India Punjab

ਪੰਜਾਬ ਦੀ ਸਿਆਸਤ ਦੀ ਵੱਡੀ ਖ਼ਬਰ ,ਨਹੀਂ ਹੋ ਰਿਹਾ ਭਾਜਪਾ- ਅਕਾਲੀ ਦਲ ਗਠਜੋੜ

ਚੰਡੀਗੜ੍ਹ : ਪੰਜਾਬ ‘ਚ ਭਾਜਪਾ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜੇਗੀ। ਇਸ ਦਾ ਐਲਾਨ ਕਰਦਿਆਂ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਹ ਫੈਸਲਾ ਲੋਕਾਂ ਦੀ ਰਾਏ ਤੋਂ ਬਾਅਦ ਲਿਆ ਗਿਆ ਹੈ। ਵਰਕਰਾਂ ਤੇ ਆਗੂਆਂ ਦੀ ਵੀ ਇਹੀ ਰਾਏ ਹੈ। ਪੰਜਾਬ ਵਿੱਚ ਲੋਕ ਸਭਾ ਦੀਆਂ 13 ਸੀਟਾਂ ਹਨ। ਇੱਕ ਵੀਡੀਓ ਜਾਰੀ ਕਰਦਿਆਂ ਪੰਜਾਬ

Read More
India

ਛੱਤੀਸਗੜ੍ਹ ‘ਚ ਸ਼ਰਾਬੀ ਅਧਿਆਪਕ ਦਾ ਵਿਦਿਆਰਥੀਆਂ ਨੇ ਕੀਤਾ ਇਹ ਹਾਲ

ਛੱਤੀਸਗੜ੍ਹ ਦੇ ਬਸਤਰ ‘ਚ ਵਿਦਿਆਰਥੀਆਂ ਨੇ ਇੱਕ ਸ਼ਰਾਬੀ ਅਧਿਆਪਕ ‘ਤੇ ਜੁੱਤੀ ਅਤੇ ਚੱਪਲਾਂ ਸੁੱਟ ਕੇ ਉਸ ਨੂੰ ਕੁੱਟਿਆ। ਅਧਿਆਪਕ ਨੇ ਸ਼ਰਾਬ ਪੀ ਕੇ ਸਕੂਲ ਪਹੁੰਚ ਕੇ ਬੱਚਿਆਂ ਨਾਲ ਬਦਸਲੂਕੀ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਗੁੱਸੇ ‘ਚ ਆ ਕੇ ਬੱਚਿਆਂ ਨੇ ਅਧਿਆਪਕ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਇਸ ਕਾਰਨ ਉਹ ਸਕੂਲ ਤੋਂ ਭੱਜ ਗਿਆ। ਇਹ

Read More