ਜੰਮੂ-ਕਸ਼ਮੀਰ ਦੇ ਹਾਦੀਪੋਰਾ ’ਚ ਮੁਕਾਬਲਾ! ਦੋ ਅੱਤਵਾਦੀ ਢੇਰ, ਇੱਕ ਜਵਾਨ ਜ਼ਖਮੀ
- by Preet Kaur
- June 19, 2024
- 0 Comments
ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ਵਿੱਚ ਬੁੱਧਵਾਰ (19 ਜੂਨ) ਨੂੰ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਹੋ ਰਹੀ ਹੈ। ਇੱਥੋਂ ਦੇ ਹਾਦੀਪੋਰਾ ਇਲਾਕੇ ਵਿੱਚ ਦੋ ਅੱਤਵਾਦੀ ਮਾਰੇ ਗਏ ਹਨ, ਜਦਕਿ ਸਪੈਸ਼ਲ ਆਪ੍ਰੇਸ਼ਨ ਗਰੁੱਪ ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ ਹੈ। ਹਾਦੀਪੋਰਾ ਵਿੱਚ ਪੁਲਿਸ ਅਤੇ ਫੌਜ ਦੀ ਸਾਂਝੀ ਟੀਮ ਨੇ ਅੱਤਵਾਦੀਆਂ ਨੂੰ ਲੱਭਣ ਲਈ ਤਲਾਸ਼ੀ ਮੁਹਿੰਮ ਚਲਾਈ
ਕੇਜਰੀਵਾਲ ਨੂੰ ਲੱਗਾ ਝਟਕਾ, ਨਿਆਇਕ ਹਿਰਾਸਤ ‘ਚ ਹੋਇਆ ਵਾਧਾ
- by Manpreet Singh
- June 19, 2024
- 0 Comments
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦਿੱਲੀ ਦਾ ਸ਼ਰਾਬ ਨੀਤੀ (Liquor Policy) ਨੂੰ ਲੈ ਕੇ ਤਿਹਾੜ ਜੇਲ੍ਹ (Tihar jail) ਵਿੱਚ ਬੰਦ ਹਨ। ਕੇਜਰੀਵਾਲ ਦੀ ਨਿਆਇਕ ਹਿਰਾਸਤ 19 ਜੂਨ ਨੂੰ ਖਤਮ ਹੋ ਰਹੀ ਸੀ, ਜਿਸ ਨੂੰ ਹੁਣ 3 ਜੁਲਾਈ ਤੱਕ ਵਧਾ ਦਿੱਤਾ ਗਿਆ ਹੈ। ਇਸ ਮੌਕੇ ਕੇਜਰੀਵਾਲ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼
ਹਰਿਆਣਾ ’ਚ ਕਾਂਗਰਸ ਨੂੰ ਵੱਡਾ ਝਟਕਾ! ਸਾਬਕਾ ਆਗੂ ਧੀ ਸਮੇਤ ਬੀਜੇਪੀ ’ਚ ਸ਼ਾਮਲ, ਕੱਲ੍ਹ ਹੀ ਦਿੱਤਾ ਸੀ ਅਸਤੀਫ਼ਾ
- by Preet Kaur
- June 19, 2024
- 0 Comments
ਹਰਿਆਣਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੀ ਸਾਬਕਾ ਆਗੂ ਕਿਰਨ ਚੌਧਰੀ ਤੇ ਉਨ੍ਹਾਂ ਦੀ ਧੀ ਸ਼ਰੂਤੀ ਚੌਧਰੀ ਅੱਜ (ਬੁੱਧਵਾਰ 19 ਜੂਨ) ਅਪਣੇ ਸਮਰਥਕਾਂ ਨਾਲ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਗਏ ਹਨ। ਹਰਿਆਣਾ ਦੇ ਪਾਰਟੀ ਹੈੱਡਕੁਆਰਟਰ ਵਿੱਚ ਕੇਂਦਰੀ ਮੰਤਰੀ ਅਤੇ ਹਰਿਆਣਾ ਤੋਂ ਸੀਨੀਅਰ ਭਾਜਪਾ ਆਗੂ ਮਨੋਹਰ ਲਾਲ ਖੱਟਰ, ਪਾਰਟੀ ਦੇ ਜਨਰਲ
ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਖ਼ਿਲਾਫ਼ ਕੇਂਦਰ ਤੇ ਪੰਜਾਬ ਦਾ ਵੱਡਾ ਫੈਸਲਾ! NSA ਦੀ ਮਿਆਦ 4 ਗੁਣਾ ਵਧਾਈ
- by Preet Kaur
- June 19, 2024
- 0 Comments
ਬਿਉਰੋ ਰਿਪੋਰਟ – ਖਡੂਰ ਸਾਰਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਖ਼ਬਰ ਹੈ ਕਿ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਰੇ ਸਾਥੀਆਂ ਦੀ NSA ਸਲਾਹਕਾਰ ਬੋਰਡ ਨੇ ਇਕੱਠੀ 12 ਮਹੀਨਿਆਂ ਦੇ ਲਈ ਵਧਾ ਦਿੱਤੀ ਹੈ। ਹਾਲਾਂਕਿ ਪਹਿਲਾਂ ਇਹ 3-3 ਮਹੀਨੇ ਬਾਅਦ
ਐਮਾਜ਼ਾਨ ਤੋਂ ਆਰਡਰ ਕੀਤਾ ਸਾਮਾਨ, ਡਿਲੀਵਰੀ ਤੋਂ ਬਾਅਦ ਖੋਲ੍ਹਿਆ ਪੈਕੇਜ ਤਾਂ ਵਿਚੋਂ ਨਿਕਲਿਆ ਕੋਬਰਾ
- by Gurpreet Singh
- June 19, 2024
- 0 Comments
ਕਰਨਾਟਕ ਦੇ ਬੈਂਗਲੁਰੂ ਤੋਂ ਇੱਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇੱਥੇ ਇੱਕ ਜੋੜੇ ਨੂੰ ਆਪਣੇ ਐਮਾਜ਼ਾਨ ਪੈਕੇਜ ਵਿੱਚ ਕੋਬਰਾ ਮਿਲਿਆ ਹੈ। ਸੱਪ ਪੈਕੇਜਿੰਗ ਟੇਪ ਨਾਲ ਚਿਪਕਿਆ ਹੋਇਆ ਸੀ। ਜਾਣਕਾਰੀ ਮੁਤਾਬਕ ਜੋੜੇ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਆਪਣੇ ਐਮਾਜ਼ਾਨ ਪੈਕੇਜ ਦੇ ਅੰਦਰ ਜ਼ਿੰਦਾ ਕੋਬਰਾ ਮਿਲਿਆ ਹੈ। ਉਸਨੇ
ਦੇਸ਼ ’ਚ ਮੌਨਸੂਨ ਕਮਜ਼ੋਰ, ਹੁਣ ਤੱਕ 20 ਫ਼ੀਸਦ ਘੱਟ ਮੀਂਹ ਪਿਆ
- by Gurpreet Singh
- June 19, 2024
- 0 Comments
ਦਿੱਲੀ : ਭਾਰਤ ਵਿਚ 1 ਜੂਨ ਤੋਂ ਮੌਨਸੂਨ ਸ਼ੁਰੂ ਹੋਣ ਤੋਂ ਬਾਅਦ 20 ਫੀਸਦੀ ਘੱਟ ਬਾਰਸ਼ ਹੋਈ ਹੈ। ਭਾਰਤੀ ਮੌਸਮ ਵਿਭਾਗ ਨੇ ਇਹ ਜਾਣਕਾਰੀ ਦਿੱਤੀ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਤਿੰਨ ਤੋਂ ਚਾਰ ਦਿਨਾਂ ’ਚ ਮਹਾਰਾਸ਼ਟਰ, ਛੱਤੀਸਗੜ੍ਹ, ਉੜੀਸਾ, ਆਂਧਰਾ ਪ੍ਰਦੇਸ਼ ਦੇ ਤੱਟਵਰਤੀ ਖੇਤਰਾਂ, ਬੰਗਾਲ ਦੀ ਉੱਤਰ-ਪੱਛਮੀ ਖਾੜੀ, ਬਿਹਾਰ ਅਤੇ ਝਾਰਖੰਡ ਦੇ ਕੁਝ ਹਿੱਸਿਆਂ ‘ਚ
