ਅਮਰਨਾਥ ਯਾਤਰਾ ਤੇ ਘੁਸਪੈਠ ਦੀਆਂ ਤਾਜ਼ਾ ਕੋਸ਼ਿਸਾਂ ਮਗਰੋਂ ਪਠਾਨਕੋਟ ਤੇ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਵਧਾਈ
- by Preet Kaur
- July 3, 2024
- 0 Comments
ਬਿਉਰੋ ਰਿਪੋਰਟ: ਹਾਲ ਹੀ ਵਿੱਚ ਅਮਰਨਾਥ ਯਾਤਰਾ ਤੇ ਘੁਸਪੈਠ ਦੀਆਂ ਤਾਜ਼ਾ ਕੋਸ਼ਿਸਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਪਠਾਨਕੋਟ ਤੇ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਸਬੰਧੀ ਪੰਜਾਬ ਪੁਲਿਸ ਨੂੰ ਸ੍ਰੀ ਅਮਰਨਾਥ ਯਾਤਰਾ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਨਿਰਵਿਘਨ ਅਤੇ ਸੁਰੱਖਿਅਤ ਲਾਂਘੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਸਪੈਸ਼ਲ ਡਾਇਰੈਕਟਰ ਜਨਰਲ ਆਫ਼
ਕਿਸਾਨਾਂ ਦਾ ਹਰਿਆਣਾ ਦੇ ਟਰਾਂਸਪੋਰਟ ਮੰਤਰੀ ਨੂੰ ਜਵਾਬ! “ਰਾਹ ਕਿਸਾਨਾਂ ਨੇ ਨਹੀਂ, ਬਲਕਿ ਹਰਿਆਣਾ ਤੇ ਕੇਂਦਰ ਸਰਕਾਰ ਨੇ ਬੰਦ ਕਰਾਇਆ” 8 ਤੇ 17 ਜੁਲਾਈ ਨੂੰ ਵੱਡੇ ਐਕਸ਼ਨ ਦਾ ਐਲਾਨ
- by Preet Kaur
- July 3, 2024
- 0 Comments
ਬਿਉਰੋ ਰਿਪੋਰਟ: ਪਿਛਲੇ ਲਗਭਗ 145 ਦਿਨਾਂ ਤੋਂ ਪੰਜਾਬ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੀਆਂ ਸਰਹੱਦਾਂ ’ਤੇ ਮੋਰਚਾ ਲਾ ਕੇ ਬੈਠੇ ਹਨ ਜਿਸ ਨੂੰ ਲੈ ਕੇ ਹੁਣ ਹਰਿਆਣਾ ਵਿੱਚ ਸਰਹੱਦਾਂ ਤੋਂ ਕਿਸਾਨਾਂ ਨੂੰ ਹਟਾਉਣ ਦੀ ਮੰਗ ਉੱਠਣ ਲੱਗੀ ਹੈ। ਹਰਿਆਣਾ ਦੇ ਟਰਾਂਸਪੋਰਟ ਤੇ ਮਹਿਲਾ ਤੇ ਬਾਲ ਵਿਕਾਸ ਮੰਤਰੀ ਅਸੀਮ ਗੋਇਲ ਨੇ ਅੱਜ ਨਵੀਂ
ਜੇਲ੍ਹ ’ਚੋਂ ਬਾਹਰ ਆਉਣ ਪਿੱਛੋਂ ਹੇਮੰਤ ਸੋਰੇਨ ਫਿਰ ਬਣਨਗੇ ਮੁੱਖ ਮੰਤਰੀ, ਚੰਪਾਈ ਅੱਜ ਹੀ ਸੌਂਪਣਗੇ ਅਸਤੀਫ਼ਾ
- by Preet Kaur
- July 3, 2024
- 0 Comments
ਰਾਂਚੀ: ਹੇਮੰਤ ਸੋਰੇਨ ਇੱਕ ਵਾਰ ਫਿਰ ਤੋਂ ਝਾਰਖੰਡ ਦੇ ਮੁੱਖ ਮੰਤਰੀ ਬਣਨਗੇ। ਮੁੱਖ ਮੰਤਰੀ ਚੰਪਾਈ ਸੋਰੇਨ ਅੱਜ ਹੀ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣਗੇ। ਇਸ ਦੇ ਨਾਲ ਹੀ ਹੇਮੰਤ ਸੋਰੇਨ ਰਾਜਪਾਲ ਤੋਂ ਸਹੁੰ ਚੁੱਕਣ ਲਈ ਸਮਾਂ ਮੰਗਣਗੇ। ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਫਿਲਹਾਲ ਚੇਨਈ ਵਿੱਚ ਹਨ। ਉਹ ਅੱਜ ਸ਼ਾਮ 7 ਵਜੇ ਤੱਕ ਰਾਂਚੀ ਪਰਤ ਸਕਦੇ ਹਨ। ਇਸ ਤੋਂ
ਹਰਿਆਣਾ ’ਚ ਸ਼ੰਭੂ ਬਾਰਡਰ ਖੁਲ੍ਹਵਾਉਣ ਦੀ ਉੱਠੀ ਮੰਗ! ਟਰਾਂਸਪੋਰਟ ਮੰਤਰੀ ਨੇ ਕੇਂਦਰੀ ਖੇਤੀ ਮੰਤਰੀ ਨਾਲ ਕੀਤੀ ਮੁਲਾਕਾਤ
