India

ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 9 ਦੀ ਮੌਤ ਦੀ ਖ਼ਬਰ; ਕਈ ਜ਼ਖਮੀ

  ਬਿਊਰੋ ਰਿਪੋਰਟ (12 ਦਸੰਬਰ, 2025): ਆਂਧਰਾ ਪ੍ਰਦੇਸ਼ ਦੇ ਅੱਲੂਰੀ ਸੀਤਾਰਾਮ ਰਾਜੂ (ASR) ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਯਾਤਰੀਆਂ ਨਾਲ ਭਰੀ ਇੱਕ ਬੱਸ ਬੇਕਾਬੂ ਹੋ ਕੇ ਡੂੰਘੀ ਖੱਡ (Gorge) ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਸ਼ੁਰੂਆਤੀ ਜਾਣਕਾਰੀ ਅਨੁਸਾਰ 9 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਲੋਕ ਜ਼ਖਮੀ ਹੋਏ ਹਨ।

Read More
India Sports

ਮੁੱਲਾਂਪੁਰ ਟੀ-20 – ਭਾਰਤ ਦੀ ਘਰ ਵਿੱਚ ਸਭ ਤੋਂ ਵੱਡੀ ਹਾਰ

ਬਿਊਰੋ ਰਿਪੋਰਟ (ਮੁੱਲਾਂਪੁਰ, 12 ਦਸੰਬਰ 2025): ਟੀਮ ਇੰਡੀਆ ਮੁੱਲਾਂਪੁਰ ਸਟੇਡੀਅਮ ਵਿੱਚ ਆਪਣਾ ਪਹਿਲਾ ਅੰਤਰਰਾਸ਼ਟਰੀ ਮੈਚ ਹਾਰ ਗਈ। ਦੂਜੇ T-20 ਮੈਚ ਵਿੱਚ ਸਾਊਥ ਅਫਰੀਕਾ ਨੇ ਭਾਰਤ ਨੂੰ 51 ਦੌੜਾਂ ਨਾਲ ਹਰਾ ਕੇ ਸੀਰੀਜ਼ ਵਿੱਚ 1-1 ਦੀ ਬਰਾਬਰੀ ਕਰ ਲਈ ਹੈ। ਪ੍ਰੋਟੀਆਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 213 ਦੌੜਾਂ ਬਣਾਈਆਂ, ਜਿਸ ਦੇ ਜਵਾਬ ਵਿੱਚ ਭਾਰਤੀ ਟੀਮ 19.1 ਓਵਰਾਂ

Read More
India Punjab Sports

ਮੁੱਲਾਂਪੁਰ ਸਟੇਡੀਅਮ ’ਚ ਹਮਨਪ੍ਰੀਤ ਕੌਰ ਤੇ ਯੁਵਰਾਜ ਸਿੰਘ ਦੇ ਨਾਂ ਤੇ ਬਣੇ ਸਟੈਂਡ, CM ਨੇ ਕੀਤਾ ਉਦਘਾਟਨ

ਬਿਊਰੋ ਰਿਪੋਰਟ (ਮੁਹਾਲੀ, 11 ਦਸੰਬਰ 2025): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਲਾਂਪੁਰ ਸਟੇਡੀਅਮ ਵਿਖੇ ਕ੍ਰਿਕੇਟ ਦੇ ਦਿੱਗਜ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਨੇ ਭਾਰਤੀ ਕ੍ਰਿਕੇਟ ਦੇ ਮਹਾਨ ਖਿਡਾਰੀਆਂ ਯੁਵਰਾਜ ਸਿੰਘ ਅਤੇ ਹਰਮਨਪ੍ਰੀਤ ਕੌਰ ਦੇ ਨਾਮ ’ਤੇ ਬਣੇ ਸਟੈਂਡਾਂ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਹਾਲ ਹੀ ਵਿੱਚ

Read More
India Technology

IndiGo ਸੰਕਟ – ਪ੍ਰਭਾਵਿਤ ਯਾਤਰੀਆਂ ਨੂੰ ਰਿਫੰਡ ਦੇ ਨਾਲ-ਨਾਲ ‘ਵਾਧੂ ਮੁਆਵਜ਼ਾ’

