ਜਲੰਧਰ ਦੀ ਮਸ਼ਹੂਰ ਯੂਨੀਵਰਸਿਟੀ ਦੀ ਵਿਦਿਆਰਥਣ ਨਾਲ ਸਮੂਹਿਕ ਜ਼ਬਰ ਜਨਾਹ!
- by Manpreet Singh
- June 25, 2024
- 0 Comments
ਬਿਉਰੋ ਰਿਪੋਰਟ – ਜਲੰਧਰ ਤੋਂ ਹੈਵਾਨੀਅਤ ਵਾਲੀ ਖ਼ਬਰ ਸਾਹਮਣੇ ਆਈ ਹੈ ,ਇੱਕ ਪ੍ਰਾਈਵੇਟ ਯੂਨੀਵਰਸਿਟੀ ਦੀ ਵਿਦਿਆਰਥਣ ਨਾਲ ਸਮੂਹਿਤ ਜ਼ਬਰ ਜਨਾਹ ਦਾ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਥਾਣਾ ਪਤਾਰਾ ਦੀ ਪੁਲਿਸ ਵੱਲੋਂ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਪੀੜਤ ਵਿਦਿਆਰਥਣ ਰਾਤ ਨੂੰ ਆਪਣੇ ਦੋਸਤਾਂ ਨਾਲ ਸੈਰ ਕਰਨ ਗਈ ਸੀ ਕਿ ਮੁਲਜ਼ਮਾਂ ਨੇ
ਹਿਮਾਚਲ ਪ੍ਰਦੇਸ਼ ਦੇ 30 ਸਕੂਲਾਂ ’ਚੋਂ ਇੱਕ ਵੀ ਵਿਦਿਆਰਥੀ 10ਵੀਂ ਜਮਾਤ ਦੀ ਬੋਰਡ ਪ੍ਰੀਖਿਆ ਨਹੀਂ ਕਰ ਸਕਿਆ ਪਾਸ, ਕਾਰਨ ਦੱਸੋ ਨੋਟਿਸ ਜਾਰੀ
- by Preet Kaur
- June 25, 2024
- 0 Comments
ਚੰਡੀਗੜ੍ਹ: 10ਵੀਂ ਦੀ ਪ੍ਰੀਖਿਆ ’ਚ ਕਈ ਵਿਦਿਆਰਥੀਆਂ ਦੇ ਫੇਲ ਹੋਣ ’ਤੇ ਹਿਮਾਚਲ ਪ੍ਰਦੇਸ਼ ’ਚ ਹੰਗਾਮਾ ਮੱਚ ਗਿਆ ਹੈ। ਹਿਮਾਚਲ ਪ੍ਰਦੇਸ਼ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ 30 ਸਕੂਲਾਂ ਵਿੱਚ ਇਸ ਸਾਲ 10ਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚ ਜ਼ੀਰੋ ਫੀਸਦੀ ਨਤੀਜਾ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ 116 ਸਕੂਲਾਂ ਦਾ ਨਤੀਜਾ 25 ਫੀਸਦੀ ਤੋਂ ਘੱਟ ਰਿਹਾ।
ਭਾਰਤੀ ਇਲੈਕਟ੍ਰੀਸ਼ੀਅਨ ਨੇ ਦੁਬਈ ਵਿੱਚ ਜਿੱਤੇ 2.25 ਕਰੋੜ
- by Preet Kaur
- June 25, 2024
- 0 Comments
ਦੁਬਈ: ਮੰਗਲਵਾਰ ਨੂੰ ਇੱਕ ਸਥਾਨਕ ਨਿਊਜ਼ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਭਾਰਤ ਦੇ ਇੱਕ 46 ਸਾਲਾ ਇਲੈਕਟ੍ਰੀਸ਼ੀਅਨ ਨੇ ਕਈ ਸਾਲਾਂ ਦੀ ਬੱਚਤ ਅਤੇ ਸਮਝਦਾਰੀ ਨਾਲ ਨਿਵੇਸ਼ ਕਰਨ ਤੋਂ ਬਾਅਦ ਦੁਬਈ ਵਿੱਚ AED 1 ਮਿਲੀਅਨ (ਲਗਭਗ 2.25 ਕਰੋੜ ਰੁਪਏ) ਦਾ ਨਕਦ ਇਨਾਮ ਜਿੱਤਿਆ ਹੈ। ਆਂਧਰਾ ਪ੍ਰਦੇਸ਼ ਦਾ ਨਾਗੇਂਦਰਮ ਬੋਰੂਗੱਡਾ (Nagendrum Borugadda), 2019 ਤੋਂ ਡਾਇਰੈਕਟ ਡੈਬਿਟ
