ਦਿੱਲੀ-NCR ‘ਚ ਭਾਰੀ ਮੀਂਹ- ਕਈ ਥਾਵਾਂ ‘ਤੇ ਲੱਗੇ ਜਾਮ, ਕਾਰਾਂ ਪਾਣੀ ‘ਚ ਡੁੱਬੀਆਂ
- by Gurpreet Singh
- June 28, 2024
- 0 Comments
ਦਿੱਲੀ-ਐੱਨਸੀਆਰ ‘ਚ ਵੀਰਵਾਰ-ਸ਼ੁੱਕਰਵਾਰ ਨੂੰ ਹੋਈ ਭਾਰੀ ਬਾਰਿਸ਼ ਕਾਰਨ ਸੜਕਾਂ ‘ਤੇ ਹੜ੍ਹ ਵਰਗੇ ਹਾਲਾਤ ਬਣ ਗਏ। ਸੜਕਾਂ ‘ਤੇ 4 ਤੋਂ 5 ਫੁੱਟ ਤੱਕ ਪਾਣੀ ਭਰ ਜਾਣ ਕਾਰਨ ਕਾਰਾਂ ਡੁੱਬ ਗਈਆਂ। ਕਈ ਇਲਾਕਿਆਂ ‘ਚ ਆਵਾਜਾਈ ਪ੍ਰਭਾਵਿਤ ਹੋਈ। ਯਸ਼ੋਭੂਮੀ ਦਵਾਰਕਾ ਸੈਕਟਰ 25 ਮੈਟਰੋ ਸਟੇਸ਼ਨ ਦੇ ਐਂਟਰੀ ਅਤੇ ਐਗਜ਼ਿਟ ਗੇਟ ਵੀ ਬੰਦ ਕਰ ਦਿੱਤੇ ਗਏ ਹਨ। ਭਾਰੀ ਮੀਂਹ ਕਾਰਨ
ਹਿਮਾਚਲ ‘ਚ ਮਾਨਸੂਨ ਦੀ ਪਹਿਲੀ ਬਾਰਿਸ਼ ਕਾਰਨ ਤਬਾਹੀ, ਸ਼ਿਮਲਾ ‘ਚ ਮਲਬੇ ‘ਚ ਦੱਬੇ 6 ਵਾਹਨ, ਕਈ ਥਾਵਾਂ ‘ਤੇ ਜ਼ਮੀਨ ਖਿਸਕੀ
- by Gurpreet Singh
- June 28, 2024
- 0 Comments
ਹਿਮਾਚਲ ਪ੍ਰਦੇਸ਼ : ਦੱਖਣ-ਪੱਛਮੀ ਮਾਨਸੂਨ ਨੇ ਹਿਮਾਚਲ ਪ੍ਰਦੇਸ਼ ਵਿੱਚ ਦਾਖਲ ਹੁੰਦੇ ਹੀ ਤਬਾਹੀ ਮਚਾਈ ਹੈ। ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਮੌਨਸੂਨ ਦੀ ਪਹਿਲੀ ਬਾਰਸ਼ ਦੇਰੀ ਨਾਲ ਪੁੱਜੀ, ਜਿਸ ਕਾਰਨ ਸ਼ਿਮਲਾ ‘ਚ ਕਈ ਥਾਵਾਂ ‘ਤੇ ਜ਼ਮੀਨ ਖਿਸਕਣ ਅਤੇ ਮਲਬਾ ਡਿੱਗਣ ਕਾਰਨ ਭਾਰੀ ਨੁਕਸਾਨ ਹੋਇਆ ਹੈ। ਕਰੀਬ ਅੱਠ ਵਾਹਨ ਨੁਕਸਾਨੇ ਗਏ ਹਨ। ਸ਼ਿਮਲਾ ਅਤੇ ਸੋਲਨ ਵਿੱਚ
ਤਾਸ਼ ਦੇ ਪੱਤਿਆਂ ਵਾਂਗ ਢਹਿ ਢੇਰੀ ਹੋਏ ਮੋਦੀ ਸਰਕਾਰ ਦੇ ਵਾਅਦੇ : ਮੱਲਿਕਾਰਜੁਨ ਖੜਗੇ
- by Gurpreet Singh
- June 28, 2024
- 0 Comments
ਦਿੱਲੀ : ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਟਰਮੀਨਲ 1 ਦੀ ਛੱਤ ਡਿੱਗ ਜਾਣ ਨੂੰ ਲੈ ਕੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਪਿਛਲੇ 10 ਸਾਲਾਂ ਵਿੱਚ ਤਾਸ਼ ਦੇ ਪੱਤਿਆਂ ਵਾਂਗ ਢਹਿ ਢੇਰੀ ਹੋਣ ਲਈ ਭ੍ਰਿਸ਼ਟਾਚਾਰ ਅਤੇ ਅਪਰਾਧਿਕ ਲਾਪਰਵਾਹੀ ਜ਼ਿੰਮੇਵਾਰ ਹੈ। ਉਨ੍ਹਾਂ ਨੇ ਇੱਕ
ਜ਼ਮੀਨ ਘੁਟਾਲੇ ਦੇ ਮਾਮਲੇ ’ਚ ਝਾਰਖੰਡ ਦੇ ਸਾਬਕਾ CM ਹੇਮੰਤ ਸੋਰੇਨ ਨੂੰ ਜ਼ਮਾਨਤ
- by Preet Kaur
- June 28, 2024
- 0 Comments