ਬਿਊਰੋ ਰਿਪੋਰਟ (11 ਦਸੰਬਰ 2025): ਦੇਸ਼ ਦੀ ਸਭ ਤੋਂ ਵੱਡੀ ਏਅਰਲਾਈਨ ਇੰਡੀਗੋ ਨੇ ਹੁਣ ਯਾਤਰੀਆਂ ਨੂੰ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਤਾਜ਼ਾ ਸੰਕਟ ਤੋਂ ਪ੍ਰਭਾਵਿਤ ਯਾਤਰੀਆਂ ਲਈ ਰਿਫੰਡ ਤੋਂ ਬਾਅਦ ਹੁਣ ਇੱਕ ‘ਵਾਧੂ ਮੁਆਵਜ਼ਾ’ ਦਾ ਐਲਾਨ ਕੀਤਾ ਹੈ। ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) ‘ਤੇ ਜਾਣਕਾਰੀ ਸਾਂਝੀ ਕਰਦੇ ਹੋਏ ਕੰਪਨੀ ਨੇ ਦੱਸਿਆ ਕਿ ਜਿਨ੍ਹਾਂ

Read More
India

ਆਖ਼ਰ ਵਿਕ ਗਿਆ ਬਹੁ ਚਰਚਿਤ HR88B8888 VIP ਨੰਬਰ, ਪ੍ਰਾਪਰਟੀ ਡੀਲਰ ਨੇ ₹37.51 ਲੱਖ ’ਚ ਖ਼ਰੀਦਿਆ

ਬਿਊਰੋ ਰਿਪੋਰਟ (ਕੈਥਲ, 11 ਦਸੰਬਰ 2025): ਹਰਿਆਣਾ ਵਿੱਚ ਚਰਚਾ ਦਾ ਵਿਸ਼ਾ ਬਣੇ ਵੀ.ਆਈ.ਪੀ. ਨੰਬਰ HR88 B 8888 ਨੂੰ ਆਖ਼ਰਕਾਰ ਕੈਥਲ ਦੇ ਇੱਕ ਪ੍ਰਾਪਰਟੀ ਡੀਲਰ ਨੇ ਖਰੀਦ ਲਿਆ ਹੈ। ਇਸ ਪ੍ਰਾਪਰਟੀ ਡੀਲਰ ਨੇ ਇਹ ਨੰਬਰ ਆਪਣੀ ਪਤਨੀ ਦੇ ਨਾਮ ’ਤੇ 37 ਲੱਖ 51 ਹਜ਼ਾਰ ਰੁਪਏ ਵਿੱਚ ਖਰੀਦਿਆ ਹੈ। ਪ੍ਰਾਪਰਟੀ ਡੀਲਰ ਦਾ ਕਹਿਣਾ ਹੈ ਕਿ ਉਸ ਲਈ

Read More
India Punjab

ਪੰਜਾਬ ਸਰਕਾਰ ਦਾ ਵੱਡਾ ਦਾਅਵਾ – “ਅੰਮ੍ਰਿਤਪਾਲ ਸਿੰਘ 15 ਲੋਕਾਂ ਦੇ ਕਤਲ ਦੀ ਸਾਜ਼ਿਸ਼ ਰਚ ਰਿਹਾ ਸੀ”

ਬਿਊਰੋ ਰਿਪੋਰਟ (ਚੰਡੀਗੜ੍ਹ, 11 ਦਸੰਬਰ 2025)0: ਖਡੂਰ ਸਾਹਿਬ ਤੋਂ ਸੰਸਦ ਮੈਂਬਰ (ਐਮਪੀ) ਅੰਮ੍ਰਿਤਪਾਲ ਸਿੰਘ ਵੱਲੋਂ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅੱਜ (ਵੀਰਵਾਰ) ਸੁਣਵਾਈ ਹੋਈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਉਸ ਕੋਲ ਕਿਸੇ ਵੀ ਕੈਦੀ ਨੂੰ ਸੰਸਦ ਸੈਸ਼ਨ ਵਿੱਚ ਬੁਲਾਉਣ ਜਾਂ ਆਗਿਆ ਦੇਣ ਦਾ

Read More
India Punjab Religion

ਮਾਲਵਿੰਦਰ ਸਿੰਘ ਕੰਗ ਵੱਲੋਂ ‘ਵੀਰ ਬਾਲ ਦਿਵਸ’ ਨਾਂ ਬਦਲ ਕੇ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਰੱਖਣ ਦੀ ਮੰਗ

ਬਿਊਰੋ ਰਿਪੋਰਟ (11 ਦਸੰਬਰ 2025): ਆਮ ਆਦਮੀ ਪਾਰਟੀ (AAP) ਦੇ ਸੰਸਦ ਮੈਂਬਰ ਅਤੇ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਅੱਜ ਪਾਰਲੀਮੈਂਟ ਵਿੱਚ ਕੇਂਦਰ ਸਰਕਾਰ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਦਿੱਤੇ ਗਏ ਨਾਮ ’ਤੇ ਇਤਰਾਜ਼ ਉਠਾਇਆ। ਐੱਮ.ਪੀ. ਕੰਗ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਰੱਖੇ ਗਏ ਨਾਮ ‘ਵੀਰ ਬਾਲ ਦਿਵਸ’ ਨੂੰ

Read More