- by Preet Kaur
- July 3, 2024
- 0 Comments
ਬਿਉਰੋ ਰਿਪੋਰਟ: ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੀਆਂ ਸਰਹੱਦਾਂ ’ਤੇ ਮੋਰਚਾ ਲਾ ਕੇ ਬੈਠੇ ਹਨ ਜਿਸ ਨੂੰ ਲੈ ਕੇ ਹੁਣ ਹਰਿਆਣਾ ਵਿੱਚ ਸਰਹੱਦਾਂ ਤੋਂ ਕਿਸਾਨਾਂ ਨੂੰ ਹਟਾਉਣ ਦੀ ਮੰਗ ਉੱਠਣ ਲੱਗੀ ਹੈ। ਇਸ ਨੂੰ ਲੈ ਕੇ ਹਰਿਆਣਾ ਦੇ ਟਰਾਂਸਪੋਰਟ ਤੇ ਮਹਿਲਾ ਤੇ ਬਾਲ ਵਿਕਾਸ ਮੰਤਰੀ ਅਸੀਮ ਗੋਇਲ
ਹਾਥਰਸ ਹਾਦਸੇ ‘ਤੇ CM ਯੋਗੀ ਨੇ ਕਿਹਾ- ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ
- by Gurpreet Singh
- July 3, 2024
- 0 Comments
ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਦੇ ਸਿਕੰਦਰਰਾਉ ਵਿੱਚ ਸਤਿਸੰਗ ਦੇ ਬਾਅਦ ਮਚੀ ਭਗਦੜ ਵਿੱਚ 121 ਲੋਕਾਂ ਦੀ ਮੌਤ ਤੋਂ ਬਾਅਦ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਬੁੱਧਵਾਰ ਨੂੰ ਜ਼ਿਲ੍ਹੇ ਵਿੱਚ ਪਹੁੰਚੇ। ਜ਼ਖਮੀਆਂ ਨੂੰ ਮਿਲਣ ਤੋਂ ਬਾਅਦ ਪ੍ਰੈੱਸ ਕਾਨਫਰੰਸ ਕੀਤੀ। ਜ਼ਖਮੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਸੀਐਮ ਯੋਗੀ ਨੇ ਕਿਹਾ ਕਿ ਇਹ ਹਾਦਸਾ ਪ੍ਰੋਗਰਾਮ ਤੋਂ ਬਾਅਦ ਹੋਇਆ। ਉਨ੍ਹਾਂ
ਮਾਧਵੀ ਕਟਾਰੀਆ ਅਪੰਗ ਕਮਿਸ਼ਨ ਦੇ ਹੋਣਗੇ ਕਮਿਸ਼ਨਰ, ਰਾਜਪਾਲ ਨੇ ਦਿੱਤੀ ਮਨਜ਼ੂਰੀ
- by Manpreet Singh
- July 3, 2024
- 0 Comments
ਚੰਡੀਗੜ੍ਹ ‘ਚ ਅਪੰਗ ਵਿਅਕਤੀਆਂ ਲਈ ਕਮਿਸ਼ਨ ‘ਚ ਕਮਿਸ਼ਨਰ ਦੀ ਨਿਯੁਕਤੀ ਕੀਤੀ ਗਈ ਹੈ। ਇਸ ਸਬੰਧੀ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਾਬਕਾ ਆਈਏਐਸ ਅਧਿਕਾਰੀ ਮਾਧਵੀ ਕਟਾਰੀਆ ਦੇ ਨਾਮ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮਾਧਵੀ ਕਟਾਰੀਆ ਨੂੰ ਇਸ ਅਹੁਦੇ ਉੱਤੇ ਰਹਿੰਦੇ ਹੋਏ 75 ਹਜ਼ਾਰ ਰੁਪਏ ਮਹੀਨਾਂ ਤਨਖਾਹ ਅਤੇ 5000 ਹਜ਼ਾਰ ਰੁਪਏ
ਫਿਲਹਾਲ ਜੇਲ੍ਹ ’ਚ ਹੀ ਰਹਿਣਗੇ ਕੇਜਰੀਵਾਲ, ਨਿਆਂਇਕ ਹਿਰਾਸਤ 12 ਜੁਲਾਈ ਤੱਕ ਵਧਾਈ
- by Preet Kaur
- July 3, 2024
- 0 Comments
ਬਿਉਰੋ ਰਿਪੋਰਟ: ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 12 ਜੁਲਾਈ ਤੱਕ ਵਧਾ ਦਿੱਤੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ। ਉੱਧਰ ਕੇਜਰੀਵਾਲ ਨੇ ਸੀਬੀਆਈ ਵੱਲੋਂ ਜਾਂਚ ਕੀਤੀ ਜਾ ਰਹੀ ਦਿੱਲੀ ਆਬਕਾਰੀ
