ਰਿਆਸੀ ’ਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਮੁਆਵਜ਼ੇ ਦਾ ਐਲਾਨ! ਜ਼ਖ਼ਮੀਆਂ ਨੂੰ 50 ਹਜ਼ਾਰ
- by Preet Kaur
- June 10, 2024
- 0 Comments
ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਕਿਹਾ ਹੈ ਕਿ ਰਿਆਸੀ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਮਨੋਜ ਸਿਨਹਾ ਨੇ ਸੋਸ਼ਲ ਮੀਡੀਆ ’ਤੇ ਦੱਸਿਆ ਹੈ ਕਿ ਇਸ ਹਾਦਸੇ ’ਚ ਜ਼ਖ਼ਮੀ ਹੋਏ ਲੋਕਾਂ ਨੂੰ 50 ਹਜ਼ਾਰ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਜ਼ਖਮੀਆਂ ਦਾ ਜੰਮੂ ਦੇ
ਮਨੀਪੁਰ ਦੇ CM ਐਨ ਬੀਰੇਨ ਸਿੰਘ ਦੇ ਸੁਰੱਖਿਆ ਕਾਫਲੇ ‘ਤੇ ਅੱਤਵਾਦੀ ਹਮਲਾ
- by Gurpreet Singh
- June 10, 2024
- 0 Comments
ਮਨੀਪੁਰ ‘ਚ ਹਿੰਸਾ ਅਜੇ ਪੂਰੀ ਤਰ੍ਹਾਂ ਰੁਕੀ ਨਹੀਂ ਹੈ। ਇਨ੍ਹੀਂ ਦਿਨੀਂ ਜਿਰੀਬਾਮ ਜ਼ਿਲ੍ਹੇ ਵਿੱਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਮੁੱਖ ਮੰਤਰੀ ਐਨ ਬੀਰੇਨ ਸਿੰਘ ਹਿੰਸਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਵਾਲੇ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਦਾ ਸੁਰੱਖਿਆ ਕਾਫਲਾ ਜੀਰੀਬਾਮ ਪਹੁੰਚਿਆ ਸੀ ਪਰ ਇੱਥੇ ਅੱਤਵਾਦੀਆਂ ਨੇ ਘਾਤ ਲਗਾ ਕੇ ਕਾਫਲੇ ‘ਤੇ ਹਮਲਾ ਕਰ ਦਿੱਤਾ।
8 ਜੂਨ ਤੋਂ ਸ਼ੁਰੂ ਹੋਵੇਗਾ ਮੋਦੀ ਸਰਕਾਰ 3.0 ਦਾ ਪਹਿਲਾ ਸੰਸਦ ਸੈਸ਼ਨ, ਲੋਕ ਸਭਾ ਸਪੀਕਰ ਦੀ ਹੋਵੇਗੀ ਚੋਣ
- by Gurpreet Singh
- June 10, 2024
- 0 Comments
ਦਿੱਲੀ : ਦੇਸ਼ ਦੀ 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 18 ਜੂਨ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਸੈਸ਼ਨ ਦੀ ਸ਼ੁਰੂਆਤ ਸਦਨ ਦੇ ਮੈਂਬਰਾਂ ਵਜੋਂ ਨਵੇਂ ਚੁਣੇ ਗਏ ਉਮੀਦਵਾਰਾਂ ਦੇ ਸਹੁੰ ਚੁੱਕਣ ਨਾਲ ਹੋਵੇਗੀ। ਜਾਣਕਾਰੀ ਮੁਤਾਬਕ ਸੰਸਦ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ ਤਿੰਨ ਦਿਨਾਂ ਤੱਕ ਹੋਵੇਗਾ। ਲੋਕ ਸਭਾ ਸਪੀਕਰ ਅਤੇ ਰਾਸ਼ਟਰਪਤੀ ਦੇ ਸੰਬੋਧਨ ਦੀ ਚੋਣ
‘ਕਈ ਵਾਰ ਲੋਕ ਨਾ ਹਰਾਉਂਦੇ ਹਨ ਨਾ ਜਿਤਾਉਂਦੇ ਹਨ, ਸਿਰਫ਼ ਚਿਤਾਉਂਦੇ ਹਨ!’ – CM ਮਾਨ
- by Preet Kaur
- June 10, 2024
- 0 Comments
ਬਿਊਰੋ ਰਿਪੋਰਟ (ਗੁਰਪ੍ਰੀਤ ਕੌਰ) – ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਾਵਨ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੁਹਾਲੀ ਦੇ ਗੁਰਦੁਆਰਾ ਸੋਹਾਣਾ ਸਾਹਿਬ ਨਤਮਸਤਕ ਹੋਏ। ਸੀਐਮ ਨੇ ਕਿਹਾ ਕਿ ਸਿੱਖ ਕੌਮ ਨੂੰ ਸ਼ਬਦ ਗੁਰੂ ਦੇ ਰੂਪ ਵਿੱਚ ਬਹੁਤ ਵੱਡਾ ਖ਼ਜ਼ਾਨਾ ਮਿਲਿਆ ਹੋਇਆ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿੱਤੀ ਸੀ ਵਧਾਈ, 4 ਦਿਨਾਂ ਬਾਅਦ PM ਮੋਦੀ ਨੇ ਦਿੱਤਾ ਇਸ ਤਰ੍ਹਾਂ ਜਵਾਬ
