India

ਭੋਜਪੁਰ ‘ਚ ਹੋਲੀ ਸਪੈਸ਼ਲ ਟਰੇਨ ਦੀ ਬੋਗੀ ‘ਚ ਲੱਗੀ ਅੱਗ: ਯਾਤਰੀਆਂ ਨੇ ਛਾਲ ਮਾਰ ਕੇ ਬਚਾਈ ਜਾਨ…

ਬਿਹਾਰ ਦੇ ਭੋਜਪੁਰ ਵਿੱਚ ਸਵੇਰੇ 12.45 ਵਜੇ 01410 ਹੋਲੀ ਸਪੈਸ਼ਲ ਟਰੇਨ ਦੇ ਏਸੀ ਐਮ-9 (ਇਕਨਾਮੀ) ਕੋਚ ਵਿੱਚ ਅੱਗ ਲੱਗ ਗਈ। ਹਾਦਸੇ ‘ਚ ਸਾਰੇ ਯਾਤਰੀ ਸੁਰੱਖਿਅਤ ਹਨ। ਇਹ ਟਰੇਨ ਮੁੰਬਈ ਦੇ ਦਾਨਾਪੁਰ ਤੋਂ ਲੋਕਮਾਨਿਆ ਤਿਲਕ ਟਰਮੀਨਸ ਜਾ ਰਹੀ ਸੀ। ਇਹ ਹਾਦਸਾ ਕਰੀਸਠ ਸਟੇਸ਼ਨ ਨੇੜੇ ਵਾਪਰਿਆ। ਇਹ ਟਰੇਨ ਮੰਗਲਵਾਰ ਰਾਤ 11:12 ਵਜੇ ਦਾਨਾਪੁਰ ਤੋਂ ਰਵਾਨਾ ਹੋਈ ਸੀ।

Read More
India Punjab

ਹਰਿਆਣਾ-ਪੰਜਾਬ ਅਤੇ ਚੰਡੀਗੜ੍ਹ ‘ਚ 3 ਦਿਨਾਂ ਤੋਂ ਮੌਸਮ ਖ਼ਰਾਬ: ਕਈ ਜ਼ਿਲ੍ਹਿਆਂ ‘ਚ ਰਾਤ ਨੂੰ ਹੋਵੇਗੀ ਬੂੰਦਾ-ਬਾਂਦੀ…

ਹਰਿਆਣਾ ‘ਚ ਮੌਸਮ ਬਦਲ ਗਿਆ ਹੈ। ਵੈਸਟਰਨ ਡਿਸਟਰਬੈਂਸ ਦੇ ਅੰਸ਼ਕ ਪ੍ਰਭਾਵ ਕਾਰਨ ਜ਼ਿਆਦਾਤਰ ਇਲਾਕਿਆਂ ‘ਚ ਬੱਦਲਵਾਈ ਸ਼ੁਰੂ ਹੋ ਗਈ ਹੈ ਅਤੇ ਕੁਝ ਥਾਵਾਂ ‘ਤੇ ਹਲਕੀ ਬੂੰਦਾ-ਬਾਂਦੀ ਵੀ ਹੋ ਰਹੀ ਹੈ, ਜਿਸ ਕਾਰਨ ਦਿਨ ਦੇ ਤਾਪਮਾਨ ‘ਚ ਮਾਮੂਲੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਪਾਣੀਪਤ ਵਿੱਚ ਰਾਤ ਭਰ ਰੁਕ-ਰੁਕ ਕੇ ਮੀਂਹ ਪੈਂਦਾ ਰਿਹਾ। ਇਸ ਕਾਰਨ ਰਾਤ ਦੇ

Read More
India Punjab Technology

ਸਿਮਰਨਜੀਤ ਸਿੰਘ ਮਾਨ ਦੀ ਪਾਰਟੀ ‘ਤੇ ਟਵਿੱਟਰ ਦਾ ਵੱਡਾ ਐਕਸ਼ਨ ! ਮਾਨ ਨੇ ਐਲੋਨ ਮਸਕ ਨੂੰ ਪੁੱਛਿਆ ਸਖਤ ਸਵਾਲ

