India Punjab

ਸਿੱਧੂ ਦਾ ਕੇਜਰੀਵਾਲ ਨੂੰ ਟਵੀਟ

‘ਦ ਖ਼ਾਲਸ ਬਿਊਰੋ :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ 1 ਦਸੰਬਰ 2020 ਨੂੰ ਕੇਜਰੀਵਾਲ ਸਰਕਾਰ ਨੇ ਦਿੱਲੀ ਵਿੱਚ ਪ੍ਰਾਈਵੇਟ ਮੰਡੀ ਏਪੀਐਮਸੀ ਨੂੰ ਰੱਦ ਕਰਕੇ ਦਿੱਲੀ ਵਿੱਚ ਇੱਕ ਨਿੱਜੀ ਮੰਡੀ ਸਥਾਪਿਤ ਕਰਨ ਲਈ ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਵਿੱਚੋਂ ਇੱਕ ਕਾਨੂੰਨ ਨੋਟੀਫਾਈ

Read More
India Punjab

PM ਨਰਿੰਦਰ ਮੋਦੀ ਦਾ ਜਨਮਦਿਨ, ਕਾਂਗਰਸ ਨੇ ਕੀਤੀ ਵੱਡੀ ਤਿਆਰੀ

‘ਦ ਖ਼ਾਲਸ ਟੀਵੀ ਬਿਊਰੋ:-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 71ਵਾਂ ਜਨਮਦਿਨ ਮਨਾਉਣ ਲਈ ਬੀਜੇਪੀ ਨੇ ਦੇਸ਼ਵਿਆਪੀ ਪ੍ਰੋਗਰਾਮ ਉਲੀਕ ਲਏ ਹਨ। ਪਰ ਦੂਜੇ ਪਾਸੇ ਕਾਂਗਰਸ ਪਾਰਟੀ ਇਸ ਦਿਨ ਨੂੰ ਰਾਸ਼ਟਰੀ ਬੇਰੁਜ਼ਗਾਰੀ ਦਿਵਸ ਵਜੋਂ ਮਨਾਉਣ ਦੀ ਤਿਆਰੀ ਕਰ ਰਹੀ ਹੈ।ਬੀਜੇਪੀ ਨੇ 20 ਦਿਨ ਦੇ ਇੱਕ ਰਾਸ਼ਟਰ ਪੱਧਰੀ ਅਭਿਆਨ ਦੀ ਯੋਜਨਾ ਬਣਾਈ ਹੈ, ਜਿਸਨੂੰ ਸੇਵਾ ਤੇ ਸਮਰਪਣ

Read More
India Punjab

ਗੁਰੂ ਸਾਹਿਬ ਦੇ ਸਨਮਾਨ ਨੂੰ ਢਾਹ ਲਾਉਣ ਵਾਲਾ ਪਿੰਡੋਂ ਵੀ ਛੇਕਿਆ ਗਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ 13 ਸਤੰਬਰ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਅਤੇ ਉਸਦੇ ਪਰਿਵਾਰ ਦਾ ਉਸ ਦੇ ਜੱਦੀ ਪਿੰਡ ਲੰਗੇਆਣਾ ਨਵਾਂ ਵੱਲੋਂ ਸਮਾਜਿਕ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਸੰਗਤ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

Read More
India International Punjab

ਮੋਦੀ ਸਰਕਾਰ ਦੇ ਨਿਸ਼ਾਨੇ ‘ਤੇ ਆਲੋਚਕ, ਵਰਕਰ ਤੇ ਪੱਤਰਕਾਰ!