- by Gurpreet Singh
- June 10, 2024
- 0 Comments
ਦਿੱਲੀ : ਭਾਰਤ ਵਿੱਚ ਲੋਕ ਸਭਾ ਚੋਣਾਂ ਤੋਂ ਬਾਅਦ ਨਵੀਂ ਸਰਕਾਰ ਬਣੀ ਹੈ। ਨਰੇਂਦਰ ਮੋਦੀ ਨੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਮੌਕੇ ‘ਤੇ PM ਮੋਦੀ ਨੂੰ ਦੁਨੀਆ ਭਰ ਦੇ ਲੀਡਰਾਂ ਤੋਂ ਵਧਾਈ ਸੰਦੇਸ਼ ਮਿਲੇ ਹਨ। ਇਸੇ ਦੌਰਾਨ ਭਾਰਤ ਨਾਲ ਰਿਸ਼ਤਿਆਂ ‘ਚ ਤਣਾਅ ਵਿਚਾਲੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ
PM ਬਣਨ ਤੋਂ ਬਾਅਦ ਦੇਸ਼ ਭਰ ਦੇ ਕਿਸਾਨਾਂ ਨੂੰ ਮੋਦੀ ਦਾ ਵੱਡਾ ਤੋਹਫਾ, ਪਹਿਲੇ ਹੀ ਦਿਨ ਇਸ ਫਾਈਲ ‘ਤੇ ਕੀਤੇ ਦਸਤਖ
- by Gurpreet Singh
- June 10, 2024
- 0 Comments
ਦਿੱਲੀ : ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸਹੁੰ ਚੁੱਕਣ ਤੋਂ ਬਾਅਦ ਐਕਸ਼ਨ ‘ਚ ਆ ਗਏ ਹਨ। ਅੱਜ ਉਨ੍ਹਾਂ ਨੇ ਪ੍ਰਧਾਨ ਮੰਤਰੀ ਦਫ਼ਤਰ ਪਹੁੰਚ ਕੇ ਚਾਰਜ ਸੰਭਾਲ ਲਿਆ ਅਤੇ ਆਪਣਾ ਪਹਿਲਾ ਹੁਕਮ ਜਾਰੀ ਕਰ ਦਿੱਤਾ। ਉਸ ਨੇ ਦਸਤਖਤ ਕੀਤੀ ਪਹਿਲੀ ਫਾਈਲ ਕਿਸਾਨਾਂ ਨੂੰ ਖੁਸ਼ ਕਰਨ ਵਾਲੀ ਹੈ। ਮੋਦੀ ਨੇ ਕਿਸਾਨ ਸਨਮਾਨ ਨਿਧੀ ਦੀ ਕਿਸ਼ਤ ਜਾਰੀ ਕਰਨ ਲਈ
ਕੰਗਨਾ ਨੂੰ ਥੱਪੜ ਮਾਰਨ ਦੇ ਮਾਮਲੇ ’ਚ SIT ਦਾ ਗਠਨ
- by Preet Kaur
- June 10, 2024
- 0 Comments
ਸੰਸਦ ਮੈਂਬਰ ਕੰਗਨਾ ਰਣੌਤ ਦੇ ਥੱਪੜ ਕਾਂਡ ਦੀ ਜਾਂਚ ਲਈ ਮੁਹਾਲੀ ਦੇ ਐਸਪੀ ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਹੈ। ਐਸਪੀ ਹਰਬੀਰ ਸਿੰਘ ਅਟਵਾਲ ਨੇ ਕਿਹਾ, “ਇੱਕ ਐਸਆਈਟੀ ਦਾ ਗਠਨ ਕੀਤਾ ਗਿਆ ਹੈ, ਜਲਦੀ ਹੀ ਇੱਕ ਮਹਿਲਾ ਮੈਂਬਰ ਨੂੰ ਨਾਮਜ਼ਦ ਕੀਤਾ ਜਾਵੇਗਾ। ਅਸੀਂ ਸਾਰੇ ਪਹਿਲੂਆਂ ‘ਤੇ ਗੌਰ ਕਰਾਂਗੇ ਅਤੇ ਜਲਦੀ
ਅੱਜ ਤੋਂ ਪੰਜਾਬ ਵਿੱਚ ਅੱਤ ਦੀ ਗਰਮੀ! ਤਾਪਮਾਨ ਬਣਾਏਗਾ ਨਵੇਂ ਰਿਕਾਰਡ! ਇਸ ਦਿਨ ਤੋਂ ਰਾਹਤ ਮਿਲਣੀ ਸ਼ੁਰੂ
- by Preet Kaur
- June 10, 2024
- 0 Comments
ਬਿਉਰੋ ਰਿਪੋਰਟ (ਖ਼ੁਸ਼ਵੰਤ ਸਿੰਘ) – ਪਿਛਲੇ ਹਫ਼ਤੇ ਪੰਜਾਬ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦੀ ਵਜ੍ਹਾ ਕਰਕੇ ਜਿਹੜਾ ਪਾਰਾ ਹੇਠਾਂ ਆਇਆ ਸੀ, ਹੁਣ ਉਸ ਦੇ ਉਲਟ ਗਰਮੀ ਨੇ ਮੁੜ ਤੋਂ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਦਿਨ ਦਾ ਤਾਪਮਾਨ 3 ਡਿਗਰੀ ਵਧਿਆ ਹੈ ਜਦਕਿ ਸਵੇਰ ਦੇ ਤਾਪਮਾਨ ਵਿੱਚ ਵੀ 1 ਡਿਗਰੀ ਦਾ ਵਾਧਾ ਦਰਜ ਕੀਤਾ
