India Punjab

ਹਰਿਆਣਾ ‘ਚ ਅੱਜ ਤੜਕੇ ਵੱਡਾ ਹਾਦਸਾ, ਵੈਸ਼ਨੋ ਦੇਵੀ ਜਾ ਰਹੇ 6 ਸ਼ਰਧਾਲੂਆਂ ਦੀ ਮੌਤ, 15 ਜ਼ਖਮੀ

ਹਰਿਆਣਾ ਦੇ ਅੰਬਾਲਾ ‘ਚ ਸ਼ੁੱਕਰਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਇੱਥੇ ਸ਼ਰਧਾਲੂਆਂ ਨਾਲ ਭਰਿਆ ਇੱਕ ਟੈਂਪੂ ਟਰੈਵਲਰ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿੱਚ ਛੇ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਕਰੀਬ 15 ਸ਼ਰਧਾਲੂਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਫਿਲਹਾਲ ਅੰਬਾਲਾ ਪੁਲਸ ਹਾਦਸੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ

Read More
India

ਸਵਾਤੀ ਦਾ ਪਹਿਲਾਂ ਬਿਆਨ! ‘ਬਿਭਵ ਕੇਜਰੀਵਾਲ ਦਾ ਰਾਜ਼ਦਾਰ, ਉਹ ਨਰਾਜ਼ ਮਤਲਬ ਖਤਮ’! ਆਪ ਸੁਪ੍ਰੀਮੋ ‘ਤੇ ਵੀ ਚੁੱਕੇ ਸਵਾਲ

ਬਿਉਰੋ ਰਿਪੋਰਟ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ PA ਬਿਭਵ ਕੁਮਾਰ ਵੱਲੋਂ ਕਥਿਤ ਕੁੱਟਮਾਰ ਦੇ ਮਾਮਲੇ ਵਿੱਚ ਪਹਿਲੀ ਵਾਰ ਸਵਾਤੀ ਮਾਲੀਵਾਲ ਨੇ ਮੀਡੀਆ ਦੇ ਸਾਹਮਣੇ ਆ ਕੇ ਵੱਡਾ ਬਿਆਨ ਦਿੱਤਾ ਹੈ। ਨਿਊਜ਼ ਏਜੰਸੀ ANI ਨਾਲ ਗੱਲਬਾਤ ਦੌਰਾਨ ਸਵਾਤੀ ਨੇ ਦੱਸਿਆ 13 ਮਈ ਸਵੇਰ 9 ਵਜੇ ਉਹ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ

Read More
India Lok Sabha Election 2024 Punjab

ਪ੍ਰਧਾਨ ਮੰਤਰੀ ਹੋਏ ਭਗੌੜੇ, ਕਿਸਾਨਾਂ ਕਿਹਾ ਸਾਡਾ ਵਿਰੋਧ ਰਹੇਗਾ ਜਾਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪਟਿਆਲਾ ‘ਚ ਭਾਜਪਾ ਦੇ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਚੋਣ ਰੈਲੀ ਕੀਤੀ ਗਈ, ਜਿਸ ਉੱਤੇ ਕਿਸਾਨ ਜਥੇਬੰਦੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਇਕ ਵੀ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਕਿਸਾਨਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨਾਂ ਦੇ ਸਵਾਲਾ ਦੇ ਜਵਾਬ ਦੇਣ ਤੋਂ ਭੱਜੇ ਹਨ। ਕਿਸਾਨਾਂ

Read More