ਨੀਰਜ ਨੇ ਪਾਵੋ ਨੂਰਮੀ ਖੇਡਾਂ ’ਚ ਸੋਨ ਤਗ਼ਮਾ ਜਿੱਤਿਆ
- by Gurpreet Singh
- June 19, 2024
- 0 Comments
ਟੋਕੀਓ ਓਲੰਪਿਕ ‘ਚ ਜੈਵਲਿਨ ਥ੍ਰੋਅ ਸੋਨ ਤਗਮਾ ਜੇਤੂ ਨੀਰਜ ਚੋਪੜਾ ਨੇ ਫਿਨਲੈਂਡ ਦੇ ਤੁਰਕੂ ‘ਚ ਹੋਈਆਂ ਪਾਵੋ ਨੂਰਮੀ ਖੇਡਾਂ ‘ਚ ਜੈਵਲਿਨ ਥ੍ਰੋਅ ‘ਚ ਸੋਨ ਤਮਗਾ ਜਿੱਤਿਆ ਹੈ। ਉਹ 85.97 ਥਰੋਅ ਨਾਲ ਪਹਿਲੇ ਸਥਾਨ ‘ਤੇ ਰਿਹਾ। ਨੀਰਜ ਤੋਂ ਇਲਾਵਾ ਫਿਨਲੈਂਡ ਦੇ ਟੋਨੀ ਕੇਰਨੇਨ ਨੇ 84.19 ਮੀਟਰ ਦੀ ਥਰੋਅ ਨਾਲ ਦੂਜੇ ਸਥਾਨ ‘ਤੇ ਰਹਿ ਕੇ ਚਾਂਦੀ ਦਾ
ਹੁਣ ਚੇਨਈ ‘ਚ ਪੁਣੇ ਪੋਰਸ਼ ਵਰਗਾ ਕਾਂਡ! ਰਾਜ ਸਭਾ ਸਾਂਸਦ ਦੀ ਧੀ ਨੇ BMW ਨਾਲ ਵਿਅਕਤੀ ਨੂੰ ਦਰੜਿਆ, ਥਾਣੇ ਤੋਂ ਹੀ ਮਿਲੀ ਜ਼ਮਾਨਤ
- by Gurpreet Singh
- June 19, 2024
- 0 Comments
ਤਾਮਿਲਨਾਡੂ : ਪੁਣੇ ਪੋਰਸ਼ ਕਾਂਡ ਤੋਂ ਬਾਅਦ ਹਿੱਟ ਐਂਡ ਰਨ ਦਾ ਇੱਕ ਹੋਰ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਤਾਮਿਲਨਾਡੂ ਦੀ ਰਾਜਧਾਨੀ ਚੇਨਈ ਵਿੱਚ ਰਾਜ ਸਭਾ ਮੈਂਬਰ ਬਿਦਾ ਮਸਤਾਨ ਰਾਓ ਦੀ ਧੀ ਨੇ ਸੜਕ ਕਿਨਾਰੇ ਸੌਂ ਰਹੇ ਇੱਕ ਵਿਅਕਤੀ ਨੂੰ ਆਪਣੀ BMW ਕਾਰ ਨਾਲ ਦਰੜ ਦਿੱਤਾ। ਇਸ ਘਟਨਾ ਵਿੱਚ ਵਿਅਕਤੀ ਦੀ ਮੌਤ ਹੋ ਗਈ।
ਹਿਮਾਚਲ ਜਾਣ ਵਾਲੇ ਸਾਵਧਾਨ, ਹਿਦਾਇਤਾਂ ਜਾਰੀ
- by Manpreet Singh
- June 18, 2024
- 0 Comments
ਹਿਮਾਚਲ ਪ੍ਰਦੇਸ਼ (Himachal Pradesh) ਦੇ ਮੰਡੀ ਜ਼ਿਲ੍ਹੇ ਦੇ ਪੰਡੋਹ ਡੈਮ ਵਿੱਚ ਪਾਣੀ ਜਿਆਦਾ ਹੋਣ ਕਾਰਨ ਕਿਸੇ ਵੀ ਸਮੇਂ ਪਾਣੀ ਛੱਡਿਆ ਜਾ ਸਕਦਾ ਹੈ। ਡੈਮ ਦੇ ਪਾਣੀ ਦਾ ਪੱਧਰ ਤੇਜ਼ੀ ਨਾਲ ਖ਼ਤਰੇ ਦੇ ਪੱਧਰ ਵੱਲ ਵੱਧ ਰਿਹਾ ਹੈ। ਮੰਡੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਲੋਕਾਂ ਸਮੇਤ ਸੈਲਾਨੀਆਂ ਨੂੰ ਦਰਿਆ ਕੰਢੇ ਨਾ ਜਾਣ ਦੀ ਸਲਾਹ ਜਾਰੀ ਕੀਤੀ ਗਈ