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਮਨੁੱਖੀ ਅਧਿਕਾਰ ਸੰਗਠਨ ਮਨੁੱਖੀ ਰਾਇਟਸ ਵਾਚ ਨੇ ਭਾਰਤ ਸਰਕਾਰ ਬਾਰੇ ਗੰਭੀਰ ਖੁਲਾਸਾ ਕੀਤਾ ਹੈ। ਸੰਸਥਾ ਦਾ ਕਹਿਣਾ ਹੈ ਕਿ ਭਾਰਤ ਦੇ ਅਧਿਕਾਰੀ ਮਨੁੱਖੀ ਅਧਿਕਾਰਾਂ ਦੇ ਵਰਕਰਾਂ, ਪੱਤਰਕਾਰਾਂ ਤੇ ਸਰਕਾਰ ਦੇ ਆਲੋਚਕਾਂ ਦਾ ਮੂੰਹ ਬੰਦ ਕਰਵਾਉਣ ਲਈ ਟੈਕਸ ਚੋਰੀ ਤੇ ਵਿੱਤੀ ਬੇਤਰਤੀਬੀਆਂ ਦੇ ਦੋਸ਼ਾਂ ਦੀ ਵਰਤੋਂ ਕਰ ਰਹੇ ਹਨ। ਬੀਬੀਸੀ ਦੀ

Read More
India Punjab

ਦਿੱਲੀ ਪੁਲਿਸ ਨੇ ਹਿਰਾਸਤ ‘ਚ ਲਏ ਅਕਾਲੀ, ਹਰਸਿਮਰਤ ਨੇ ਦਾਗਿਆ ਟਵੀਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਤੱਕ ਰੋਸ ਮਾਰਚ ਕਰ ਰਹੇ ਅਕਾਲੀ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਸਮੇਤ 15 ਅਕਾਲੀ ਆਗੂਆਂ ਵੱਲੋਂ ਗ੍ਰਿਫਤਾਰੀ ਦਿੱਤੀ ਗਈ। ਅਕਾਲੀ ਵਰਕਰਾਂ ਨੂੰ ਹਿਰਾਸਤ ਵਿੱਚ ਲਏ

Read More
India Punjab

ਬੀਜੇਪੀ ਦਾ ਆਹ ਲੀਡਰ ਵੀ ਚੱਟ ਗਿਆ ਥੁੱਕ ਕੇ…

‘ਦ ਖ਼ਾਲਸ ਟੀਵੀ ਬਿਊਰੋ:- ਕਿਸਾਨਾਂ ਨੂੰ ਡਾਂਗਾਂ ਮਾਰ ਮਾਰ ਕੇ ਜੇਲ੍ਹਾਂ ਵਿੱਚ ਡੱਕਣ ਦਾ ਬਿਆਨ ਦੇ ਕੇ ਕਸੂਤੇ ਫਸੇ ਭਾਰਤੀ ਜਨਤਾ ਪਾਰਟੀ ਦੇ ਨਵੇਂ ਨਿਯੁਕਤ ਬੁਲਾਰੇ ਹਰਿੰਦਰ ਸਿੰਘ ਕਾਹਲੋਂ ਨੇ ਕਿਸਾਨਾਂ ਕੋਲੋਂ ਮਾਫੀ ਮੰਗ ਲਈ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਇਸ ਬਿਆਨ ਨਾਲ ਜੇਕਰ ਕਿਸੇ ਦੇ ਮਨ ਨੂੰ ਸੱਟ ਵੱਜੀ ਹੈ ਤਾਂ ਉਨ੍ਹਾਂ ਨੂੰ ਇਸ

Read More
India International Punjab

ਆਜ ਤੱਕ ਨੇ ਟਰੈਕਟਰ ਟੂ ਟਵਿੱਟਰ ‘ਤੇ ਠੋਕਿਆ 2 ਕਰੋੜ ਦਾ ਮਾਣਹਾਨੀ ਦਾਅਵਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-‘ਆਜ ਤੱਕ’ ਨੇ ਟਰੈਕਟਰ ਟੂ ਟਵਿੱਟਰ ‘ਤੇ 2 ਕਰੋੜ ਰੁਪਏ ਦਾ ਮਾਣਹਾਨੀ ਦਾਅਵਾ ਠੋਕਿਆ ਹੈ। ਇਸ ਬਾਰੇ ਕਿਸਾਨ ਮੋਰਚਾ ਵੱਲੋਂ ਟਵੀਟ ਕਰਕੇ ਇਸ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ ਗਈ ਹੈ। ਜਾਣਕਾਰੀ ਮੁਤਾਬਿਕ ‘ਆਜ ਤੱਕ’ ਨੂੰ ਮਈ 2021 ਨੂੰ ਚਲਾਏ ਗਏ ਟਰੈਟਰ ਟੂ ਟਵਿੱਟਰ ਦੇ ‘ਆਜ ਤੱਕ ਦਲਾਲ ਮੋਦੀ ਕਾ’ ਟੈਗ

