ਮੋਦੀ ਦੇ ਇਟਲੀ ਜਾਣ ਤੋਂ ਪਹਿਲਾਂ ਵਾਪਰੀ ਵੱਡੀ ਘਟਨਾ, ਇਟਲੀ ਪ੍ਰਸਾਸ਼ਨ ਵੱਲੋਂ ਜਾਂਚ ਸ਼ੁਰੂ
- by Manpreet Singh
- June 12, 2024
- 0 Comments
ਤੀਜੀ ਵਾਰ ਪ੍ਰਧਾਨ ਮੰਤਰੀ ਚੁਣੇ ਜਾਣ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਟਲੀ ਦਾ ਪਹਿਲਾ ਦੌਰਾ ਕੀਤਾ ਜਾਵੇਗਾ ਪਰ ਉਸ ਤੋਂ ਪਹਿਲਾਂ ਖ਼ਾਲਿਸਤਾਨੀ ਸਮਰਥਕਾਂ ਵੱਲੋਂ ਮਹਾਤਮਾ ਗਾਂਧੀ ਦੀ ਮੂਰਤੀ ਨੂੰ ਤੋੜਿਆ ਗਿਆ ਹੈ। ਮੂਰਤੀ ਤੋਂ ਤੋੜਨ ਤੋਂ ਬਾਅਦ ਮੂਰਤੀ ਦੇ ਹੇਠਾਂ ਕੈਨੇਡਾ ਦੇ ਸਰੀ ਸ਼ਹਿਰ ‘ਚ ਮਾਰੇ ਗਏ ਹਰਦੀਪ ਸਿੰਘ ਨਿੱਝਰ ਦਾ ਨਾਮ ਲਿਖਿਆ ਗਿਆ
ਓਡੀਸ਼ਾ ’ਚ ਬਣੀ BJP ਦੀ ਸਰਕਾਰ! ਮੋਹਨ ਮਾਂਝੀ ਬਣੇ 15ਵੇਂ ਮੁੱਖ ਮੰਤਰੀ, 2 ਉਪ ਮੁੱਖ ਮੰਤਰੀਆਂ ਸਣੇ 13 ਮੰਤਰੀਆਂ ਨੇ ਵੀ ਚੁੱਕੀ ਸਹੁੰ
- by Preet Kaur
- June 12, 2024
- 0 Comments
ਓਡੀਸ਼ਾ ਵਿੱਚ ਪਹਿਲੀ ਵਾਰ ਭਾਜਪਾ ਦੀ ਸਰਕਾਰ ਬਣੀ ਹੈ। 52 ਸਾਲਾ ਮੋਹਨ ਚਰਨ ਮਾਂਝੀ ਨੇ ਬੁੱਧਵਾਰ ਨੂੰ ਸੂਬੇ ਦੇ 15ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਦੇ ਨਾਲ ਦੋ ਉਪ ਮੁੱਖ ਮੰਤਰੀ ਕਨਕ ਵਰਧਨ ਸਿੰਘਦੇਵ (67) ਅਤੇ ਪ੍ਰਭਾਵਤੀ ਪਰੀਦਾ (57) ਨੇ ਵੀ ਸਹੁੰ ਚੁੱਕੀ। ਮਾਂਝੀ ਮੰਤਰੀ ਮੰਡਲ ਵਿੱਚ 13 ਮੰਤਰੀਆਂ ਨੇ ਵੀ ਸਹੁੰ ਚੁੱਕੀ ਹੈ।
ਤੀਜੀ ਵਾਰ PM ਬਣਨ ਮਗਰੋਂ ਪਹਿਲੇ ਵਿਦੇਸ਼ੀ ਦੌਰੇ ‘ਤੇ ਇਟਲੀ ਜਾਣਗੇ ਮੋਦੀ, PM ਮੇਲੋਨੀ ਨਾਲ ਵੀ ਕਰਨਗੇ ਮੁਲਾਕਾਤ
- by Preet Kaur
- June 12, 2024
- 0 Comments