ਬਿਉਰੋ ਰਿਪੋਰਟ : ਸ਼੍ਰੋਮਣੀ ਅਕਾਲੀ ਅੰਮ੍ਰਿਤਸਰ ਦੇ ਸੋਸ਼ਲ ਮੀਡੀਆ ਐਕਾਊਂਟ ਨੂੰ ਬੰਦ ਕਰ ਦਿੱਤਾ ਗਿਆ ਹੈ,ਇਸ ਦੀ ਜਾਣਕਾਰੀ ਆਪ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਦਿੱਤੀ ਹੈ । ਉਨ੍ਹਾਂ ਨੇ ਚੋਣ ਕਮਿਸ਼ਨ ਅਤੇ ਸੋਸ਼ਲ ਮੀਡੀਆ ਪਲੇਟਫਾਰਮ x ਦੇ ਮਾਲਕ ਐਲੋਨ ਮਸਕ ਨੂੰ ਪੋਸਟ ਸ਼ੇਅਰ ਕਰਦੇ ਹੋਏ ਫੌਰਨ ਉਨ੍ਹਾਂ ਦੀ ਪਾਰਟੀ ਦਾ ਐਕਾਊਟ ਐਕਟਿਵ ਕਰਨ

Read More
India Punjab Religion

‘ਡਿਬਰੂਗੜ੍ਹ ਜੇਲ੍ਹ ‘ਚ ਬੰਦ ਸਿੰਘ ਅੱਤਵਾਦੀ ਹਨ,ਤਾਂ ਸਾਰਾ ਖਾਲਸਾ ਪੰਥ ਹੀ ਅੱਤਵਾਦੀ ਹੈ’! ਰਿਹਾਈ ਲਈ ਪੰਥ ਨੂੰ ਸੁਨੇਹਾ

ਬਿਊਰੋ ਰਿਪੋਰਟ : ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨ ਰਘਬੀਰ ਸਿੰਘ ਨੇ ਹੋਲਾ ਮਹੱਲਾ ‘ਤੇ ਵਾਰਿਸ ਪੰਜਾਬ ਦੇ ਮੁਖੀ ਨੂੰ ਲੈਕੇ ਵੱਡਾ ਬਿਆਨ ਦਿੱਤਾ ਹੈ । ਸਿੱਖ ਕੌਮ ਦੇ ਨਾ ਦਿੱਤੇ ਸੁਨੇਹੇ ਮੌਕੇ ਜਥੇਦਾਰ ਸਾਹਿਬ ਨੇ ਕਿਹਾ ਜੇਕਰ ਡਿਬਰੂਗੜ੍ਹ ਜੇਲ ‘ਚ ਬੰਦ ਸਿੰਘ ਅੱਤਵਾਦੀ ਹਨ, ਤਾਂ ਸਾਰਾ ਖਾਲਸਾ ਪੰਥ ਹੀ ਅੱਤਵਾਦੀ ਹੈ’। ਨੌਜਵਾਨ ਪੀੜ੍ਹੀ ਨੂੰ

Read More
India Punjab

ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਦਿੱਲੀ ‘ਚ ਪ੍ਰਦਰਸ਼ਨ: ਪੁਲਿਸ ਨੇ ਹਰਜੋਤ ਬੈਂਸ ਨੂੰ ਹਿਰਾਸਤ ‘ਚ ਲਿਆ

ਦਿੱਲੀ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ AAP ਦੇ ਵਰਕਰ ਪੂਰੇ ਦੇਸ਼ ਵਿਚ ਪ੍ਰਦਰਸ਼ਨ ਕਰ ਰਹੇ ਹਨ। ਅੱਜ AAP ਪਾਰਟੀ ਵਰਕਰਾਂ ਅਤੇ ਆਗੂਆਂ ਵੱਲੋਂ ਪ੍ਰਧਾਨ ਮੰਤਰੀ ਆਵਾਸ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ। ਪੰਜਾਬ ਦੇ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੋਮਨਾਥ ਭਾਰਤੀ

Read More