India Lok Sabha Election 2024

ਸੋਸ਼ਲ ਮੀਡੀਆ ’ਤੇ ਰਾਹੁਲ ਦੇ PM ਮੋਦੀ ਤੋਂ ਦੁਗਣੇ ਲਾਈਕ, ਤਿਗਣੀ ਸ਼ੇਅਰਿੰਗ, ਕਰੋੜਾਂ ਵਿਊਜ਼! ਕੀ ਪਲਟ ਰਹੀ ਹੈ ਬਾਜ਼ੀ!

ਬਿਉਰੋ ਰਿਪੋਰਟ – ਲੋਕ ਸਭਾ ਚੋਣਾਂ (Lok Sabha Election 2024 ) ਦੀ ਜੰਗ ਪੀਐਮ ਨਰੇਂਦਰ ਮੋਦੀ (Narendra Modi) ਜਿੱਤਦੇ ਹਨ ਜਾਂ ਰਾਹੁਲ ਗਾਂਧੀ (Rahul Gandhi), ਇਹ ਤਾਂ 4 ਜੂਨ ਨੂੰ ਪਤਾ ਲੱਗੇਗਾ, ਪਰ ਸੋਸ਼ਲ ਮੀਡੀਆ ਦੀ ਜੰਗ ਰਾਹੁਲ ਗਾਂਧੀ ਦੇ ਹੱਕ ਵਿੱਚ ਜਾਂਦੀ ਹੋਈ ਨਜ਼ਰ ਆ ਰਹੀ ਹੈ। ਦੈਨਿਕ ਭਾਸਕਰ ਦੀ ਰਿਪੋਰਟ ਦੇ ਮੁਤਾਬਿਕ ਰਾਹੁਲ

Read More
India

ਹਰਿਆਣਾ ’ਚ ਗਰਮੀ ਨੇ ਤੋੜਿਆ 26 ਸਾਲਾਂ ਦਾ ਰਿਕਾਰਡ! ਸਾਰੇ ਸਕੂਲਾਂ ’ਚ ਛੁੱਟੀਆਂ

ਗਵਾਂਢੀ ਸੂਬੇ ਹਰਿਆਣਾ ਵਿੱਚ ਰਿਕਾਰਡਤੋੜ ਗਰਮੀ ਪੈ ਰਹੀ ਹੈ। ਸਿਰਸਾ ਦਾ ਤਾਪਮਾਨ 48.4 ਡਿਗਰੀ ਤੱਕ ਪਹੁੰਚ ਗਿਆ ਹੈ। ਇਸ ਤੋਂ ਪਹਿਲਾਂ 26 ਮਈ 1998 ਨੂੰ ਹਿਸਾਰ ਦਾ ਤਾਪਮਾਨ 48.8 ਡਿਗਰੀ ਦਰਜ ਕੀਤਾ ਗਿਆ ਸੀ। 26 ਸਾਲਾਂ ਬਾਅਦ ਇਸ ਵਾਰ ਮਈ ਮਹੀਨਾ ਸਭ ਤੋਂ ਜ਼ਿਆਦਾ ਗਰਮ ਰਿਹਾ ਹੈ। ਇਸ ਅੱਤ ਦੀ ਗਰਮੀ ਨੂੰ ਵੇਖਦਿਆਂ ਸਿੱਖਿਆ ਵਿਭਾਗ

Read More
India Lok Sabha Election 2024 Punjab

PM ਮੋਦੀ 30 ਮਈ ਨੂੰ ਪੰਜਾਬ ਦੌਰੇ ‘ਤੇ, ਹੁਸ਼ਿਆਰਪੁਰ ਦੇ ਦੁਸਹਿਰਾ ਗਰਾਊਂਡ ‘ਚ ਰੈਲੀ ਨੂੰ ਸੰਬੋਧਨ ਕਰਨਗੇ

ਪ੍ਰਧਾਨ ਮੰਤਰੀ ਮੋਦੀ 30 ਮਈ ਨੂੰ ਪੰਜਾਬ ਦੇ ਹੁਸ਼ਿਆਰਪੁਰ ਦਾ ਦੌਰਾ ਕਰਨਗੇ। ਪੀਐਮ ਮੋਦੀ ਇੱਥੇ ਦੁਸਹਿਰਾ ਮੈਦਾਨ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 1 ਜੂਨ ਨੂੰ ਵੋਟਾਂ ਪੈਣੀਆਂ ਹਨ ਅਤੇ ਚੋਣ ਪ੍ਰਚਾਰ 30 ਮਈ ਨੂੰ ਸ਼ਾਮ 5 ਵਜੇ ਸਮਾਪਤ ਹੋ ਜਾਵੇਗਾ। ਭਾਜਪਾ ਨੇਤਾਵਾਂ ਦਾ ਮੰਨਣਾ ਹੈ ਕਿ ਚੋਣ

Read More
India Punjab

ਪੰਨੂੰ ਨੇ ਜਾਰੀ ਕੀਤੀ ਨਵੀਂ ਵੀਡੀਓ, ਪੰਜਾਬ ਨੂੰ ਦੱਸਿਆ ਗੁਲਾਮ

ਪੰਜਾਬ ਵਿੱਚ 1 ਜੂਨ ਨੂੰ ਲੋਕ ਸਭਾ ਚੋਣਾ ਹੋ ਰਹੀਆਂ ਹਨ, ਜਿਸ ਤੋਂ ਪਹਿਲਾਂ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂੰ ਨੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੇ ਮਕਸਦ ਨਾਲ ਇੱਕ ਵਾਰ ਫਿਰ ਇੱਕ ਨਵੀਂ ਵੀਡੀਓ ਜਾਰੀ ਕੀਤੀ ਹੈ। ਪੰਨੂੰ ਨੇ ਬਲਿਊ ਸਟਾਰ ਅਪਰੇਸ਼ਨ ਦੀ 40ਵੀਂ ਬਰਸੀ ਮੌਕੇ ਚੋਣਾਂ ਵਿਚ ਵਿਘਨ ਪਾਉਣ ਲਈ ਇਹ

Read More