India Lok Sabha Election 2024

6 ਸੂਬਿਆਂ ‘ਚ ਬੀਜੇਪੀ ਨੂੰ ਹਰਾਉਣ ਵਾਲੇ ਚੋਣ ਰਣਨੀਤੀਕਾਰ ਦੀ 2024 ਨੂੰ ਲੈਕੇ ਵੱਡੀ ਭਵਿੱਖਬਾਣੀ, ਬੀਜੇਪੀ ਦੇ ਦਾਅਵੇ ਨੂੰ ਦੱਸਿਆ ਗਲਤ!

ਬਿਉਰੋ ਰਿਪੋਰਟ – 2014 ਵਿੱਚ ਮੋਦੀ ਸਰਕਾਰ ( Pm Narinder Modi) ਨੂੰ ਕੇਂਦਰੀ ਵਜ਼ਾਰਤ ਵਿੱਚ ਲਿਆਉਣ ਵਾਲੇ ਅਤੇ 10 ਸਾਲਾਂ ਵਿੱਚ 6 ਸੂਬਿਆਂ ਵਿੱਚ ਬੀਜੇਪੀ ਨੂੰ ਹਰਾਉਣ ਵਾਲੇ ਚੋਣ ਰਣਨੀਤੀਕਾਰ ਪ੍ਰਸ਼ਾਸਤ ਕਿਸ਼ੋਰ (Parshant Kishore) ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਸਾਫ ਕਰ ਦਿੱਤਾ ਹੈ ਕਿ 2024 ਵਿੱਚ ਬੀਜੇਪੀ ਨੂੰ ਕਿਸੇ ਵੀ ਸੂਰਤ ਵਿੱਚ 400

Read More
India Lok Sabha Election 2024

ਰਾਹੁਲ ਗਾਂਧੀ ਦੀਆਂ ਵਧ ਸਕਦੀਆਂ ਮੁਸ਼ਕਲਾਂ, ਅਦਾਲਤ ਨੇ ਭੇਜਿਆ ਸੰਮਨ

ਲੋਕ ਸਭਾ ਚੋਣਾਂ ਦਰਮਿਆਨ ਰਾਹੁਲ ਗਾਂਧੀ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਝਾਰਖੰਡ ਦੇ ਰਾਂਚੀ ਜ਼ਿਲ੍ਹੇ ਦੀ PMLA ਅਦਾਲਤ ਨੇ ਰਾਹੁਲ ਗਾਂਧੀ ਨੂੰ ਸੰਮਨ ਜਾਰੀ ਕੀਤਾ ਹੈ। ਰਾਹੁਲ ਗਾਂਧੀ ਨੇ ਅਮਿਤ ਸ਼ਾਹ ਨੂੰ ਲੈ ਕੇ ਕੁਝ ਟਿੱਪਣੀਆਂ ਕੀਤੀਆਂ ਸਨ। PMLA ਅਦਾਲਤ ਵੱਲੋਂ ਸੰਮਨ ਜਾਰੀ ਕਰ ਰਾਹੁਲ ਗਾਂਧੀ ਨੂੰ 4 ਜੂਨ ਤੋਂ ਬਾਅਦ ਪੇਸ਼ ਹੋਣ ਲਈ ਕਿਹਾ

Read More
India

ਸਵਾਤੀ ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਪੀਏ ਬਿਭਵ ਨੂੰ ਮੁੰਬਈ ਲਿਜਾਇਆ ਗਿਆ

ਆਪ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ (Swati Maliwal) ਨਾਲ ਮੁੱਖ ਮੰਤਰੀ ਰਿਹਾਇਸ਼ ‘ਤੇ ਹੋਈ ਬਦਸਲੂਕੀ ਮਾਮਲੇ ਵਿੱਚ ਪੁਲਿਸ ਵੱਲੋਂ ਅਰਵਿੰਦ ਕੇਜਰੀਵਾਲ (Arvind Kejriwal) ਦੇ ਪੀਏ ਬਿਭਵ ਨੂੰ ਮੁੰਬਈ ਲਿਜਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਆਈਫੋਨ ਨੂੰ ਫਾਰਮੈਟ ਕਰਨ ਤੋਂ ਪਹਿਲਾਂ ਬਿਭਵ ਨੇ ਮੁੰਬਈ ਦੇ ਕਿਸੇ ਵਿਅਕਤੀ ਜਾਂ ਡਿਵਾਈਸ ਨੂੰ ਆਪਣਾ ਡਾਟਾ ਟਰਾਂਸਫਰ

Read More