India Lok Sabha Election 2024

ਛੇਵੇਂ ਗੇੜ ’ਚ ਵੋਟਰਾਂ ਨੇ ਨਹੀਂ ਦਿਖਾਈ ਦਿਲਚਸਪੀ

ਲੋਕ ਸਭਾ ਚੋਣਾਂ ਦੇ ਛੇਵੇਂ ਗੇੜ ਦੌਰਾਨ ਅੱਜ 58 ਹਲਕਿਆਂ ’ਚ 61.11 ਫ਼ੀਸਦ ਵੋਟਰਾਂ ਨੇ ਆਪਣੇ ਜਮਹੂਰੀ ਹੱਕ ਦੀ ਵਰਤੋਂ ਕੀਤੀ। ਪੱਛਮੀ ਬੰਗਾਲ ਦੀਆਂ ਅੱਠ ਸੀਟਾਂ ’ਤੇ ਰਿਕਾਰਡ 79.4 ਫ਼ੀਸਦ ਵੋਟਿੰਗ ਹੋਈ ਪਰ ਹਿੰਸਾ ’ਚ ਦੋ ਵਿਅਕਤੀ ਮਾਰੇ ਗਏ। ਕਈ ਥਾਵਾਂ ’ਤੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ’ਚ ਨੁਕਸ ਕਾਰਨ ਵੋਟਾਂ ਪੈਣ ਦੇ ਅਮਲ ’ਚ ਦੇਰੀ ਹੋਈ।

Read More
India Lok Sabha Election 2024 Punjab

ਪਟਿਆਲਾ ’ਚ ‘ਮੋਦੀ ਪ੍ਰਭਾਵ’ ਦੇ ਮੁਕਾਬਲੇ ਲਈ ‘ਆਪ’ ਤੇ ਕਾਂਗਰਸ ਨੇ ਬਦਲੀ ਰਣਨੀਤੀ!

23 ਮਈ ਨੂੰ ਪਟਿਆਲਾ ਦੇ ਪੋਲੋ ਗਰਾਉਂਡ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਰੈਲੀ ਤੋਂ ਬਾਅਦ, ਆਮ ਆਦਮੀ ਪਾਰਟੀ (ਆਪ) ਨੇ ਪਟਿਆਲਾ ਸੰਸਦੀ ਹਲਕੇ ਵਿੱਚ ਜ਼ੋਰਦਾਰ ਚੋਣ ਮੁਹਿੰਮ ਲਈ ਆਪਣੇ ਸਟਾਰ ਪ੍ਰਚਾਰਕਾਂ ਨੂੰ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ। ਪਾਰਟੀ ਦੇ ਸੂਤਰਾਂ ਮੁਤਾਬਕ ਕਿ ‘ਆਪ’ ਦੇ ਰਾਘਵ ਚੱਢਾ ਐਤਵਾਰ ਸ਼ਾਮ ਨੂੰ ਡੇਰਾਬੱਸੀ ’ਚ ਰੈਲੀ ਕਰਨਗੇ,

Read More
India

ਸਪਾਈਸ ਜੈੱਟ ਦੇ ਉੱਡਦੇ ਜਹਾਜ਼ ਨਾਲ ਟਕਰਾਇਆ ਪੰਛੀ, ਦਿੱਲੀ ਵਾਪਸ ਮੋੜੀ ਉਡਾਣ

ਅੱਜ ਸਵੇਰੇ ਸਪਾਈਸ ਜੈੱਟ ਦੇ ਇੱਕ ਉੱਡਦੇ ਜਹਾਜ਼ ਨਾਲ ਪੰਛੀ ਦੀ ਟੱਕਰ ਹੋ ਗਈ ਜਿਸ ਤੋਂ ਬਾਅਦ ਉਡਾਣ ਨੂੰ ਵਾਪਸ ਦਿੱਲੀ ਮੋੜਨਾ ਪਿਆ। ਇਹ ਉਡਾਣ ਦਿੱਲੀ ਤੋਂ ਲੇਹ ਜਾ ਰਹੀ ਸੀ। ਇਹ ਜਾਣਕਾਰੀ ਏਅਰਲਾਈਨ ਵੱਲੋਂ ਦਿੱਤੀ ਗਈ ਹੈ। ਘਟਨਾ ਤੋਂ ਬਾਅਦ ਜਹਾਜ਼ ਦਿੱਲੀ ਹਵਾਈ ਅੱਡੇ ’ਤੇ ਸੁਰੱਖਿਅਤ ਉਤਾਰ ਲਿਆ ਗਿਆ ਅਤੇ ਸਾਰੇ ਯਾਤਰੀ ਸੁਰੱਖਿਅਤ ਬਾਹਰ

