ਪੰਜਾਬ ਦੇ ਕਿਸ ਉਮੀਦਵਾਰ ਨੇ ਕਿਸ ਨੂੰ ਕਿੰਨੀਆਂ ਵੋਟਾਂ ਨਾਲ ਹਰਾਇਆ, ਜਾਣਨ ਲਈ ਪੜ੍ਹੋ ਪੂਰਾ ਵੇਰਵਾ
- by Manpreet Singh
- June 5, 2024
- 0 Comments
ਪੰਜਾਬ ਦੇ ਚੋਣ ਨਤੀਜੇ ਆ ਚੁੱਕੇ ਹਨ। ਇਨ੍ਹਾਂ ਚੋਣਾਂ ਵਿੱਚ ਕਾਂਗਰਸ ਵੱਡੀ ਪਾਰਟੀ ਬਣ ਕੇ ਉੱਭਰੀ ਹੈ। ਕਾਂਗਰਸ ਨੇ 7 ਸੀਟਾਂ ’ਤੇ ਜਿੱਤ ਹਾਸਲ ਕੀਤੀ ਹੈ। ਪੰਜਾਬ ਦੀ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਨੇ 3 ਸੀਟਾਂ ਅਤੇ ਅਕਾਲੀ ਦਲ ਨੇ 1 ਅਤੇ 2 ਆਜ਼ਾਦ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ। 1 ਅੰਮ੍ਰਿਤਸਰ ਤੋਂ ਕਾਂਗਰਸ ਦੇ
ਟੀਡੀਪੀ ਨਿਭਾਏਗੀ ਕਿੰਗ ਮੇਕਰ ਦੀ ਭੂਮੀਕਾ, 2018 ਵਿੱਚ ਵਿਗੜੇ ਸੀ ਭਾਜਪਾ ਨਾਲ ਰਿਸ਼ਤੇ
- by Manpreet Singh
- June 5, 2024
- 0 Comments
ਦੇਸ਼ ਵਿੱਚ ਲੋਕ ਸਭਾ ਚੋਣਾਂ ਹੋ ਚੁੱਕੀਆਂ ਹਨ। ਦੇਸ਼ ਨੇ ਆਪਣੀ 18ਵੀਂ ਲੋਕ ਸਭਾ ਚੁਣ ਲਈ ਹੈ। ਜਿਸ ਵਿੱਚ ਭਾਜਪਾ (BJP) ਵੱਡੀ ਪਾਰਟੀ ਬਣ ਕੇ ਉਭਰੀ ਹੈ। ਇਨ੍ਹਾਂ ਚੋਣਾਂ ਵਿੱਚ ਇੰਡੀਆ ਗਠਜੋੜ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪਰ ਆਂਧਰਾ ਪ੍ਰਦੇਸ਼ (Andhra Pradesh) ਦੀ ਤੇਲਗੂ ਦੇਸ਼ਮ ਪਾਰਟੀ (TDP) NDA ਵਿੱਚ ਦੂਜੀ ਵੱਡੀ ਪਾਰਟੀ ਬਣ ਕੇ
ਅੰਮ੍ਰਿਤਪਾਲ ਸਿੰਘ ਦੀ ਸਭ ਤੋਂ ਵੱਡੀ ਜਿੱਤ ਤੋਂ ਬਾਅਦ ਡਿਬਰੂਗੜ੍ਹ ਜੇਲ੍ਹ ‘ਚ ਹੱਲਚਲ ਵਧੀ! ਪਤਨੀ ਤੇ ਵਕੀਲ ਮਿਲਕੇ ਇਹ ਸੁਨੇਹਾ ਲੈਕੇ ਆਏ!
