ਦਿੱਲੀ ਤੋਂ ਜਾ ਰਹੀ ਫਲਾਈਟ ‘ਚ ਮਚੀ ਹਫੜਾ-ਦਫੜੀ, ਫਲਾਈਟ ‘ਚ ਬੰਬ ਲਿਖਿਆ ਟਿਸ਼ੂ ਪੇਪਰ ਮਿਲਿਆ
- by Gurpreet Singh
- May 28, 2024
- 0 Comments
ਦਿੱਲੀ ਤੋਂ ਬਨਾਰਸ ਜਾ ਰਹੀ ਇੰਡੀਗੋ ਦੀ ਫਲਾਈਟ ‘ਚ ਬੰਬ ਹੋਣ ਦੀ ਖਬਰ ਨਾਲ ਹਫੜਾ-ਦਫੜੀ ਮਚ ਗਈ। ਮੰਗਲਵਾਰ ਸਵੇਰੇ ਟੇਕਆਫ ਤੋਂ ਪਹਿਲਾਂ ਦਿੱਲੀ ਏਅਰਪੋਰਟ ‘ਤੇ ਵਾਰਾਣਸੀ ਜਾ ਰਹੀ ਇੰਡੀਗੋ ਫਲਾਈਟ (6E2211) ‘ਚ ਇਕ ਟਿਸ਼ੂ ਪੇਪਰ ਮਿਲਿਆ, ਜਿਸ ‘ਚ ’30 ਮਿੰਟ ‘ਚ ਬੰਬ ਧਮਾਕਾ’ ਲਿਖਿਆ ਹੋਇਆ ਸੀ। ਇਸ ਨੂੰ ਖ਼ਤਰੇ ਦੀ ਸੰਭਾਵਨਾ ਮੰਨਿਆ ਗਿਆ ਸੀ। ਇਸ
ਉੱਤਰਾਖੰਡ ਤੇ ਅਰਬ ਸਾਗਰ ’ਚ ਭੂਚਾਲ ਦੇ ਝਟਕੇ!
- by Preet Kaur
- May 28, 2024
- 0 Comments
ਅੱਜ ਸਵੇਰੇ ਉੱਤਰਾਖੰਡ ਦੇ ਪਿਥੌਰਾਗੜ੍ਹ ਵਿੱਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 3.1 ਮਾਪੀ ਗਈ ਹੈ। ਫਿਲਹਾਲ ਇਸ ਭੂਚਾਲ ਕਾਰਨ ਹੁਣ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਜਾਣਕਾਰੀ ਨਹੀਂ ਹੈ। ਭੂਚਾਲ ਦੇ ਕੇਂਦਰ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੀ ਜਾਣਕਾਰੀ ਮੁਤਾਬਕ
ਪੰਜਾਬ, ਹਰਿਆਣਾ, ਚੰਡੀਗੜ੍ਹ ਸਣੇ 7 ਸੂਬਿਆਂ ’ਚ NIA ਦੀ ਕਾਰਵਾਈ! 5 ਗ੍ਰਿਫ਼ਤਾਰ
- by Preet Kaur
- May 28, 2024
- 0 Comments
ਦੇਸ਼ ਦੀ ਕੌਮੀ ਜਾਂਚ ਏਜੰਸੀ (NIA) ਨੇ ਬੀਤੇ ਕੱਲ੍ਹ ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਦਿੱਲੀ ਸਣੇ 7 ਸੂਬਿਆਂ ਵਿੱਚ ਛਾਪੇਮਾਰੀ ਕਰਕੇ 5 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰਿਤ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ। ਇਹ ਛਾਪੇਮਾਰੀ ਅੰਤਰਰਾਸ਼ਟਰੀ ਮਨੁੱਖੀ ਤਸਕਰੀ ਤੇ ਨੌਕਰੀਆਂ ਦੇ ਨਾਂ ’ਤੇ ਲੋਕਾਂ ਨੂੰ ਵਿਦੇਸ਼ ਭੇਜਣ ਵਰਗੇ ਸਾਈਬਰ ਧੋਖਾਧੜੀ ਦੇ ਮਾਮਲੇ ਸਬੰਧੀ ਕੀਤੀ
ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਨੌਜਵਾਨ ਦੀ ਹੋਈ ਮੌਤ
- by Manpreet Singh
- May 27, 2024
- 0 Comments
ਕੈਨੇਡਾ (Canada) ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਕੁਰੂਕਸ਼ੇਤਰ (Kurukshetra) ਦੇ ਸ਼ਾਹਬਾਦ ਦੇ ਇੱਕ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। 22 ਸਾਲਾ ਸੂਰਿਆਦੀਪ ਸਿੰਘ 29 ਅਗਸਤ 2023 ਨੂੰ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਪਰਿਵਾਰ ਨੇ ਇਕ-ਇਕ ਪੈਸਾ ਬਚਾ ਕੇ ਸੂਰਿਆਦੀਪ ਨੂੰ ਪੜ੍ਹਾਈ ਲਈ ਕੈਨੇਡਾ ਭੇਜ ਦਿੱਤਾ, ਜਿੱਥੇ ਪਿਛਲੇ ਹਫਤੇ 23
ਕੇਜਰੀਵਾਲ ਦੇ PA ਖਿਲਾਫ ਸਵਾਤੀ ਫੁੱਟ-ਫੁੱਟ ਕੇ ਰੋਣ ਲੱਗੀ! ‘ਪਾਵਰਪੁੱਲ ਬੰਦਾ ਹੈ, ਮੇਰੀ ਜਾਨ ਨੂੰ ਖਤਰਾ’! ਫਿਰ ਜੱਜ ਨੇ ਸੁਣਾਇਆ ਵੱਡਾ ਫੈਸਲਾ!
- by Manpreet Singh
- May 27, 2024
- 0 Comments
ਸਵਾਤੀ ਮਾਲੀਵਾਲ (Swati Maliwal) ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੇ ਪੀਏ ਬਿਭਵ ਕੁਮਾਰ (Bibhav Kumar) ਦੀ ਜ਼ਮਾਨਤ ਪਟੀਸ਼ਨ ਹੋ ਗਈ ਹੈ। ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਜ਼ਮਾਨਤ ਪਟੀਸ਼ਨ ਰੱਦ ਕੀਤੀ ਹੈ। ਬਿਭਵ ਕੁਮਾਰ ਵੱਲੋਂ 25 ਮਈ ਨੂੰ ਅਦਾਲਤ ਵਿੱਚ ਪਟਿਸ਼ਨ ਦਾਇਰ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ। ਅਦਾਲਤ ਦੀ
