ਚਰਨਜੀਤ ਚੰਨੀ ਤੇ ਮੁਕੇਸ਼ ਅਗਨੀਹੋਤਰੀ ਸ੍ਰੀਨਗਰ ਰਵਾਨਾ
ਜੰਮੂ-ਕਸ਼ਮੀਰ ਵਿਚ ਸ਼ੁਰੂਆਤੀ ਰੁਝਾਨਾਂ ਵਿਚ ਨੈਸ਼ਨਲ ਕਾਨਫਰੰਸ ਤੇ ਕਾਂਗਰਸ ਗਠਜੋੜ ਦੇ ਬਹੁਮਤ ਯਾਨੀ 46 ਸੀਟਾਂ ’ਤੇ ਮੋਹਰੀ ਹੋਣ ਮਗਰੋਂ ਕਾਂਗਰਸ ਨੇ ਮੈਂਬਰ ਪਾਰਲੀਮੈਂਟ ਚਰਨਜੀਤ ਚੰਨੀ ਤੇ ਮੁਕੇਸ਼ ਅਗਨੀਹੋਤਰੀ ਨੂੰ ਸ੍ਰੀਨਗਰ ਲਈ ਰਵਾਨਾ ਕਰ ਦਿੱਤਾ ਹੈ।
ਜੰਮੂ-ਕਸ਼ਮੀਰ ਵਿਚ ਸ਼ੁਰੂਆਤੀ ਰੁਝਾਨਾਂ ਵਿਚ ਨੈਸ਼ਨਲ ਕਾਨਫਰੰਸ ਤੇ ਕਾਂਗਰਸ ਗਠਜੋੜ ਦੇ ਬਹੁਮਤ ਯਾਨੀ 46 ਸੀਟਾਂ ’ਤੇ ਮੋਹਰੀ ਹੋਣ ਮਗਰੋਂ ਕਾਂਗਰਸ ਨੇ ਮੈਂਬਰ ਪਾਰਲੀਮੈਂਟ ਚਰਨਜੀਤ ਚੰਨੀ ਤੇ ਮੁਕੇਸ਼ ਅਗਨੀਹੋਤਰੀ ਨੂੰ ਸ੍ਰੀਨਗਰ ਲਈ ਰਵਾਨਾ ਕਰ ਦਿੱਤਾ ਹੈ।
ਜੰਮੂ-ਕਸ਼ਮੀਰ ਦੀਆਂ 90 ਵਿਧਾਨ ਸਭਾ ਸੀਟਾਂ ‘ਤੇ ਸਵੇਰੇ 8 ਵਜੇ ਗਿਣਤੀ ਸ਼ੁਰੂ ਹੋ ਗਈ। ਰੁਝਾਨਾਂ ਵਿੱਚ ਨੈਸ਼ਨਲ ਕਾਨਫਰੰਸ (ਐਨਸੀ) ਅਤੇ ਕਾਂਗਰਸ ਗਠਜੋੜ ਨੇ 46 ਸੀਟਾਂ ਨਾਲ ਬਹੁਮਤ ਦੇ ਅੰਕੜੇ ਨੂੰ ਛੂਹ ਲਿਆ ਹੈ। ਭਾਜਪਾ 27 ਸੀਟਾਂ ‘ਤੇ, ਪੀਡੀਪੀ 5, ਆਜ਼ਾਦ ਅਤੇ ਛੋਟੀਆਂ ਪਾਰਟੀਆਂ 12 ਸੀਟਾਂ ‘ਤੇ ਅੱਗੇ ਚੱਲ ਰਹੀਆਂ ਹਨ। ਬਹੁਮਤ ਦਾ ਅੰਕੜਾ 46 ਹੈ।
ਬਿਉਰੋ ਰਿਪੋਰਟ: ਪੰਜਾਬ ’ਚ ਅੱਜ (ਮੰਗਲਵਾਰ) ਤੋਂ ਮੌਸਮ ਬਦਲੇਗਾ। ਦੋ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਫ਼ਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਸਮੇਤ ਸੂਬੇ ਦੇ 10 ਜ਼ਿਲ੍ਹਿਆਂ ’ਚ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਤੂਫਾਨ ਅਤੇ ਬਿਜਲੀ ਡਿੱਗਣ ਨੂੰ ਲੈ ਕੇ
ਬਿਉਰੋ ਰਿਪੋਰਟ: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਗਿਣਤੀ ਜਾਰੀ ਹੈ। ਪਹਿਲਾਂ ਬੈਲਟ ਪੇਪਰਾਂ ਦੀ ਗਿਣਤੀ ਕੀਤੀ ਗਈ। ਹੁਣ ਈਵੀਐਮ ਮਸ਼ੀਨਾਂ ਨਾਲ ਗਿਣਤੀ ਸ਼ੁਰੂ ਹੋ ਗਈ ਹੈ। ਸੀਐਮ ਨਾਇਬ ਸਿੰਘ ਸੈਣੀ ਪਿੱਛੇ ਚੱਲ ਰਹੇ ਹਨ ਜਦਕਿ ਵਿਨੇਸ਼ ਫੋਗਾਟ ਅਤੇ ਭੁਪੇਂਦਰ ਹੁੱਡਾ ਅੱਗੇ ਚੱਲ ਰਹੇ ਹਨ। ਇਸ ਦੌਰਾਨ ਕਾਰਜਕਾਰੀ ਮੁੱਖ ਮੰਤਰੀ ਨਾਇਬ ਸੈਣੀ ਨੇ ਕੁਰੂਕਸ਼ੇਤਰ
