ਚੰਡੀਗੜ੍ਹ ਤੋਂ CM ਯੋਗੀ ਦੀ ਲਲਕਾਰ! ‘ਪੰਜਾਬ ’ਚ ਮਾਫ਼ੀਆ ਖੁੱਲ੍ਹੇਆਮ ਘੁੰਮ ਰਹੇ, UP ’ਚ ਉਲਟੇ ਟੰਗ ਦਿੱਤੇ!’
- by Preet Kaur
- May 20, 2024
- 0 Comments
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਸੋਮਵਾਰ ਨੂੰ ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਸੰਜੇ ਟੰਡਨ ਦੇ ਪ੍ਰਚਾਰ ਲਈ ਪਹੁੰਚੇ। ਇੱਥੇ ਉਨ੍ਹਾਂ ਨੇ ਮਲੋਆ ਸਥਿਤ ਸਰਕਾਰੀ ਸਕੂਲ ਨੇੜੇ ਖਾਲੀ ਮੈਦਾਨ ਵਿੱਚ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਸਮਰਥਕਾਂ ਨੇ ਜੈ ਬੁਲਡੋਜ਼ਰ ਬਾਬਾ ਦੇ ਨਾਅਰੇ ਲਾਏ। ਯੂਪੀ ਦੇ ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਪੰਜਾਬ ਵਿੱਚ ਮਾਫ਼ੀਆ
ਜਾਅਲੀ ਵੋਟਾਂ ਪਾਉਣ ਵਾਲਾ ਹਿਰਾਸਤ ‘ਚ, ਚੋਣ ਕਮਿਸ਼ਨ ਨੇ ਲਿਆ ਸਖਤ ਫੈਸਲਾ
- by Manpreet Singh
- May 20, 2024
- 0 Comments
ਲੋਕ ਸਭਾ ਚੋਣਾਂ ਨੂੰ ਲੈ ਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੋਟਿੰਗ ਹੋ ਰਹੀ ਹੈ। ਉੱਤਰ ਪ੍ਰਦੇਸ਼ ਤੋਂ ਇੱਕ ਅਜਿਹੀ ਵੀਡੀਓ ਸਾਹਮਣੇ ਆਈ ਹੈ, ਜਿਸ ਨੇ ਚੋਣ ਕਮਿਸ਼ਨ ਉੱਤੇ ਸਖਤ ਸਵਾਲ ਖੜ੍ਹੇ ਕੀਤੇ ਹਨ। ਫਰੂਖ਼ਾਬਾਦ ਸੰਸਦੀ ਹਲਕੇ ਵਿੱਚ ਪੈਂਦੇ ਏਟਾ ਜ਼ਿਲ੍ਹੇ ਦੇ ਪੋਲਿੰਗ ਬੂਥ ‘ਤੇ ਇੱਕ 17 ਸਾਲਾ ਨੌਜਵਾਨ 7 ਵਾਰ ਭਾਜਪਾ ਦੇ ਹੱਕ ਵਿੱਚ
ਸੁਪਰੀਮ ਕੋਰਟ ਦਾ ਵੱਡਾ ਫੈਸਲਾ, 3 ਨਵੇਂ ਅਪਰਾਧਿਕ ਕਾਨੂੰਨਾਂ ਵਿਰੁੱਧ ਪਟੀਸ਼ਨ ਖਾਰਜ
- by Manpreet Singh
- May 20, 2024
- 0 Comments
ਸੁਪਰੀਮ ਕੋਰਟ ਨੇ ਵੱਡਾ ਫੈਸਲੈ ਲੈਂਦਿਆ ਹੋਇਆਂ ਭਾਰਤੀ ਨਿਆਂ ਕੋਡ 2023 ਸਮੇਤ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਲਾਗੂ ਹੋਣ ਤੋਂ ਬਾਅਦ ਉਨ੍ਹਾਂ ਦੇ ਸਹੀ ਕੰਮਕਾਜ ਦੀ ਜਾਂਚ ਕਰਨ ਲਈ ਇੱਕ ਮਾਹਰ ਕਮੇਟੀ ਬਣਾਉਣ ਦੇ ਨਿਰਦੇਸ਼ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ। ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਇਹ ਬਿੱਲ ਬਿਨਾਂ ਬਹਿਸ ਦੇ
ਪੰਜਾਬ ਤੇ ਹਰਿਆਣਾ ’ਚ ਸਮੇਂ ਤੋਂ ਪਹਿਲਾਂ ਗਰਮੀ ਦੀਆਂ ਛੁੱਟੀਆਂ ਦਾ ਐਲਾਨ! ਕੱਲ੍ਹ ਤੋਂ ਇਸ ਤਰੀਕ ਤੱਕ ਛੁੱਟੀਆਂ
- by Preet Kaur
- May 20, 2024
- 0 Comments
ਬਿਉਰੋ ਬਿਉਰੋ – ਪੰਜਾਬ ਅਤੇ ਹਰਿਆਣਾ ਵਿੱਚ ਲੂ ਦੀ ਵਜ੍ਹਾ ਕਰਕੇ ਸਮੇਂ ਤੋਂ ਪਹਿਲਾਂ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। 21 ਮਈ ਯਾਨੀ ਕੱਲ੍ਹ ਤੋਂ 30 ਜੂਨ ਤੱਕ ਛੁੱਟੀਆਂ ਦਾ ਫੈਸਲਾ ਕੀਤਾ ਗਿਆ ਹੈ। ਪਹਿਲਾਂ 18 ਮਈ ਨੂੰ 20 ਮਈ ਤੋਂ ਸਕੂਲਾਂ ਦਾ ਸਮਾਂ ਬਦਲਿਆ ਗਿਆ ਸੀ। ਸਵੇਰ 8 ਦੀ ਥਾਂ 7
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਉੱਤਰਾਖੰਡ ਸਰਕਾਰ ਦਾ ਫੈਸਲਾ! ਫਿਲਹਾਲ ਰੋਜ਼ਾਨਾ ਭੇਜੇ ਜਾਣਗੇ 3500 ਸ਼ਰਧਾਲੂ
- by Preet Kaur
- May 20, 2024
- 0 Comments
ਉੱਤਰਾਖੰਡ ਸਰਕਾਰ ਨੇ ਤੈਅ ਕੀਤਾ ਹੈ ਕਿ ਇਸ ਵਾਰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਵਾਸਤੇ ਫਿਲਹਾਲ 3500 ਸ਼ਰਧਾਲੂ ਹੀ ਪ੍ਰਤੀ ਦਿਨ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਵਾਸਤੇ ਜਾ ਸਕਣਗੇ। ਸ਼ਰਧਾਲੂਆਂ ਦੀ ਇਹ ਗਿਣਤੀ ਉੱਤਰਾਖੰਡ ਸਰਕਾਰ ਵੱਲੋਂ ਤੈਅ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹਾਲ ਹੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਤੇ ਗੁਰਦੁਆਰਾ ਮੈਨੇਜਮੈਂਟ ਟਰੱਸਟ ਦੇ ਅਧਿਕਾਰੀਆਂ
