PM ਮੋਦੀ ਦੇ ਵਿਰੋਧ ‘ਚ ਕਿਸਾਨ, ਪਟਿਆਲਾ ਜ਼ਿਲ੍ਹੇ ਦੇ ਐਸ.ਕੇ.ਐਮ ਨੇ ਅੱਜ ਮੀਟਿੰਗ ਬੁਲਾਈ
ਕਿਸਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਪੰਜਾਬ ਵਿੱਚ ਰੈਲੀਆਂ ਦੇ ਖਿਲਾਫ ਹਨ। ਕਿਸਾਨ ਜਥੇਬੰਦੀਆਂ ਵੱਲੋਂ ਇਨ੍ਹਾਂ ਦਾ ਵਿਰੋਧ ਕਰਨ ਲਈ ਰਣਨੀਤੀ ਘੜੀ ਜਾ ਰਹੀ ਹੈ। 23 ਅਤੇ 24 ਮਈ ਨੂੰ ਪਟਿਆਲਾ, ਗੁਰਦਾਸਪੁਰ ਅਤੇ ਜਲੰਧਰ ਵਿੱਚ ਪ੍ਰਧਾਨ ਮੰਤਰੀ ਦੀਆਂ ਰੈਲੀਆਂ ਨਿਸ਼ਚਿਤ ਹੁੰਦੇ ਹੀ ਕਿਸਾਨ ਯੂਨੀਅਨਾਂ ਵੀ ਸਰਗਰਮ ਹੋ ਗਈਆਂ ਹਨ। ਕਿਸਾਨ ਜਥੇਬੰਦੀਆਂ ਵੱਲੋਂ ਹੰਗਾਮੀ ਮੀਟਿੰਗ ਵੀ