ਪ੍ਰਧਾਨ ਮੰਤਰੀ ਨਰੇਂਦਰ ਮੋਦੀ G-7 ਸੰਮੇਲਨ ‘ਚ ਹਿੱਸਾ ਲੈਣ ਲਈ ਕੱਲ੍ਹ ਵੀਰਵਾਰ 13 ਜੂਨ ਨੂੰ ਇਟਲੀ ਦੇ ਅਪੁਲੀਆ ਜਾਣਗੇ। ਵਿਦੇਸ਼ ਸਕੱਤਰ ਵਿਨੈ ਮੋਹਨ ਕਵਾਤਰਾ ਨੇ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਟਲੀ ਦੇ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਦੇ ਸੱਦੇ ‘ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੱਲ੍ਹ 50ਵੇਂ ਜੀ-7 ਸਿਖਰ ਸੰਮੇਲਨ ‘ਚ ਹਿੱਸਾ ਲੈਣ
ਹਰਿਆਣਾ ‘ਚ ਸ਼ਰਾਬ ਦੇ ਵਧੇ ਰੇਟ, ਬਾਰ ਆਪਰੇਟਰਾਂ ਲਈ ਵੀ ਆਇਆਂ ਨਵਾਂ ਨਿਯਮ
- by Manpreet Singh
- June 12, 2024
- 0 Comments
ਹਰਿਆਣਾ (Haryana) ਵਿੱਚ ਸ਼ਰਾਬ ਦੇ ਰੇਟ ਵਧਣ ਜਾ ਰਹੇ ਹਨ। ਅੱਜ ਤੋਂ ਹੀ ਸ਼ਰਾਬ ਅਤੇ ਬੀਅਰ ਦੇ ਰੇਟਾਂ ਵਿੱਚ ਵਾਧਾ ਹੋਣ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਦੇਸੀ ਸ਼ਰਾਬ ਦੀ ਬੋਤਲ ਪਿੱਛੇ ਪੰਜ ਰੁਪਏ ਰੇਟ ਵਧਾਇਆ ਗਿਆ ਹੈ ਅਤੇ ਬੀਅਰ ਦੀ ਬੋਤਲ ਦੇ ਪਿੱਛੇ 20 ਰੁਪਏ ਰੇਟ ਵਧਾਇਆ ਹੈ। ਹਰਿਆਣਾ ਸਰਕਾਰ (Haryana Government) ਵੱਲੋਂ ਅੰਗਰੇਜ਼ੀ ਸ਼ਰਾਬ
ਅੰਮ੍ਰਿਤਸਰ ਦੇ ਨੌਜਵਾਨ ਦੀ ਯੂਕਰੇਨ ਬਾਰਡਰ ’ਤੇ ਮੌਤ! ਟੂਰਿਸਟ ਵੀਜ਼ੇ ’ਤੇ ਗਿਆ ਸੀ ਰੂਸ
- by Preet Kaur
- June 12, 2024
- 0 Comments
ਅੰਮ੍ਰਿਤਸਰ ਦੇ ਨੌਜਵਾਨ ਤੇਜਪਾਲ ਸਿੰਘ ਦੀ ਰੂਸ ਵੱਲੋਂ ਲੜਦਿਆਂ ਯੂਕਰੇਨ ਸਰਹੱਦ ‘ਤੇ ਮੌਤ ਹੋ ਗਈ ਹੈ। ਤੇਜਪਾਲ ਸਿੰਘ 12 ਜਨਵਰੀ ਨੂੰ ਟੂਰਿਸਟ ਵੀਜ਼ੇ ‘ਤੇ ਭਾਰਤ ਤੋਂ ਰੂਸ ਗਿਆ ਸੀ। ਤੇਜਪਾਲ ਆਪਣੇ ਪਿੱਛੇ ਪਤਨੀ ਤੇ ਦੋ ਬੱਚੇ ਛੱਡ ਗਿਆ ਹੈ। ਮ੍ਰਿਤਕ ਤੇਜਪਾਲ ਦੀ ਬੇਟੀ 3 ਸਾਲ ਦੀ ਹੈ ਅਤੇ ਉਸ ਦਾ 6 ਸਾਲ ਦਾ ਬੇਟਾ ਹੈ।
ਪੰਜਾਬ ਸਟੇਟ ਲਾਟਰੀ ਦੀ ਟਿਕਟ ਲੈਣ ਫ਼ਾਜ਼ਿਲਕਾ ਪਹੁੰਚਿਆ ਅੰਡੇਮਾਨ ਨਿਕੋਬਾਰ ਦਾ ਜੋੜਾ!
