India

ਰਾਸ਼ਿਦ ਇੰਜਨੀਅਰ ਨੂੰ ਵੱਡੀ ਰਾਹਤ, ਇਸ ਦਿਨ ਚੁੱਕਣਗੇ ਸਹੁੰ

ਜੰਮੂ ਕਸ਼ਮੀਰ ਤੋਂ ਆਜ਼ਾਦ ਚੋਣ ਜਿੱਤੇ ਸੰਸਦ ਮੈਂਬਰ ਸ਼ੇਖ ਅਬਦੁਲ ਰਾਸ਼ਿਦ ਉਰਫ਼ ਇੰਜਨੀਅਰ ਰਾਸ਼ਿਦ ਨੂੰ 5 ਜੁਲਾਈ ਨੂੰ ਸਹੁੰ ਚੁੱਕਣ ਦੀ ਇਜਾਜ਼ਤ ਮਿਲ ਚੁੱਕੀ ਹੈ। ਕੌਮੀ ਜਾਂਚ ਏਜੰਸੀ ਐਨਆਈਏ (NIA) ਨੇ ਜੇਲ੍ਹ ਵਿੱਚ ਬੰਦ ਰਾਸ਼ਿਦ ਨੂੰ ਸਹੁੰ ਚੁੱਕਣ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ। ਇਸ ਤੋਂ ਬਾਅਦ ਦਿੱਲੀ ਦੀ ਇਕ ਅਦਾਲਤ ਦੇ ਫੈਸਲੇ ਦਾ ਇੰਤਜ਼ਾਰ

Read More
India Punjab

ਪੰਜਾਬ ਸਮੇਤ ਅੱਜ 25 ਸੂਬਿਆਂ ’ਚ ਮੀਂਹ ਦਾ ਰੈੱਡ ਅਲਰਟ! ਜੂਨ ਵਿੱਚ 11% ਘੱਟ ਪਿਆ ਮੀਂਹ

ਮੌਸਮ ਵਿਭਾਗ (IMD) ਨੇ ਅੱਜ ਅਤੇ ਅਗਲੇ 5 ਦਿਨਾਂ ਤੱਕ ਪੰਜਾਬ ਸਮੇਤ ਦੇਸ਼ ਦੇ 25 ਸੂਬਿਆਂ ਵਿੱਚ ਮੀਂਹ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਪੰਜਾਬ, ਹਿਮਾਚਲ, ਹਰਿਆਣਾ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਉੱਤਰਾਖੰਡ, ਗੁਜਰਾਤ, ਮਹਾਰਾਸ਼ਟਰ, ਬਿਹਾਰ, ਝਾਰਖੰਡ, ਦੱਖਣ ਅਤੇ ਉੱਤਰ-ਪੂਰਬ ਦੇ ਰਾਜ ਸ਼ਾਮਲ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਹੁਣ

Read More
India Sports

ਬੇਰੀਲ ਤੂਫਾਨ ’ਚ ਫਸੀ ਟੀਮ ਇੰਡੀਆ! ਬਾਰਬਾਡੋਸ ’ਚ 210 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲ ਰਹੀਆਂ ਹਵਾਵਾਂ, ਏਅਰਪੋਰਟ ’ਤੇ ਕੰਮਕਾਜ ਬੰਦ

ਟੀ-20 ਵਿਸ਼ਵ ਕੱਪ 2024 ਦੀ ਚੈਂਪੀਅਨ ਟੀਮ ਇੰਡੀਆ ਤੂਫਾਨ ਬੇਰੀਲ ਕਾਰਨ ਬਾਰਬਾਡੋਸ ਵਿੱਚ ਫਸ ਗਈ ਹੈ। ਭਾਰਤੀ ਟੀਮ ਨੇ ਸੋਮਵਾਰ ਯਾਨੀ ਅੱਜ ਭਾਰਤ ਆਉਣ ਲਈ ਨਿਊਯਾਰਕ ਲਈ ਉਡਾਣ ਭਰਨੀ ਸੀ ਪਰ ਖਰਾਬ ਮੌਸਮ ਕਾਰਨ ਟੀਮ ਦਾ ਪ੍ਰੋਗਰਾਮ ਵਿਗੜ ਗਿਆ ਹੈ। ਹਾਲਾਂਕਿ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਵਲੋਂ ਇਸ ‘ਤੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।

Read More
India

ਚੰਡੀਗੜ੍ਹ ’ਚ ਕੂੜੇ ਤੋਂ ਪੈਦਾ ਕੀਤੀ ਜਾਵੇਗੀ ਬਿਜਲੀ!

