ਗੁਆਂਢੀ ਸੂਬੇ ਹਰਿਆਣਾ ਦੇ ਰੇਵਾੜੀ ਸ਼ਹਿਰ ਦੇ ਸਿਵਲ ਹਸਪਤਾਲ ’ਚ ਅੱਜ ਬੁੱਧਵਾਰ ਨੂੰ ਅੱਗ ਲੱਗ ਗਈ। ਇਹ ਅੱਗ ਹਸਪਤਾਲ ਦੇ ਗਾਇਨੀਕੋਲੋਜੀ ਵਿਭਾਗ ਵਿੱਚ ਲੱਗੀ। ਦੱਸਿਆ ਜਾ ਰਿਹਾ ਹੈ ਕਿ ਵਾਰਡ ’ਚ ਬਿਜਲੀ ਦੀ ਪੁਰਾਣੀ ਤਾਰਾਂ ਕਾਰਨ ਸ਼ਾਰਟ ਸਰਕਟ ਹੋ ਗਿਆ ਅਤੇ ਅੱਗ ਲੱਗ ਗਈ। ਇਸ ਕਾਰਨ ਪੂਰੇ ਵਿਭਾਗ ਸਮੇਤ ਹਸਪਤਾਲ ਦੀਆਂ ਗਲ਼ੀਆਂ ਵਿੱਚ

Read More
India Sports

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ: ਭਾਰਤ ਨੇ ਚੀਨ ਨੂੰ 1-0 ਨਾਲ ਹਰਾ ਕੇ ਰਿਕਾਰਡ ਤੀਜੀ ਵਾਰ ਜਿੱਤਿਆ ਖ਼ਿਤਾਬ

ਬਿਉਰੋ ਰਿਪੋਰਟ: ‘ਗੋਲਡਨ ਗਰਲ’ ਦੀਪਿਕਾ ਦੇ 11ਵੇਂ ਗੋਲ ਦੀ ਮਦਦ ਨਾਲ ਭਾਰਤ ਨੇ ਓਲੰਪਿਕ ਚਾਂਦੀ ਦਾ ਤਗਮਾ ਜੇਤੂ ਚੀਨ ਨੂੰ 1-0 ਨਾਲ ਹਰਾ ਕੇ ਰਿਕਾਰਡ ਤੀਜੀ ਵਾਰ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਦਾ ਖਿਤਾਬ ਜਿੱਤ ਲਿਆ ਹੈ। ਪਿਛਲੇ ਸਾਲ ਰਾਂਚੀ ਅਤੇ 2016 ਵਿੱਚ ਸਿੰਗਾਪੁਰ ਵਿੱਚ ਇਹ ਖਿਤਾਬ ਜਿੱਤਣ ਵਾਲੀ ਭਾਰਤੀ ਟੀਮ ਨੇ ਜ਼ਬਰਦਸਤ ਤਾਲਮੇਲ ਅਤੇ

Read More
India International Manoranjan Punjab

ਪੰਜਾਬੀ ਗਾਇਕ ਸ਼ੁਭ ਨੇ ਯੂਕੇ ਵਿੱਚ ਗੱਡੇ ਝੰਡੇ, ਮਿਲੀ ਖ਼ਾਸ ਜ਼ਿੰਮੇਵਾਰੀ

ਬਿਉਰੋ ਰਿਪੋਰਟ: ਮਕਬੂਲ ਪੰਜਾਬੀ ਗਾਇਕ ਸ਼ੁਭ ਨੂੰ ਯੂਕੇ ਵਿੱਚ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਸਨੂੰ COP29 ਵਿਖੇ UNFCCC ਡਿਜੀਟਲ ਕਲਾਈਮੇਟ ਲਾਇਬ੍ਰੇਰੀ ਲਈ ‘ਗਲੋਬਲ ਅੰਬੈਸਡਰ’ ਨਿਯੁਕਤ ਕੀਤਾ ਗਿਆ ਹੈ। ਸ਼ੁਭ ਲਗਾਤਾਰ ਆਪਣੇ ਪਲੇਟਫਾਰਮਾਂ ’ਤੇ ਜਲਵਾਯੂ ਕਾਰਵਾਈਆਂ ਦਾ ਸਮਰਥਨ ਕਰ ਰਿਹਾ ਹੈ। ਯੂਨਾਈਟਿਡ ਨੇਸ਼ਨਜ਼ ਫਰੇਮਵਰਕ ਕਨਵੈਨਸ਼ਨ ਆਨ ਕਲਾਈਮੇਟ ਚੇਂਜ (UNFCCC) ਡਿਜੀਟਲ ਕਲਾਈਮੇਟ ਲਾਇਬ੍ਰੇਰੀ ਲਈ ਉਦਘਾਟਨੀ ਗਲੋਬਲ ਅੰਬੈਸਡਰ

