ਹਾਥਰਸ ਪਹੁੰਚੇ ਸੀਐਮ ਯੋਗੀ, ਭਗਦੜ ਵਿੱਚ ਜ਼ਖਮੀ ਹੋਏ ਲੋਕਾਂ ਨਾਲ ਕੀਤੀ ਮੁਲਾਕਾਤ
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਹਾਥਰਸ ਪਹੁੰਚ ਗਏ ਹਨ। ਇੱਥੇ ਮੰਗਲਵਾਰ ਨੂੰ ਸਤਿਸੰਗ ਦੌਰਾਨ ਮਚੀ ਭਗਦੜ ਵਿੱਚ 121 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲਾਪਤਾ ਹਨ। ਸੀਐਮ ਯੋਗੀ ਨੇ ਹਾਥਰਸ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਜ਼ਖ਼ਮੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਹਾਥਰਸ ਪੁਲਿਸ ਨਾਲ ਮੀਟਿੰਗ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਅਲੀਗੜ੍ਹ ਤੋਂ ਏਟਾ
