ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ ਲਈ SIT ਦਾ ਗਠਨ
- by Gurpreet Singh
- May 21, 2024
- 0 Comments
ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ‘ਤੇ ਮੁੱਖ ਮੰਤਰੀ ਹਾਊਸ ‘ਚ ਹੋਏ ਹਮਲੇ ਦੇ ਮਾਮਲੇ ਦੀ ਜਾਂਚ ਲਈ ਦਿੱਲੀ ਪੁਲਿਸ ਨੇ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਹੈ। ਹੁਣ ਤੱਕ ਇਸ ਮਾਮਲੇ ਦੀ ਜਾਂਚ ਕਰ ਰਹੀ ਉੱਤਰੀ ਜ਼ਿਲ੍ਹੇ ਦੀ ਵਧੀਕ ਡੀਸੀਪੀ ਅੰਜਿਤਾ ਚਿਪਿਆਲਾ ਐਸਆਈਟੀ ਦੀ ਅਗਵਾਈ ਕਰੇਗੀ। ਇਨ੍ਹਾਂ ’ਚ ਥਾਣਾ ਸਿਵਲ
ਸੋਨਾ ਅਤੇ ਚਾਂਦੀ ਦੀਆਂ ਕੀਮਤਾਂ ‘ਚ ਵਾਧਾ ਜਾਰੀ, ਹੋਇਆ ਰਿਕਾਰਡ ਵਾਧਾ
- by Manpreet Singh
- May 21, 2024
- 0 Comments
ਸੋਨਾ ਅਤੇ ਚਾਂਦੀ ਲਗਾਤਾਰ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੁੰਦਾ ਜਾ ਰਿਹਾ ਹੈ। ਸੋਨਾ ਅਤੇ ਚਾਂਦੀ ਦੀਆਂ ਕੀਮਤਾਂ ਲਗਾਤਾਰ ਅਸਮਾਨ ਨੂੰ ਟਾਕੀ ਲਗਾ ਰਹੀਆਂ ਹਨ। ਸੋਨਾ ਅਤੇ ਚਾਂਦੀ 21 ਮਈ ਨੂੰ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਿਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਦੀ ਵੈੱਬਸਾਈਟ ਮੁਤਾਬਕ 10 ਗ੍ਰਾਮ ਸੋਨਾ 839 ਰੁਪਏ ਮਹਿੰਗਾ
ਬੱਬਰ ਖਾਲਸਾ ਨੇ ‘AAP’ ਨੂੰ ਫੰਡਿੰਗ ਕੀਤੀ ? ਸਪੀਕਰ ਸੰਧਵਾਂ ਦੀ ਫੋਟੋ ਨੇ ਚੁੱਕੇ ਗੰਭੀਰ ਸਵਾਲ,ED ਨੇ ਜਾਂਚ ਲਈ ਗ੍ਰਹਿ ਮੰਤਾਰਾਲਾ ਨੂੰ ਲਿਖਿਆ
- by Gurpreet Singh
- May 21, 2024
- 0 Comments
ਬਿਉਰੋ ਰਿਪੋਰਟ – ਆਮ ਆਦਮੀ ਪਾਰਟੀ ਦੀ 7 ਕਰੋੜ 80 ਲੱਖ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ED ਨੇ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਜਾਂਚ ਦੀ ਮੰਗ ਕੀਤੀ ਸੀ ਅਤੇ ਹੁਣ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਇਸ ਮਾਮਲੇ ਵਿੱਚ ਫਸਦੇ ਹੋਏ ਨਜ਼ਰ ਆ ਰਹੇ ਹਨ। ਕੈਨੇਡਾ ਵਿੱਚ ਬੱਬਰ ਖਾਲਸਾ ਇੰਟਰਨੈਸ਼ਨ ਦੇ ਕਾਰਕੁੰਨ
ਜਗਰਾਉਂ ‘ਚ ਮਹਾਪੰਚਾਇਤ ‘ਚ ਪਹੁੰਚੇ ਕਿਸਾਨ ਆਗੂ, PM ਮੋਦੀ ਨੂੰ ਘੇਰਨ ਲਈ ਬਣਾਉਣਗੇ ਰਣਨੀਤੀ
- by Gurpreet Singh
- May 21, 2024
- 0 Comments
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਆਮਦ ਨੂੰ ਦੇਖਦਿਆਂ ਕਿਸਾਨ ਜਥੇਬੰਦੀਆਂ ਉਨ੍ਹਾਂ ਦੇ ਵਿਰੋਧ ਲਈ ਰਣਨੀਤੀ ਬਣਾਉਣ ਵਿੱਚ ਜੁਟੀਆਂ ਹੋਈਆਂ ਹਨ। ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਲੁਧਿਆਣਾ ਦੇ ਕਸਬਾ ਜਗਰਾਉਂ ਦੀ ਦਾਣਾ ਮੰਡੀ ਵਿੱਚ ਕਿਸਾਨ-ਮਜ਼ਦੂਰ ਮਹਾਂਪੰਚਾਇਤ ਬੁਲਾਈ ਗਈ ਹੈ। ਮਹਾਂਪੰਚਾਇਤ ਵਿੱਚ ਮੁੱਖ ਤੌਰ ’ਤੇ ਸੀਨੀਅਰ ਆਗੂ ਹਰਿੰਦਰ ਸਿੰਘ ਲੱਖੋਵਾਲ, ਰਮਿੰਦਰ ਸਿੰਘ ਪਟਿਆਲਾ, ਜਗਮੋਹਨ ਸਿੰਘ ਪਟਿਆਲਾ,
PM ਮੋਦੀ ਦੀ ਪੰਜਾਬ ‘ਚ ਰੈਲੀ ਨੂੰ ਲੈ ਕੇ ਸੁਰੱਖਿਆ ਸਖਤ, ਕੀਤੇ ਗਏ ਇਹ ਇੰਤਜ਼ਾਮ
- by Gurpreet Singh
- May 21, 2024
- 0 Comments
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਪੰਜਾਬ ਦੌਰੇ ‘ਤੇ ਆ ਰਹੇ ਹਨ। ਇੱਕ ਪਾਸੇ ਇਸ ਵਾਰ ਗੁਜਰਾਤ ਸਮੇਤ ਕਈ ਜ਼ਿਲ੍ਹਿਆਂ ਦੀ ਪੁਲਿਸ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦਾ ਵਿਰੋਧ ਕਰਨ ਲਈ ਕਿਸਾਨਾਂ ਨੇ ਯੋਜਨਾਵਾਂ ਤਿਆਰ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਦੂਜੇ ਪਾਸੇ