Read More
India

ਦਿੱਲੀ ਦੇ ਹਸਪਤਾਲ ‘ਚ ਲੱਗੀ ਅੱਗ, ਵਾਪਰਿਆ ਵੱਡਾ ਹਾਦਸਾ

ਦਿੱਲੀ ਦੇ ਵਿਵੇਕ ਵਿਹਾਰ ਸਥਿਤ ਬੱਚਿਆਂ ਦੇ ਹਸਪਤਾਲ ‘ਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਵਿੱਚ ਛੇ ਨਵਜੰਮੇ ਬੱਚਿਆਂ ਦੀ ਮੌਤ ਹੋਈ ਹੈ ਅਤੇ 5 ਨੂੰ ਬਚਾ ਲਿਆ ਗਿਆ ਹੈ। ਦੋ ਮੰਜ਼ਿਲਾ ਇਮਾਰਤ ਦੀ ਪਹਿਲੀ ਮੰਜ਼ਿਲ ‘ਤੇ ਨਿਊ ਬੋਰਨ ਬੇਬੀ ਕੇਅਰ ਸੈਂਟਰ ਸੀ। ਇਸ ਵਿੱਚ ਕੁੱਲ 12 ਬੱਚੇ ਦਾਖਲ ਸਨ। ਦਿੱਲੀ ਫਾਇਰ

Read More
India Lok Sabha Election 2024

ਜੰਮੂ-ਕਸ਼ਮੀਰ ’ਚ 30 ਸਤੰਬਰ ਤੋਂ ਪਹਿਲਾਂ ਹੋਣਗੀਆਂ ਅਸੈਂਬਲੀ ਚੋਣਾਂ, ਅਮਿਤ ਸ਼ਾਹ ਨੇ ਕੀਤਾ ਐਲਾਨ

ਜੰਮੂ-ਕਸ਼ਮੀਰ ਵਿੱਚ ਇਸ ਸਾਲ 30 ਸਤੰਬਰ ਤੋਂ ਪਹਿਲਾਂ-ਪਹਿਲਾਂ ਅਸੈਂਬਲੀ ਚੋਣਾਂ ਕਰਵਾਈਆਂ ਜਾਣਗੀਆਂ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਜੰਮੂ ਕਸ਼ਮੀਰ ਵਿਚ ਸਫ਼ਲ ਮਤਦਾਨ ਨਾਲ ਮੋਦੀ ਸਰਕਾਰ ਦੀ ਕਸ਼ਮੀਰ ਨੀਤੀ ਬਾਰੇ ਸਾਰੇ ਸ਼ੰਕੇ ਦੂਰ ਹੋ ਗਏ ਹਨ। ਹਾਲਾਂਕਿ ਅਮਿਸ਼ ਸ਼ਾਹ ਨੇ ਇਹ ਵੀ ਕਿਹਾ

Read More
India

ਰਾਜਕੋਟ ਦੇ ਗੇਮ ਜ਼ੋਨ ‘ਚ ਅੱਗ, 30 ਜ਼ਿੰਦਾ ਸੜੇ,ਵੈਲਡਿੰਗ ਸਪਾਰਕ ਕਾਰਨ ਲੱਗੀ ਅੱਗ

ਗੁਜਰਾਤ ਦੇ ਰਾਜਕੋਟ ਸ਼ਹਿਰ ਦੇ ਕਲਾਵੜ ਰੋਡ ‘ਤੇ ਸਥਿਤ ਟੀਆਰਪੀ ਗੇਮ ਜ਼ੋਨ ‘ਚ ਸ਼ਨੀਵਾਰ ਸ਼ਾਮ 4.30 ਵਜੇ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ‘ਚ 12 ਬੱਚਿਆਂ ਸਮੇਤ 30 ਲੋਕਾਂ ਦੀ ਮੌਤ ਹੋ ਗਈ। 25 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਮਰਨ ਵਾਲਿਆਂ ਦੀ ਗਿਣਤੀ ਅਜੇ ਵਧ ਸਕਦੀ ਹੈ ਕਿਉਂਕਿ ਇਹ ਪਤਾ ਨਹੀਂ

Read More
India

ਸ਼ਾਹਜਹਾਂਪੁਰ ‘ਚ ਬੱਸ ‘ਤੇ ਪਲਟਿਆ ਡੰਪਰ, 11 ਦੀ ਮੌਤ, ਕਈ ਜ਼ਖ਼ਮੀ

ਸ਼ਾਹਜਹਾਂਪੁਰ ‘ਚ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਡੰਪਰ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਡੰਪਰ ਬੱਸ ‘ਤੇ ਹੀ ਪਲਟ ਗਿਆ। ਇਸ ਹਾਦਸੇ ‘ਚ 11 ਲੋਕਾਂ ਦੀ ਮੌਤ ਹੋ ਗਈ। 10 ਲੋਕ ਜ਼ਖਮੀ ਹੋ ਗਏ। ਬੱਸ ਸੀਤਾਪੁਰ ਤੋਂ ਪੂਰਨਗਿਰੀ ਜਾ ਰਹੀ ਸੀ। ਹਾਦਸਾ ਖੁਤਰਾ ਥਾਣੇ ਦੇ ਗੋਲਾ ਰੋਡ ‘ਤੇ ਹੋਇਆ। ਪੁਲਿਸ ਫੋਰਸ ਸਮੇਤ ਮੌਕੇ ‘ਤੇ ਪਹੁੰਚ

Read More