Read More
India

ਮਹਾਂਰਾਸ਼ਟਰ ਅਸੈਂਬਲੀ ਚੋਣਾਂ 2024 : ਸਚਿਨ ਤੇਂਦੁਲਕਰ ਸਮੇਤ ਕਈ ਖਾਸ ਲੋਕਾਂ ਨੇ ਮਹਾਰਾਸ਼ਟਰ ‘ਚ ਆਪਣੀ ਵੋਟ ਪਾਈ

ਮਹਾਰਾਸ਼ਟਰ ਦੀਆਂ ਸਾਰੀਆਂ 288 ਵਿਧਾਨ ਸਭਾ ਸੀਟਾਂ ਅਤੇ ਝਾਰਖੰਡ ਦੀਆਂ ਦੂਜੇ ਪੜਾਅ ਦੀਆਂ 38 ਸੀਟਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਮਹਾਰਾਸ਼ਟਰ ਦੇ ਕਈ ਇਲਾਕਿਆਂ ‘ਚ ਸਵੇਰ ਤੋਂ ਹੀ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਦੀ ਭਾਰੀ ਭੀੜ ਦਿਖਾਈ ਦੇ ਰਹੀ ਹੈ। ਮਸ਼ਹੂਰ ਕ੍ਰਿਕਟਰ ਸਚਿਨ ਤੇਂਦੁਲਕਰ ਨੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ‘ਚ ਮੁੰਬਈ ਦੇ ਇਕ ਪੋਲਿੰਗ ਬੂਥ

Read More
India

ਮਹਾਰਾਸ਼ਟਰ ’ਚ ਵੋਟਿੰਗ ਜਾਰੀ, ਝਾਰਖੰਡ ਚੋਣਾਂ ਦਾ ਅੰਤਿਮ ਪੜਾਅ ਸ਼ੁਰੂ

ਮਹਾਰਾਸ਼ਟਰ ਵਿਧਾਨ ਸਭਾ ਦੀਆਂ 288 ਵਿਧਾਨ ਸਭਾ ਸੀਟਾਂ ਲਈ ਅੱਜ ਇੱਕ ਪੜਾਅ ਵਿੱਚ ਵੋਟਿੰਗ ਹੋ ਰਹੀ ਹੈ। ਕੁੱਲ ਮਿਲਾ ਕੇ 4,136 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਝਾਰਖੰਡ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ ਅੱਜ 12 ਜ਼ਿਲਿਆਂ ਦੇ 38 ਹਲਕਿਆਂ ‘ਚ ਕਈ ਦਿਲਚਸਪ ਮੁਕਾਬਲੇ ਹੋਣਗੇ। ਝਾਰਖੰਡ ਚੋਣਾਂ ਦੇ ਪਹਿਲੇ ਪੜਾਅ ਦੀਆਂ 81 ਵਿਧਾਨ ਸਭਾ ਸੀਟਾਂ

Read More
India Punjab

ਪੰਜਾਬ ਸੁਖਨਾ ਦੇ ਈਕੋ-ਸੈਂਸਟਿਵ ਜ਼ੋਨ ਨੂੰ ਵਧਾਉਣ ਦੀ ਤਿਆਰੀ! ਮੁਹਾਲੀ ਦੀ ਨਗਰ ਕੌਂਸਲ ਨਵਾਂਗਾਓਂ ਅਧੀਨ ਪੈਂਦੇ ਪਿੰਡਾਂ ਨੂੰ ਖ਼ਤਰਾ!

ਬਿਉਰੋ ਰਿਪੋਰਟ: ਪੰਜਾਬ ਸਰਕਾਰ ਆਪਣੇ ਈਕੋ ਸੈਂਸਟਿਵ ਜ਼ੋਨ (ESZ) ਨੂੰ ਇੱਕ ਤੋਂ ਤਿੰਨ ਕਿਲੋਮੀਟਰ ਤੱਕ ਵਧਾਉਣ ਦੀ ਤਿਆਰੀ ਕਰ ਰਹੀ ਹੈ। ਇਸ ਸਬੰਧੀ ਆਉਣ ਵਾਲੀ ਕੈਬਨਿਟ ਮੀਟਿੰਗ ਵਿੱਚ ਪ੍ਰਸਤਾਵ ਲਿਆਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਜੇ ਅਜਿਹਾ ਹੁੰਦਾ ਹੈ ਤਾਂ ਮੁਹਾਲੀ ਦੀ ਨਗਰ ਕੌਂਸਲ ਨਵਾਂਗਾਓਂ ਅਧੀਨ ਪੈਂਦੇ ਪਿੰਡ ਕਾਂਸਲ, ਕਰੌਰਾਂ ਅਤੇ ਨੱਡਾ ਦੇ ਮਕਾਨਾਂ, ਦੁਕਾਨਾਂ,

Read More