ਝਾਰਖੰਡ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਜ਼ਮੀਨ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਜ਼ਮਾਨਤ ਦੇ ਦਿੱਤੀ ਹੈ। ਸੋਰੇਨ, ਆਈਏਐਸ ਅਧਿਕਾਰੀ ਅਤੇ ਰਾਂਚੀ ਦੇ ਸਾਬਕਾ ਡਿਪਟੀ ਕਮਿਸ਼ਨਰ ਛਵੀ ਰੰਜਨ, ਭਾਨੂ ਪ੍ਰਤਾਪ ਪ੍ਰਸਾਦ ਅਤੇ ਹੋਰਾਂ ਸਮੇਤ 25 ਤੋਂ ਵੱਧ ਲੋਕਾਂ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ
ਦਿੱਲੀ ਹਵਾਈ ਅੱਡੇ ਪਹੁੰਚੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ, ਜ਼ਖਮੀਆਂ ਅਤੇ ਮ੍ਰਿਤਕਾਂ ਲਈ ਮੁਆਵਜ਼ੇ ਦਾ ਕੀਤਾ ਐਲਾਨ
- by Gurpreet Singh
- June 28, 2024
- 0 Comments
ਦਿੱਲੀ : ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਟਰਮੀਨਲ-1 ਦੀ ਛੱਤ ਦਾ ਇੱਕ ਹਿੱਸਾ ਸ਼ੁੱਕਰਵਾਰ ਸਵੇਰੇ ਭਾਰੀ ਮੀਂਹ ਕਾਰਨ ਡਿੱਗ ਗਿਆ। ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖਮੀ ਵੀ ਹੋਏ ਹਨ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਮੀਡੀਆ ਨਾਲ ਗੱਲ
3 ਜੁਲਾਈ ਤੋਂ ਮਹਿੰਗੇ ਹੋਣਗੇ ਮੋਬਾਈਲ ਰੀਚਾਰਜ! ਜੀਓ ਮਗਰੋਂ ਹੁਣ ਏਅਰਟੈੱਲ ਨੇ ਵੀ ਵਧਾਏ ਪ੍ਰੀਪੇਡ ਤੇ ਪੋਸਟਪੇਡ ਪਲਾਨਜ਼
- by Preet Kaur
- June 28, 2024
- 0 Comments
ਬਿਉਰੋ ਰਿਪੋਰਟ: ਭਾਰਤੀ ਏਅਰਟੈੱਲ ਨੇ 3 ਜੁਲਾਈ ਤੋਂ ਆਪਣੇ ਮੋਬਾਈਲ ਟੈਰਿਫਾਂ ਨੂੰ ਵਧਾਉਣ ਦਾ ਐਲਾਨ ਕਰ ਦਿੱਤਾ ਹੈ। ਕੰਪਨੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਵਿੱਤੀ ਤੌਰ ’ਤੇ ਸਿਹਤਮੰਦ ਕਾਰੋਬਾਰ ਨੂੰ ਯਕੀਨੀ ਬਣਾਉਣ ਲਈ ਪ੍ਰਤੀ ਉਪਭੋਗਤਾ ਔਸਤ ਮਾਲੀਆ (ARPU) 300 ਰੁਪਏ ਤੋਂ ਉੱਪਰ ਰੱਖਣਾ ਜ਼ਰੂਰੀ ਹੈ। ਇਹ ਵਾਧਾ ਉਨ੍ਹਾਂ ਨੂੰ ਬਿਹਤਰ ਨੈੱਟਵਰਕ ਤਕਨਾਲੋਜੀ ਅਤੇ ਸਪੈਕਟ੍ਰਮ
ਦਿੱਲੀ ਏਅਰਪੋਰਟ ਦੀ ਡਿੱਗੀ ਛੱਤ, ਵਿਰੋਧੀਆਂ ਨੇ ਘੇਰੀ ਕੇਂਦਰ ਸਰਕਾਰ, ਕਿਹਾ ‘ਜਿੱਥੇ ਭਾਜਪਾ- ਉੱਥੇ ਭ੍ਰਿਸ਼ਟਾਚਾਰ’
- by Gurpreet Singh
- June 28, 2024
- 0 Comments
ਦਿੱਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ‘ਚ ਅੱਜ 28 ਜੂਨ ਸ਼ੁੱਕਰਵਾਰ ਨੂੰ ਤੜਕੇ ਹੀ ਕਈ ਥਾਵਾਂ ‘ਤੇ ਇਸ ਤਰ੍ਹਾਂ ਮੀਂਹ ਪਿਆ ਕਿ ਮੰਨ ਲਓ ਜਿਵੇਂ ਦਿੱਲੀ-ਨੋਇਡਾ ਸਮੇਤ ਕਈ ਇਲਾਕੇ ਪੂਰੀ ਤਰ੍ਹਾਂ ਪਾਣੀ ‘ਚ ਡੁੱਬ ਗਏ ਹੋਣ। ਇਸ ਦੇ ਨਾਲ ਹੀ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਟਰਮੀਨਲ-1 ਦੀ ਛੱਤ ਵੀ ਡਿੱਗ ਗਈ।
