7 ਗੇੜਾਂ ਦੀ ਵੋਟਿੰਗ ਤੋਂ ਬਾਅਦ ਫੈਸਲੇ ਦਾ ਸਮਾਂ, ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ
ਲੋਕ ਸਭਾ ਚੋਣਾਂ 2024 ਦੀ ਲੰਬੀ ਪ੍ਰਕਿਰਿਆ ਤੋਂ ਬਾਅਦ ਸਭ ਦੀਆਂ ਨਜ਼ਰਾਂ ਅੱਜ ਹੋਣ ਵਾਲੇ ਫੈਸਲੇ ‘ਤੇ ਟਿਕੀਆਂ ਹੋਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ ਅਨੁਸਾਰ, 543 ਲੋਕ ਸਭਾ ਸੀਟਾਂ ਵਿੱਚੋਂ 542 ਲਈ ਵੋਟਾਂ ਦੀ ਗਿਣਤੀ ਮੰਗਲਵਾਰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਪੰਜਾਬ ਵਿੱਚ ਬਹੁਕੋਣਾ ਮੁਕਾਬਲਾ ਨਜ਼ਰ ਆ ਰਿਹਾ ਹੈ। ਸੂਬੇ ਵਿੱਚ ਭਾਜਪਾ, ਸ਼੍ਰੋਮਣੀ ਅਕਾਲੀ ਦਲ, ਕਾਂਗਰਸ,