ਕਿਸਾਨਾਂ ਨੇ ਸੰਭੂ ਬਾਰਡਰ ‘ਤੇ ਹੰਗਾਮਾ ਕਰਨ ਵਾਲਿਆਂ ਖ਼ਿਲਾਫ਼ ਮੰਗੀ ਕਾਰਵਾਈ
- by Manpreet Singh
- June 25, 2024
- 0 Comments
ਕਿਸਾਨਾਂ ਨੇ ਪ੍ਰੈਸ ਕਾਨਫਰੰਸ ਕਰਕੇ ਮੰਗ ਕੀਤੀ ਹੈ ਕਿ ਸੰਭੂ ਧਰਨੇ ਦੀ ਸਟੇਜ ਉੱਤੇ ਹੰਗਾਮਾ ਕਰਨ ਵਾਲਿਆਂ ਨੂੰ ਗ੍ਰਿਫਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਲਈ ਧਰਨੇ ਪ੍ਰਦਰਸ਼ਨ ਉੱਤੇ ਡਟੇ ਹੋਏ ਹਨ। ਕਿਸਾਨਾਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਸਰਕਾਰ ਦੀ ਹਿਮਾਇਤ ਕਰਨ ਵਾਲੇ ਲੋਕਾਂ ਨੇ ਅੰਦੋਲਨ ਨੂੰ ਬਦਨਾਮ ਕਰਨ ਦੀ
ਹੁਣ ਪੇਪਰ ਲੀਕ ਕਰਨ ਵਾਲਿਆਂ ਦੀ ਖ਼ੈਰ ਨਹੀਂ! ਕੈਬਨਿਟ ਨੇ ਕੀਤਾ ਪੱਕਾ ਇੰਤਜ਼ਾਮ
- by Preet Kaur
- June 25, 2024
- 0 Comments
ਲਖਨਊ: ਦੇਸ਼ ਅੰਦਰ NEET ਪ੍ਰੀਖਿਆ ਦੇ ਘਪਲੇ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਇਸ ਸਕੈਮ ਦੇ ਚੱਲਦਿਆਂ ਹੁਣ ਉੱਤਰ ਪ੍ਰਦੇਸ਼ ਦੀ ਯੋਗੀ ਆਦਿੱਤਿਆਨਾਥ ਸਰਕਾਰ ਨੇ ਪੇਪਰ ਲੀਕ ਮਾਮਲੇ ’ਚ ਸਖ਼ਤੀ ਦਿਖਾਉਂਦਿਆਂ ਵੱਡਾ ਫੈਸਲਾ ਕੀਤਾ ਹੈ। ਮੰਗਲਵਾਰ ਨੂੰ ਯੋਗੀ ਕੈਬਨਿਟ ਨੇ ਪੇਪਰ ਲੀਕ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਬਾਅਦ ਹੁਣ ਪੇਪਰ ਲੀਕ
ਸ਼ਿਮਲਾ ’ਚ ਯਾਤਰੀ ਨੇ ਜਾਨ ਖ਼ਤਰੇ ਵਿੱਚ ਪਾ ਕੇ ਕੀਤਾ ਖ਼ਤਰਨਾਕ ਸਟੰਟ! ਸੋਸ਼ਲ ਮੀਡੀਆ ’ਤੇ ਖ਼ੂਬ ਹੋ ਰਿਹਾ ਟ੍ਰੋਲ
- by Preet Kaur
- June 25, 2024
- 0 Comments
ਹਿਮਾਚਲ ਪ੍ਰਦੇਸ਼ ਦੀ ਯਾਤਰਾ ਲਈ ਥਾਰ ਵਾਹਨਾਂ ਵਿੱਚ ਸ਼ਿਮਲਾ ਪਹੁੰਚਣ ਵਾਲੇ ਸੈਲਾਨੀ ਆਪਣੀ ਜਾਨ ਖ਼ਤਰੇ ਵਿੱਚ ਪਾ ਕੇ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ। ਮੰਗਲਵਾਰ ਨੂੰ ਸ਼ਿਮਲਾ ਦੇ 103 ਟਨਲ ਕੋਲ ਇੱਕ ਸੈਲਾਨੀ ਚੱਲਦੀ ਥਾਰ ਨਾਲ ਲਟਕ ਕੇ ਖੁੱਲ੍ਹੇਆਮ ਕਾਨੂੰਨ ਦੀ ਉਲੰਘਣਾ ਕਰਦਾ ਨਜ਼ਰ ਆਇਆ। ਸ਼ਿਮਲਾ ਪੁਲਿਸ ਨੂੰ ਇਸ ਦੀ ਸੂਚਨਾ ਮਿਲਦੇ ਹੀ ਹਰਕਤ ‘ਚ ਆਈ