ਚੰਡੀਗੜ੍ਹ ਵਿੱਚ ਨਗਰ ਨਿਗਮ ਨੇ 15 ਏਕੜ ਰਕਬੇ ’ਤੇ 550 ਟਨ ਪ੍ਰਤੀ ਦਿਨ ਦੀ ਸਮਰੱਥਾ ਵਾਲਾ ਏਕੀਕ੍ਰਿਤ ਵੇਸਟ ਪ੍ਰੋਸੈਸਿੰਗ ਪਲਾਂਟ ਲਗਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਨੇ ਪ੍ਰੋਜੈਕਟ ਲਈ ਦੋ ਸਾਲ ਦੀ ਸਮਾਂ ਸੀਮਾ ਤੈਅ ਕੀਤੀ ਹੈ। ਹਾਲਾਂਕਿ, ਐਮਸੀ ਹਾਊਸ ਵਿੱਚ ਗਾਰਬੇਜ ਪ੍ਰੋਸੈਸਿੰਗ ਪਲਾਂਟ ਨੂੰ ਮਨਜ਼ੂਰੀ ਮਿਲਣ ਮਗਰੋਂ ਕੁਝ ਕੌਂਸਲਰਾਂ ਨੇ ਇਸ ’ਤੇ

Read More
India

ਜੁਲਾਈ ਮਹੀਨੇ ‘ਚ ਹੋਣ ਵਾਲੇ 7 ਬਦਲਾਅ, ਜਾਣੋ ਇਸ ਖ਼ਬਰ ‘ਚ

ਦਿੱਲੀ : ਨਵਾਂ ਮਹੀਨਾ ਯਾਨੀ ਜੁਲਾਈ ਆਪਣੇ ਨਾਲ ਕਈ ਬਦਲਾਅ ਲੈ ਕੇ ਆਇਆ ਹੈ। 19 ਕਿਲੋ ਦਾ ਕਮਰਸ਼ੀਅਲ ਗੈਸ ਸਿਲੰਡਰ ਅੱਜ ਤੋਂ 31 ਰੁਪਏ ਸਸਤਾ ਹੋ ਗਿਆ ਹੈ। ਹੁਣ ਤੁਸੀਂ PhonePe, Cred, BillDesk ਵਰਗੀਆਂ ਫਿਨਟੇਕ ਕੰਪਨੀਆਂ ਰਾਹੀਂ 26 ਬੈਂਕਾਂ ਦੇ ਕ੍ਰੈਡਿਟ ਕਾਰਡ ਤੋਂ ਭੁਗਤਾਨ ਨਹੀਂ ਕਰ ਸਕੋਗੇ। ਇਸ ਤੋਂ ਇਲਾਵਾ ਜੇਕਰ ਸਿਮ ਕਾਰਡ ਚੋਰੀ ਜਾਂ

Read More
India

ਮਹਿੰਗਾਈ ਤੋਂ ਰਾਹਤ, LPG ਸਿਲੰਡਰ ਹੋਇਆ ਸਸਤਾ, ਜਾਣੋ ਤੁਹਾਡੇ ਸ਼ਹਿਰ ‘ਚ ਕੀਮਤਾਂ ਕਿੰਨੀਆਂ ਘਟੀਆਂ

ਦਿੱਲੀ : ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਵੱਡੀ ਰਾਹਤ ਮਿਲੀ ਹੈ। ਮਹੀਨੇ ਦੇ ਪਹਿਲੇ ਦਿਨ ਯਾਨੀ 1 ਜੁਲਾਈ 2024 ਨੂੰ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਿੱਚ ਭਾਰੀ ਕਟੌਤੀ ਕੀਤੀ ਗਈ ਹੈ। 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਅੱਜ ਤੋਂ 31 ਰੁਪਏ ਘੱਟ ਗਈ ਹੈ। ਐਲਪੀਜੀ ਦਰਾਂ (LPG Cylinder Price) ਵਿੱਚ

Read More
India

ਮੀਂਹ ਕਾਰਨ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ ਸਰਕਾਰ ਦੇਵੇਗੀ 10-10 ਲੱਖ ਰੁਪਏ ਦਾ ਮੁਆਵਜ਼ਾ

ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਭਾਰੀ ਮੀਂਹ ਦੇ ਚੱਲਦਿਆਂ ਕਈ ਲੋਕਾਂ ਦੀ ਜਾਨ ਚਲੀ ਗਈ ਹੈ। ਇਸ ਦੇ ਚੱਲਦਿਆਂ ਦਿੱਲੀ ਸਰਕਾਰ ਨੇ 28 ਜੂਨ ਨੂੰ ਭਾਰੀ ਮੀਂਹ ਕਾਰਨ ਡੁੱਬਣ ਅਤੇ ਜਾਨ ਗੁਆਉਣ ਵਾਲੇ ਸਾਰੇ ਲੋਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।  ਮੰਤਰੀ ਆਤਿਸ਼ੀ ਨੇ ਏਸੀਐਸ ਰੈਵੇਨਿਊ ਨੂੰ ਖੇਤਰ ਦੇ

Read More