ਜੰਮੂ-ਕਸ਼ਮੀਰ ਦੀਆਂ 90 ਵਿਧਾਨ ਸਭਾ ਸੀਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਈ। ਸ਼ੁਰੂਆਤੀ ਰੁਝਾਨਾਂ ‘ਚ ਭਾਜਪਾ ਅਤੇ ਨੈਸ਼ਨਲ ਕਾਨਫਰੰਸ 25-25 ਸੀਟਾਂ ‘ਤੇ ਅੱਗੇ ਹਨ। ਕਾਂਗਰਸ ਅਤੇ ਪੀਡੀਪੀ ਇਸ ਵੇਲੇ ਪਿੱਛੇ ਹਨ। ਕੁਝ ਸਮੇਂ ਬਾਅਦ ਇਹ ਸਪੱਸ਼ਟ ਹੋ ਜਾਵੇਗਾ ਕਿ 10 ਸਾਲ ਬਾਅਦ ਜੰਮੂ-ਕਸ਼ਮੀਰ ਵਿੱਚ ਕਿਸ ਦੀ ਸਰਕਾਰ ਬਣੇਗੀ। ਸ਼ਾਮ ਤੱਕ ਸਾਰੀਆਂ ਸੀਟਾਂ ਦੀ ਗਿਣਤੀ
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਦੀ ਗਿਣਤੀ ਅੱਜ (ਮੰਗਲਵਾਰ) ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਰੁਝਾਨ ਆਉਣੇ ਸ਼ੁਰੂ ਗਏ ਹਏ ਹਨ। ਪਹਿਲੇ ਰੁਝਾਨਾਂ ਵਿੱਚ ਕਾਂਗਰਸ ਨੇ ਵੜਤ ਬਣਾ ਲਈ ਹੈ। ਕਾਂਗਰਸ ਨੇ 46 ਸੀਟਾਂ ਨਾਲ, ਬੀਜੇਪੀ 20, INLD+BSP 2 ਅਤੇ ਅਜ਼ਾਦ ਉਮੀਦਵਾਰ 4 ਸੀਟਾਂ ਨਾਲ ਅੱਗੇ ਹੈ। ਲਾਵਡਾ ਸੀਟ ਤੋਂ ਨਾਇਬ ਸਿੰਘ ਸੈਣੀ
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਦੀ ਗਿਣਤੀ ਅੱਜ (ਮੰਗਲਵਾਰ) ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਚੋਣਾਂ ਦੇ ਰੁਝਾਨ ਆਉਣੇ ਸ਼ੁਰੂ ਹੋ ਗਏ ਹਨ। 22 ਜ਼ਿਲ੍ਹਿਆਂ ਵਿੱਚ 93 ਗਿਣਤੀ ਕੇਂਦਰ ਬਣਾਏ ਗਏ ਹਨ। ਬਾਦਸ਼ਾਹਪੁਰ, ਗੁਰੂਗ੍ਰਾਮ ਅਤੇ ਪਟੌਦੀ ਵਿਧਾਨ ਸਭਾ ਸੀਟਾਂ ਦੀ ਗਿਣਤੀ ਲਈ ਦੋ-ਦੋ ਅਤੇ ਬਾਕੀ 87 ਸੀਟਾਂ ਲਈ ਇੱਕ-ਇੱਕ ਕੇਂਦਰ ਬਣਾਏ ਗਏ
ਪੰਜਾਬ ਦਾ ਚਕਰ ਪਿੰਡ ਸਹੂਲਤਾ ਵਿੱਚ ਚੰਡੀਗੜ੍ਹ ਤੋਂ ਕਾਫੀ ਅੱਗੇ ਹੈ
ਰੂਮਾਲਾ ਸਾਰਿਬ ਦੀ ਥਾਂ ਕੈਸ਼ ਭੇਟ ਕੀਤੇ ਜਾਣਗੇ
ਪੰਚਾਇਤੀ ਚੋਣਾਂ ਨੂੰ ਲੈਕੇ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