- by Manpreet Singh
- June 5, 2024
- 0 Comments
ਬਿਉਰੋ ਰਿਪੋਰਟ – ਜੇਲ੍ਹ ਵਿੱਚ ਰਹਿੰਦੇ ਹੋਏ ਅੰਮ੍ਰਿਤਪਾਲ ਸਿੰਘ (Amritpal singh) ਵੱਲੋਂ ਪੰਜਾਬ ਵਿੱਚ ਖਡੂਰ ਸਾਹਿਬ ਸੀਟ (Khadoor Sahib) ਤੋਂ ਸਭ ਤੋਂ ਵੱਡੀ ਜਿੱਤ ਹਾਸਲ ਕਰਨ ਤੋਂ ਬਾਅਦ ਹੁਣ ਨਜ਼ਰਾਂ ਡਿਬਰੂਗੜ੍ਹ ਜੇਲ੍ਹ ‘ਤੇ ਟਿਕ ਗਈਆਂ ਹਨ। ਨਤੀਜਿਆਂ ਤੋਂ ਇੱਕ ਦਿਨ ਬਾਅਦ ਅੰਮ੍ਰਿਤਪਾਲ ਸਿੰਘ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਅਤੇ ਉਨ੍ਹਾਂ ਦੀ ਪਤਨੀ ਕਿਰਦੀਪ ਕੌਰ ਨੇ
ਨਿਤੀਸ਼ ਕੁਮਾਰ ਤੇ ਤੇਜਸਵੀ ਯਾਦਵ ਦਿੱਲੀ ਲਈ ਹੋਏ ਰਵਾਨਾ
- by Manpreet Singh
- June 5, 2024
- 0 Comments
ਲੋਕ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ, ਜਿਸ ਤੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਹੋਣ ਜਾ ਰਿਹਾ ਹੈ। NDA ਅਤੇ INDIA ਗਠਜੋੜ ਵੱਲੋਂ ਸਰਕਾਰ ਬਣਾਉਣ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਸ ਵਿੱਚ ਹਿੱਸਾ ਲੈਣ ਲਈ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਪਟਨਾ ਤੋਂ ਦਿੱਲੀ ਲਈ ਰਵਾਨਾ ਹੋ ਗਏ ਹਨ। ਰਾਸ਼ਟਰੀ ਜਨਤਾ ਦਲ ਦੇ ਨੇਤਾ
BJP ਨੂੰ ਨਹੀਂ ਮਿਲਿਆ ਬਹੁਮਤ, ਜਾਣੋ ਹੁਣ PM ਮੋਦੀ ਸਾਹਮਣੇ ਕਿਹੜੀਆਂ ਵੱਡੀਆਂ ਚੁਣੌਤੀਆਂ?
- by Gurpreet Singh
- June 5, 2024
- 0 Comments
ਦਿੱਲੀ : ਲੋਕ ਸਭਾ ਚੋਣਾਂ ’ਚ 370 ਸੀਟਾਂ ਜਿੱਤਣ ਦਾ ਸੁਪਨਾ ਵੇਖਣ ਵਾਲੀ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਵੱਡਾ ਝਟਕਾ ਲੱਗਾ ਹੈ ਅਤੇ ਉਹ 2019 ਵਾਂਗ ਬਹੁਮਤ ਦਾ ਅੰਕੜਾ ਵੀ ਨਹੀਂ ਛੂਹ ਸਕੀ। ਦੇਰ ਰਾਤ ਤਕ ਆਏ ਨਤੀਜਿਆਂ ਅਨੁਸਾਰ ਭਾਜਪਾ ਨੂੰ 239 ਸੀਟਾਂ ਹੀ ਮਿਲੀਆਂ ਹਨ। ਉੱਤਰ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ ਵਰਗੇ ਸੂਬਿਆਂ ’ਚ ਭਾਜਪਾ