Read More
India Punjab

ਹੁਣ ਕਰਾ ਲਿਓ ਟੈਂਕੀਆਂ ਫੁੱਲ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਆ ਰਹੀ ਵੱਡੀ ਖਬਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਗੁਡਜ਼ ਐਂਡ ਸਰਵਿਸਿਜ਼ ਟੈਕਸ ਯਾਨੀ ਕਿ ਜੀਐਸਟੀ ਕੌਂਸਲ ਦੀ ਕੱਲ੍ਹ ਲਖਨਊ ਵਿੱਚ ਹੋਣ ਵਾਲੀ ਬੈਠਕ ਵਿੱਚ ਪੈਟਰੋਲ, ਡੀਜ਼ਲ ਅਤੇ ਹੋਰ ਪੈਟਰੋਲੀਅਮ ਉਤਪਾਦਾਂ ਨੂੰ ਲੈ ਕੇ ਚੰਗੀ ਖਬਰ ਆਉਣ ਦੀ ਸੰਭਾਵਨਾ ਹੈ, ਜੇਕਰ ਕੇਂਦਰ ਤੇ ਸੂਬਾ ਸਰਕਾਰਾਂ ਦੇ ਟੈਕਸਾਂ ਉੱਤੇ ਸਹਿਮਤੀ ਬਣਦੀ ਹੈ ਤਾਂ ਪੈਟਰੋਲ ਅਤੇ ਡੀਜ਼ਲ ‘ਤੇ ਕੇਂਦਰੀ ਅਤੇ

Read More
India Punjab

ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੀ ਬੇਅਦਬੀ ਸਿੱਖ ਜਥੇਬੰਦੀਆਂ ਨੇ ਬਾਦਲਾਂ ਦਾ ਰਾਵਣ ਰੂਪੀ ਪੁਤਲਾ ਸਾੜਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਰੋਸ ਵਜੋਂ ਦਿੱਲੀ ਸਿੰਘੂ ਬਾਰਡਰ ਉੱਤੇ ਪ੍ਰਕਾਸ਼ ਸਿੰਘ ਬਾਦਲ, ਬੀਬੀ ਜਗੀਰ ਕੌਰ ਤੇ ਹੋਰਾਂ ਦੇ ਪੁਤਲੇ ਫੂਕੇ ਗਏ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਇਸ ਬੇਅਦਬੀ ਉੱਤੇ ਇੱਕ ਵੀ ਬਿਆਨ ਬਾਦਲਾਂ ਵੱਲੋਂ ਨਹੀਂ ਆਇਆ ਹੈ। ਕਿਸਾਨਾਂ

Read More
India Punjab

ਕਿਸਾਨ ਕਰਨਗੇ 19 ਸਤੰਬਰ ਨੂੰ ਇੱਕ ਹੋਰ ਮਹਾਂਪੰਚਾਇਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਏਡ ਮੁਹਾਲੀ ਅਤੇ ਬੈਸਟੈੱਕ ਮੋਰਚਾ ਮੁਹਾਲੀ ਵੱਲੋਂ ਸੰਯੁਕਤ ਕਿਸਾਨ ਮੋਰਚਾ ਅਤੇ ਸ਼ਹੀਦਾਂ ਨੂੰ ਸਮਰਪਿਤ 19 ਸਤੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਫ਼ੇਜ਼ 8 ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਨੇੜੇ ਗਰਾਊਂਡ ਵਿੱਚ ਮਹਾਂ ਪੰਚਾਇਤ ਕਰਵਾਈ ਜਾ ਰਹੀ ਹੈ। ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ

Read More