India International

ਰੂਸ ਦੇ ਸੇਂਟ ਪੀਟਰਸਬਰਗ ਨੇੜੇ 4 ਭਾਰਤੀ ਵਿਦਿਆਰਥੀ ਨਦੀ ਵਿੱਚ ਡੁੱਬੇ

ਰੂਸ ਦੇ ਸੇਂਟ ਪੀਟਰਸਬਰਗ ਨੇੜੇ ਇੱਕ ਨਦੀ ਵਿੱਚ ਚਾਰ ਭਾਰਤੀ ਵਿਦਿਆਰਥੀ ਡੁੱਬ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਕਿਹਾ ਕਿ ਇੱਕ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਅਤੇ ਬਾਕੀ ਤਿੰਨਾਂ ਦੀ ਭਾਲ ਜਾਰੀ ਹੈ। ਚਾਰ ਮ੍ਰਿਤਕਾਂ ਦੀ ਪਛਾਣ ਹਰਸ਼ਲ ਅਨੰਤਰਾਓ ਦੇਸਲੇ, ਜੀਸ਼ਾਨ ਅਸ਼ਪਾਕ ਪਿੰਜਰੀ, ਜ਼ਿਆ ਫਿਰੋਜ਼ ਪਿੰਜਰੀ ਅਤੇ ਮਲਿਕ ਗੁਲਾਮਗੌਸ ਮੁਹੰਮਦ ਯਾਕੂਬ

Read More
India

CBSE ਦਾ ਵੱਡਾ ਖ਼ੁਲਾਸਾ- 500 ਸਕੂਲਾਂ ਦੇ ਨਤੀਜਿਆਂ ’ਚ ਵੱਡੀ ਗੜਬੜ! ਦੁਬਾਰਾ ਅੰਦਰੂਨੀ ਮੁਲਾਂਕਣ ਕਰਨ ਦੀ ਸਲਾਹ

CBSE ਦੇ ਨਤੀਜੇ ਆਉਣ ਤੋਂ ਕੁਝ ਦਿਨਾਂ ਬਾਅਦ ਹੀ ਇਸ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। CBSE ਦਾ ਕਹਿਣਾ ਹੈ ਕਿ ਨਤੀਜਿਆਂ ਵਿੱਚ ਪ੍ਰਯੋਗੀ ਤੇ ਲਿਖਤੀ ਪੇਪਰਾਂ ਦੇ ਅੰਕਾਂ ਵਿੱਚ ਵੱਡੀ ਗੜਬੜੀ ਪਾਈ ਗਈ ਹੈ ਜਿਸ ਤੋਂ ਬਾਅਦ ਕੁਝ ਸਕੂਲਾਂ ਨੂੰ ਪ੍ਰਯੋਗੀ ਪ੍ਰੀਖਿਆਵਾਂ ਦੇ ਦੁਬਾਰਾ ਤੋਂ ਅੰਦਰੂਨੀ ਮੁਲਾਂਕਣ ਕਰਨ ਦੀ ਸਲਾਹ ਦਿੱਤੀ ਗਈ ਹੈ। ਇਸ

Read More
India Lok Sabha Election 2024 Punjab

ਨਾਮ ਪਿੱਛੇ ਕੌਰ ਜਾਂ ਸਿੰਘ ਹੋਣ ਦਾ ਮਤਲਬ ਖ਼ਾਲਿਸਤਾਨੀ ਨਹੀਂ : ਕਿਸਾਨ ਆਗੂ

ਚੰਡੀਗੜ੍ਹ : ਅੱਜ ਸਯੁੰਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਕਿਸਾਨ ਭਵਨ-ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਜਿਸ ਤਰੀਕੇ ਦੇ ਨਤੀਜੇ ਆਏ ਨੇ ਉਸ ਉੱਤੇ ਅਸੀਂ ਚਰਚਾ ਕੀਤੀ ਅਤੇ ਕੰਗਨਾ ਰਣੌਤ ਦੇ ਮੁੱਦੇ ਉੱਤੇ ਚਰਚਾ ਹੋਈ। ਕਿਸਾਨ ਆਗੂਆਂ

Read More
India Lok Sabha Election 2024

ਦੇਸ਼ ਦੇ ਪ੍ਰਧਾਨ ਮੰਤਰੀ ਲਈ ਨਰੇਂਦਰ ਮੋਦੀ ਦੇ ਨਾਂ ’ਤੇ ਪੱਕੀ ਮੋਹਰ! 9 ਜੂਨ ਨੂੰ ਸ਼ਾਮ 6 ਵਜੇ ਚੁੱਕਣਗੇ ਸਹੁੰ!

