India

ਤਾਮਿਲਨਾਡੂ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 25 ਲੋਕਾਂ ਦੀ ਮੌਤ, 60 ਤੋਂ ਵੱਧ ਹਸਪਤਾਲ ‘ਚ ਭਰਤੀ

ਤਾਮਿਲਨਾਡੂ ਦੇ ਕਾਲਾਕੁਰੀਚੀ ਜ਼ਿਲੇ ‘ਚ ਕਥਿਤ ਤੌਰ ‘ਤੇ ਨਾਜਾਇਜ਼ ਦੇਸੀ ਸ਼ਰਾਬ ਪੀਣ ਨਾਲ ਘੱਟੋ-ਘੱਟ 25 ਲੋਕਾਂ ਦੀ ਮੌਤ ਹੋ ਗਈ ਹੈ ਅਤੇ 60 ਤੋਂ ਵੱਧ ਹਸਪਤਾਲ ‘ਚ ਭਰਤੀ ਹਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਕਾਲਾਕੁਰੀਚੀ ਦੇ ਜ਼ਿਲ੍ਹਾ ਕੁਲੈਕਟਰ ਐਮਐਸ ਪ੍ਰਸ਼ਾਂਤ ਨੇ ਜ਼ਿਲ੍ਹੇ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਵਿੱਚ ਇਲਾਜ ਅਧੀਨ ਮਰੀਜ਼ਾਂ ਨਾਲ ਮੁਲਾਕਾਤ ਕੀਤੀ। ਮੁੱਖ

Read More
India

ਦੇਸ਼ ‘ਚ ਕਈ ਥਾਵਾਂ ‘ਤੇ ਪਿਆ ਮੀਂਹ

ਪੰਜਾਬ ਸਮੇਤ ਦੇਸ਼ ਕਈ ਹਿੱਸਿਆਂ ਵਿੱਚ ਕੱਲ੍ਹ ਦੇਰ ਰਾਤ ਪਏ ਮੀਂਹ ਨੇ ਲੋਕਾਂ ਨੂੰ ਤੇਜ਼ ਗਰਮੀ ਤੋਂ ਰਾਹਤ ਪਹੁੰਚਾਈ ਹੈ। ਮੌਸਮ ਵਿਭਾਗ ਮੁਤਾਬਕ ਉੱਤਰੀ ਦਿੱਲੀ, ਉੱਤਰ-ਪੂਰਬੀ ਦਿੱਲੀ, ਉੱਤਰ-ਪੱਛਮੀ ਦਿੱਲੀ, ਪੱਛਮੀ ਦਿੱਲੀ, ਮੱਧ-ਦਿੱਲੀ ,ਇੰਦਰਾਪੁਰਮ, ਛਪਰੌਲਾ) ਸੋਨੀਪਤ, ਰੋਹਤਕ, ਖਰਖੋਦਾ (ਹਰਿਆਣਾ) ਬਾਗਪਤ, ਖੇਕੜਾ, ਮੋਦੀਨਗਰ, ਪਿਲਾਖੁਆ (ਯੂਪੀ), ਐਨਸੀਆਰ ਦੇ ਕੁਝ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਤੀਬਰਤਾ ਵਾਲੀ ਬਾਰਿਸ਼ ਅਤੇ

Read More
India

ਅੰਬ ਖਾਣ ਵਾਲੋ ਹੋ ਜਾਣ ਸਾਵਧਾਨ, ਤਾਮਿਲਨਾਡੂ ਤੋਂ ਹੈਰਾਨ ਕਰਨ ਵਾਲੀ ਆਈ ਖ਼ਬਰ

ਗਰਮੀ ਦੇ ਮੌਸਮ ਵਿੱਚ ਹਰ ਇਕ ਦਾ ਮਨ ਅੰਬ ਖਾਣ ਨੂੰ ਕਰਦਾ ਹੈ, ਜੋ ਸਿਹਤ ਲਈ ਲਾਭਦਾਇਕ ਹੁੰਦੇ ਹਨ ਪਰ ਕਈ ਲੋਕ ਆਪਣਾ ਲਾਲਚ ਪੂਰਾ ਕਰਨ ਲਈ ਮਨੁੱਖੀ ਸਿਹਤ ਨਾਲ ਖਿਲਵਾੜ ਕਰਨ ਤੋਂ ਵੀ ਗੁਰੇਜ਼ ਨਹੀਂ ਕਰਦੇ। ਅਜਿਹਾ ਹੀ ਇਕ ਮਾਮਲਾ ਤਾਮਿਲਨਾਡੂ ਤੋਂ ਸਾਹਮਣੇ ਆਇਆ ਹੈ, ਜਿੱਥੇ ਫੂਡ ਸੇਫਟੀ ਵਿਭਾਗ ਨੇ ਇੱਕ ਗੋਦਾਮ ਤੋਂ ਕਰੀਬ

