ਕੇਜਰੀਵਾਲ ਦੀ ਗ੍ਰਿਫ਼ਤਾਰੀ ’ਤੇ CBI ਨੂੰ ਹਾਈਕੋਰਟ ਦਾ ਨੋਟਿਸ! 7 ਦਿਨਾਂ ’ਚ ਮੰਗਿਆ ਜਵਾਬ
ਨਵੀਂ ਦਿੱਲੀ: ਸੀਬੀਆਈ ਵੱਲੋਂ ਕੀਤੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਮੰਗਲਵਾਰ (2 ਜੁਲਾਈ) ਨੂੰ ਦਿੱਲੀ ਹਾਈ ਕੋਰਟ ਵਿੱਚ ਸੁਣਵਾਈ ਹੋਈ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਨੇ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ 7 ਦਿਨਾਂ ਵਿੱਚ ਜਵਾਬ ਮੰਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 17 ਜੁਲਾਈ ਨੂੰ ਹੋਵੇਗੀ। ਕੇਜਰੀਵਾਲ ਦੀ ਤਰਫੋਂ ਸੋਮਵਾਰ