ਅਯੁੱਧਿਆ ‘ਚ ਹਾਰੀ BJP, ਨਹੀਂ ਚੱਲਿਆ PM ਮੋਦੀ ਦਾ ਜਾਦੂ
- by Gurpreet Singh
- June 4, 2024
- 0 Comments
ਫੈਜ਼ਾਬਾਦ ਲੋਕ ਸਭਾ ਸੀਟ ਤੋਂ ਸਪਾ ਉਮੀਦਵਾਰ ਅਵਧੇਸ਼ ਪ੍ਰਸਾਦ 47 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤੇ ਹਨ। ਸਪਾ ਉਮੀਦਵਾਰ ਅਵਧੇਸ਼ ਪ੍ਰਸਾਦ ਨੂੰ 4,68,525 ਵੋਟਾਂ ਮਿਲੀਆਂ। ਜਦਕਿ ਭਾਜਪਾ ਉਮੀਦਵਾਰ ਲੱਲੂ ਸਿੰਘ ਨੂੰ 4,20,588 ਵੋਟਾਂ ਮਿਲੀਆਂ। ਫੈਜ਼ਾਬਾਦ ਸੰਸਦੀ ਹਲਕੇ ਵਿੱਚ ਪੰਜ ਵਿਧਾਨ ਸਭਾ ਹਲਕੇ ਹਨ। ਚਾਰ ਅਯੁੱਧਿਆ ਜ਼ਿਲ੍ਹੇ ਵਿੱਚ ਅਤੇ ਇੱਕ ਬਾਰਾਬੰਕੀ ਜ਼ਿਲ੍ਹੇ ਵਿੱਚ ਦਰਿਆਬਾਦ ਵਿਧਾਨ ਸਭਾ
“ਜੇਕਰ ਤੁਸੀਂ 10 ਘੰਟੇ ਕੰਮ ਕਰੋਗੇ ਤਾਂ ਮੋਦੀ 18 ਘੰਟੇ ਕੰਮ ਕਰੇਗਾ” : PM ਮੋਦੀ
- by Gurpreet Singh
- June 4, 2024
- 0 Comments
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਵਿਕਸ ਭਾਰਤ ਦੇ ਪ੍ਰਣ ਦੀ ਜਿੱਤ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਦੇ ਲੋਕਾਂ ਨੇ ਬੀਜੇਪੀ ‘ਤੇ ਪੂਰਾ ਵਿਸ਼ਵਾਸ ਜਿਤਾਇਆ ਹੈ। ਮੋਦੀ ਨੇ ਕਿਹਾ ਕਿ ਇਸ ਆਸ਼ਿਰਵਾਦ ਲਈ ਉਹ ਦੇਸ਼ ਵਾਸੀਆਂ ਦੇ ਸਦਾ ਕਰਜ਼ਦਾਨ ਰਹਿਣਗੇ। ਉਨ੍ਹਾਂ
ਨਤੀਜਿਆਂ ‘ਤੇ PM ਮੋਦੀ ਦਾ ਪਹਿਲਾਂ ਵੱਡਾ ਬਿਆਨ
- by Gurpreet Singh
- June 4, 2024
- 0 Comments
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਨਰਿੰਦਰ ਮੋਦੀ ਦੀ ਪਹਿਲੀ ਪ੍ਰਤੀਕਿਰਿਆ ਸੋਸ਼ਲ ਮੀਡੀਆ ‘ਤੇ ਦੇਖਣ ਨੂੰ ਮਿਲੀ ਹੈ। ਪੀਐਮ ਮੋਦੀ ਨੇ ਟਵੀਟ ਕੀਤਾ, ”ਦੇਸ਼ ਦੇ ਲੋਕਾਂ ਨੇ ਲਗਾਤਾਰ ਤੀਜੀ ਵਾਰ ਐਨਡੀਏ ‘ਤੇ ਭਰੋਸਾ ਜਤਾਇਆ ਹੈ। ਇਹ ਭਾਰਤ ਦੇ ਇਤਿਹਾਸ ਵਿੱਚ ਇੱਕ ਬੇਮਿਸਾਲ ਪਲ ਹੈ। ਮੈਂ ਇਸ ਪਿਆਰ ਅਤੇ ਆਸ਼ੀਰਵਾਦ ਲਈ ਆਪਣੇ ਪਰਿਵਾਰਕ ਮੈਂਬਰਾਂ ਨੂੰ