ਪੰਜਾਬ-ਹਰਿਆਣਾ ਤੇ ਚੰਡੀਗੜ੍ਹ ’ਚ ਹੀਟਵੇਵ ਅਲਰਟ! ਮੀਂਹ ਤੋਂ ਬਾਅਦ ਮਿਲੀ ਹਲਕੀ ਰਾਹਤ
- by Preet Kaur
- June 25, 2024
- 0 Comments
ਹਰਿਆਣਾ ਅਤੇ ਪੰਜਾਬ ਵਿੱਚ ਸੋਮਵਾਰ ਨੂੰ ਹੋਈ ਪ੍ਰੀ ਮਾਨਸੂਨ ਬਾਰਿਸ਼ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ। ਅੱਜ ਮੰਗਲਵਾਰ ਨੂੰ ਹਰਿਆਣਾ ਦੇ 8 ਅਤੇ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਿਮਾਚਲ ‘ਚ ਮੀਂਹ ਅਤੇ ਤੂਫਾਨ ਦੀ ਸੰਭਾਵਨਾ ਹੈ। ਪੰਜਾਬ ਦੇ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ, ਫ਼ਾਜ਼ਿਲਕਾ, ਮੋਗਾ,
ਕੇਜਰੀਵਾਲ ਨੂੰ ਲੱਗਾ ਵੱਡਾ ਝਟਕਾ, ਹਾਈ ਕੋਰਟ ਨੇ ਰਾਉਜ਼ ਐਵੀਨਿਊ ਅਦਾਲਤ ਦਾ ਬਦਲਿਆ ਫੈਸਲਾ
- by Manpreet Singh
- June 25, 2024
- 0 Comments
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਿਹਾੜ ਜੇਲ੍ਹ ਵਿੱਚ ਹੀ ਰਹਿਣਗੇ। ਦਿੱਲੀ ਹਾਈਕੋਰਟ ਦੀ ਵੈਕੇਸ਼ਨ ਬੈਂਚ ਨੇ 10 ਮਿੰਟ ਦੇ ਆਪਣੇ ਫੈਸਲੇ ਵਿੱਚ ਜ਼ਮਾਨਤ ‘ਤੇ ਰੋਕ ਨੂੰ ਬਰਕਰਾਰ ਰੱਖਿਆ ਹੈ ਅਤੇ ਰਾਉਜ਼ ਐਵੇਨਿਊ ਅਦਾਲਤ ਵੱਲੋਂ ਦਿੱਤੀ ਗਈ ਜ਼ਮਾਨਤ ‘ਤੇ ਕਰੜੀ ਟਿੱਪਣੀ ਵੀ ਕੀਤੀ ਹੈ। 10 ਜੁਲਾਈ ਨੂੰ ਕੋਰਟ ਦੀ ਛੁੱਟੀਆਂ ਤੋਂ ਬਾਅਦ ਹਾਈਕੋਰਟ ਦੀ ਪੱਕੀ
ਚੰਡੀਗੜ੍ਹ ਦੀ ਸੁਖਨਾ ਲੇਕ ਆਈ ਚਰਚਾ ‘ਚ, ਲੜਕੀ ਦੀ ਲਾਸ਼ ਹੋਈ ਬਰਾਮਦ, ਪੁਲਿਸ ਨੇ ਕੀਤੀ ਕਾਰਵਾਈ
- by Manpreet Singh
- June 25, 2024
- 0 Comments
ਚੰਡੀਗੜ੍ਹ (Chandigarh) ਦੀ ਸੁਖਨਾ ਲੇਕ (Sukhna Lake) ਤੋਂ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਇਕ ਲੜਕੀ ਦੀ ਲਾਸ਼ ਬਰਾਮਦ ਹੋਈ ਹੈ। ਪੁਲਿਸ ਨੂੰ ਇਸ ਦੀ ਜਾਣਕਾਰੀ ਮਿਲਣ ‘ਤੇ ਲੜਕੀ ਨੂੰ ਜੀ.ਐੱਮ.ਐੱਸ.ਐੱਚ.-16 ਹਸਪਤਾਲ ਪਹੁੰਚਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਾਣਕਾਰੀ ਮੁਤਾਬਕ ਇਹ ਲੜਕੀ ਦਾ ਨਾਮ ਸ਼ਿਵਾਨੀ ਹੈ, ਜੋ ਅਬੋਹਰ ਉਪ