- by Preet Kaur
- June 12, 2024
- 0 Comments
ਅੰਡੇਮਾਨ ਨਿਕੋਬਾਰ ਪੰਜਾਬ ਦੀ ਭਾਰਤ-ਪਾਕਿ ਸਰਹੱਦ ‘ਤੇ ਸਥਿਤ ਫਾਜ਼ਿਲਕਾ ਤੋਂ ਕਈ ਮੀਲ ਦੂਰ ਹੈ ਫਿਰ ਵੀ ਅੰਡੇਮਾਨ ਨਿਕੋਬਾਰ ਦੇ ਵਸਨੀਕ ਨਜਮਾ ਅਤੇ ਵੀਰਨ ਚਾਰ ਦਿਨ ਦਾ ਸਫਰ ਕਰਕੇ ਤੇ ਲੱਖਾਂ ਰੁਪਏ ਖ਼ਰਚ ਕੇ ਪੰਜਾਬ ਸਟੇਟ ਲਾਟਰੀ ਦੀਆਂ ਟਿਕਟਾਂ ਖਰੀਦਣ ਲਈ ਫਾਜ਼ਿਲਕਾ ਆਏ ਹਨ। ਇਸ ਦਾ ਮੁੱਖ ਕਾਰਨ ਇਹ ਹੈ ਕਿ ਪਿਛਲੇ ਇੱਕ ਸਾਲ ਵਿੱਚ ਫਾਜ਼ਿਲਕਾ
ਅਰਮੇਨੀਆ ‘ਚ ਫਸੇ ਭਾਰਤੀ ਨੌਜਵਾਨ, ਵੀਡੀਓ ਜਾਰੀ ਕਰ ਲਗਾਈ ਮਦਦ ਦੀ ਗੁਹਾਰ
- by Manpreet Singh
- June 12, 2024
- 0 Comments
ਭਾਰਤੀ ਨੌਜਵਾਨ ਵਿਦੇਸ਼ ਜਾਣ ਲਈ ਹਰ ਹੀਲਾ ਵਰਤਦੇ ਹਨ। ਏਜੰਟ ਨੌਜਵਾਨਾਂ ਨੂੰ ਵੱਡੇ ਸੁਪਨੇ ਦਿਖਾ ਕੇ ਭਰਮਾਂ ਕੇ ਉਨ੍ਹਾਂ ਨਾਲ ਧੌਖਾਧੜੀ ਕਰਦੇ ਹਨ। ਅਜਿਹਾ ਹੀ ਇਕ ਮਾਮਲਾ ਅਰਮੇਨੀਆ ਤੋਂ ਸਾਹਮਣੇ ਆਇਆ ਹੈ, ਜਿੱਥੇ ਫਸੇ 10 ਤੋਂ 15 ਭਾਰਤੀ ਨੌਜਵਾਨਾਂ ਨੇ ਵੀਜੀਓ ਪਾ ਕੇ ਮਦਦ ਦੀ ਗੁਹਾਰ ਲਗਾਈ ਹੈ। ਇਹ ਸਾਰੇ ਨੌਜਵਾਨ ਏਜੰਟਾਂ ਦੁਆਰਾ ਧੋਖੇ ਦਾ
ਕੁਵੈਤ ‘ਚ ਇਮਾਰਤ ਨੂੰ ਅੱਗ ਲੱਗਣ ਕਾਰਨ 10 ਭਾਰਤੀਆਂ ਸਮੇਤ 41 ਲੋਕਾਂ ਦੀ ਮੌਤ
- by Gurpreet Singh
- June 12, 2024
- 0 Comments
ਕੁਵੈਤ ਦੇ ਮੰਗਾਫ ਸ਼ਹਿਰ ਵਿੱਚ ਇੱਕ ਇਮਾਰਤ ਵਿੱਚ ਅੱਗ ਲੱਗ ਗਈ। ਇਸ ‘ਚ 41 ਲੋਕ ਮਾਰੇ ਗਏ ਹਨ, ਜਿਨ੍ਹਾਂ ‘ਚੋਂ ਘੱਟੋ-ਘੱਟ 10 ਭਾਰਤੀ ਹਨ। 5 ਕੇਰਲ ਦੇ ਰਹਿਣ ਵਾਲੇ ਸਨ। ਹਾਦਸੇ ‘ਚ 50 ਤੋਂ ਵੱਧ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ‘ਚੋਂ 30 ਭਾਰਤੀ ਹਨ। ਨਿਊਜ਼ ਏਜੰਸੀ ਰਾਇਟਰਜ਼ ਦੀ ਰਿਪੋਰਟ ਮੁਤਾਬਕ ਇਹ ਹਾਦਸਾ ਕੁਵੈਤ ਦੇ ਸਮੇਂ