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਰਾਸ਼ਟਰੀ ਜਮਹੂਰੀ ਗਠਜੋੜ (NDA) ਸੰਸਦੀ ਦਲ ਦਾ ਨੇਤਾ ਚੁਣ ਲਿਆ ਗਿਆ ਹੈ। ਪੁਰਾਣੀ ਸੰਸਦ (ਸੰਵਿਧਾਨ ਸਦਨ) ਦੇ ਸੈਂਟਰਲ ਹਾਲ ਵਿੱਚ ਸਵੇਰੇ 11 ਵਜੇ ਸ਼ੁਰੂ ਹੋਈ ਮੀਟਿੰਗ ਵਿੱਚ 13 ਐਨਡੀਏ ਪਾਰਟੀਆਂ ਦੇ ਆਗੂ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਕਿਹਾ- ਮੈਨੂੰ ਨਵੀਂ ਜ਼ਿੰਮੇਵਾਰੀ ਦੇਣ ਲਈ ਧੰਨਵਾਦ। ਐਨਡੀਏ ਗਠਜੋੜ ਸਹੀ ਅਰਥਾਂ ਵਿੱਚ ਭਾਰਤ

Read More
India

ਰਾਹੁਲ ਗਾਂਧੀ ਨੂੰ ਵੱਡੀ ਰਾਹਤ! ਮਾਣਹਾਨੀ ਮਾਮਲੇ ’ਚੋਂ ਜ਼ਮਾਨਤ, ਭਾਜਪਾ ਨੇ ਕਰਾਇਆ ਸੀ ਕੇਸ

ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸ਼ੁੱਕਰਵਾਰ (7 ਜੂਨ, 2024) ਨੂੰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਵੱਡੀ ਰਾਹਤ ਮਿਲੀ ਹੈ। ਬੈਂਗਲੁਰੂ ਦੀ ਵਿਸ਼ੇਸ਼ ਅਦਾਲਤ ਨੇ ਕਰਨਾਟਕ ਭਾਜਪਾ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਵਿੱਚ ਰਾਹੁਲ ਗਾਂਧੀ ਨੂੰ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਰਾਹੁਲ ਗਾਂਧੀ ਨੂੰ ਨਿੱਜੀ ਪੇਸ਼ੀ ਦੌਰਾਨ ਇਹ ਰਾਹਤ ਦਿੱਤੀ ਹੈ। ਅਦਾਲਤ ਇਸ ਮਾਮਲੇ ਦੀ

Read More
India

ਇੱਕ ਵਾਰ ਫਿਰ ਸੰਸਦ ਭਵਨ ਦੀ ਸੁਰੱਖਿਆ ਨੂੰ ਸੰਨ੍ਹ ਲਾਉਣ ਦੀ ਕੋਸ਼ਿਸ਼, ਤਿੰਨ ਗ੍ਰਿਫ਼ਤਾਰ

ਭਾਰਤ ਦੀ ਸੰਸਦ ਦੀ ਸੁਰੱਖਿਆ ਦੀ ਉਲੰਘਣਾ ਕਰਨ ਦੀ ਕੋਸ਼ਿਸ਼ ਨੂੰ ਸੁਰੱਖਿਆ ਬਲਾਂ ਨੇ ਨਾਕਾਮ ਕਰ ਦਿੱਤਾ ਹੈ। ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਨੇ ਫਰਜ਼ੀ ਆਧਾਰ ਕਾਰਡ ਬਣਾ ਕੇ ਸੰਸਦ ਕੰਪਲੈਕਸ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਤਿੰਨ ਮਜ਼ਦੂਰ ਗ੍ਰਿਫ਼ਤਾਰ ਕੀਤੇ ਹਨ। CISF ਨੇ ਦੱਸਿਆ ਕਿ ਤਿੰਨੋਂ ਗੇਟ ਨੰਬਰ 3 ਤੋਂ ਸੰਸਦ ਭਵਨ ਵਿੱਚ

Read More
India International

ਨੇਪਾਲ ਨੇ ਭਾਰਤ ਸਮੇਤ 11 ਦੇਸ਼ਾਂ ਤੋਂ ਆਪਣੇ ਰਾਜਦੂਤਾਂ ਨੂੰ ਵਾਪਸ ਬੁਲਾਇਆ

ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਪ੍ਰਚੰਡ ਦੇ ਦਿੱਲੀ ਆਉਣ ਤੋਂ ਪਹਿਲਾਂ ਨੇਪਾਲ ਸਰਕਾਰ ਨੇ ਭਾਰਤ ਅਤੇ ਅਮਰੀਕਾ ਸਮੇਤ 11 ਦੇਸ਼ਾਂ ਵਿੱਚ ਕੰਮ ਕਰ ਰਹੇ ਆਪਣੇ ਰਾਜਦੂਤਾਂ ਨੂੰ ਵਾਪਸ ਬੁਲਾ ਲਿਆ ਹੈ। ਨੇਪਾਲੀ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ‘ਪ੍ਰਚੰਡ’ ਵੱਲੋਂ ਪਾਰਟੀ ਨਾਲੋਂ ਨਾਤਾ ਤੋੜ ਕੇ ਕੇਪੀ ਸ਼ਰਮਾ ਓਲੀ ਨਾਲ ਹੱਥ ਮਿਲਾਉਣ ਤੋਂ ਤਿੰਨ ਮਹੀਨੇ

Read More