Read More
India Punjab

ਕੇਂਦਰ ਸਰਕਾਰ ਨੇ 14 ਫਸਲਾਂ ‘ਤੇ MSP ਵਧਾਈ ! ਝੋਨੇ ‘ਤੇ ਵੀ ਨਵੀਂ MSP ਦਾ ਐਲਾਨ, 35 ਹਜ਼ਾਰ ਕਰੋੜ ਵੱਧ ਹੋਣਗੇ ਖਰਚ

ਬਿਉਰੋ ਰਿਪੋਰਟ – ਮੋਦੀ ਕੈਬਨਿਟ 3.0 ਦੀ ਪਹਿਲੀ ਮੀਟਿੰਗ ਵਿੱਚ ਕਿਸਾਨਾਂ ਨੂੰ ਲੈਕੇ ਵੱਡਾ ਫੈਸਲਾ ਲਿਆ ਗਿਆ ਹੈ। 14 ਫਸਲਾਂ ਦੀ MSP ਵਿੱਚ ਵਾਧਾ ਕੀਤਾ ਗਿਆ ਹੈ। ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਝੋਨੇ ਦੀ MSP ਵਿੱਚ 117 ਰੁਪਏ ਦਾ ਵਾਧਾ ਕੀਤਾ ਗਿਆ ਹੈ, ਇਸ ਦਾ ਨਵਾਂ ਰੇਟ ਹੁਣ 2300 ਰੁਪਏ

Read More
India Punjab

ਕੈਨੇਡਾ ਜਾਣ ਲਈ ਨੌਜਵਾਨ ਨੇ ਅਪਣਾਇਆ ਅਨੋਖਾ ਢੰਗ, ਦਿੱਲੀ ਪੁਲਿਸ ਦੇ ਕੀਤਾ ਹਵਾਲੇ

ਭਾਰਤੀ ਲੋਕ ਵਿਦੇਸ਼ ਜਾਣ ਲਈ ਹਰ ਤਰ੍ਹਾਂ ਦੇ ਹੱਥ ਕੰਡੇ ਅਪਣਾਉਣ ਤੋਂ ਵੀ ਗੁਰੇਜ਼ ਨਹੀਂ ਕਰਦੇ, ਅਜਿਹੀ ਹੀ ਇਕ ਹੋਰ ਮਿਸਾਲ ਸਾਹਮਣੇ ਆਈ ਹੈ। ਦਿੱਲੀ ਦੇ ਇੰਦਰਾ ਗਾਂਂਧੀ ਹਵਾਈ ਅੱਡੇ ‘ਤੇ 24 ਸਾਲਾ ਵਿਅਕਤੀ ਬਜ਼ੁਰਗ ਦਾ ਭੇਸ ਧਾਰ ਕੇ ਕੈਨੇਡਾ ਜਾ ਰਿਹਾ ਸੀ। ਇਸ ਨੂੰ ਗ੍ਰਿਫਤਾਰ ਕਰਕੇ ਦਿੱਲੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।

Read More
India International

ਨਿੱਝਰ ਨੂੰ ਕੈਨੇਡਾ ਦੀ ਸੰਸਦ ’ਚ ਸ਼ਰਧਾਂਜਲੀ ਤੋਂ ਬਾਅਦ ਭਾਰਤ ਦਾ ਵੱਡਾ ਐਕਸ਼ਨ! 23 ਜੂਨ ਨੂੰ ਕੈਨੇਡਾ ’ਚ ਰੱਖਿਆ ਵੱਡਾ ਪ੍ਰੋਗਰਾਮ

ਬਿਉਰੋ ਰਿਪੋਰਟ – ਹਰਦੀਪ ਸਿੰਘ ਨਿੱਝਰ ਨੂੰ ਕੈਨੇਡਾ ਦੀ ਪਾਰਲੀਮੈਂਟ ਵਿੱਚ ਸ਼ਰਧਾਂਜਲੀ ਦੇਣ ਤੋਂ ਬਾਅਦ ਵੈਨਕੂਵਰ ਵਿੱਚ ਭਾਰਤੀ ਸਫ਼ਾਰਤਖ਼ਾਨੇ ਨੇ ਵੱਡਾ ਐਲਾਨ ਕੀਤਾ ਹੈ। 23 ਜੂਨ ਨੂੰ ਕਨਿਸ਼ਕਾ ਏਅਰ ਇੰਡੀਆ ਬੰਬ ਧਮਾਕੇ ਵਿੱਚ ਮਾਰੇ 329 ਲੋਕਾਂ ਦੀ 39ਵੀਂ ਬਰਸੀ ਨੂੰ ਮਨਾਉਣ ਦਾ ਫੈਸਲਾ ਲਿਆ ਗਿਆ ਹੈ। ਭਾਰਤੀ ਸਫ਼ਾਰਤਖ਼ਾਨੇ ਨੇ ਆਪਣੇ ਅਧਿਕਾਰਿਕ ਪਲੇਟਫਾਰਮ ‘X’ ‘ਤੇ ਲਿਖਿਆ

Read More