ਕੈਨੇਡਾ-ਅਮਰੀਕਾ ਤੋਂ ਸਿੱਖਾਂ ਨਾਲ ਜੁੜੀਆਂ 4 ਵੱਡੀਆਂ ਖਬਰਾਂ
ਅਮਰੀਕਾ ਨੇ ਅਸੀਂ ਗੁਰਪਤਵੰਤ ਸਿੰਘ ਪੰਨੂ ਦੀ ਜਾਂਚ ਤੋਂ ਸਹਿਮਤ ਹਾਂ
ਅਮਰੀਕਾ ਨੇ ਅਸੀਂ ਗੁਰਪਤਵੰਤ ਸਿੰਘ ਪੰਨੂ ਦੀ ਜਾਂਚ ਤੋਂ ਸਹਿਮਤ ਹਾਂ
ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਛੇ ਔਰਤਾਂ ਵੱਲੋਂ ਦਾਇਰ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿੱਚ ਦੋਸ਼ ਆਇਦ ਕੀਤੇ ਗਏ ਹਨ। ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ (ACMM) ਪ੍ਰਿਅੰਕਾ ਰਾਜਪੂਤ ਨੇ ਭਾਜਪਾ ਸੰਸਦ ਮੈਂਬਰ ਦੇ ਖ਼ਿਲਾਫ਼ ਇਹ ਹੁਕਮ ਜਾਰੀ ਕੀਤਾ ਹੈ। ਬ੍ਰਿਜ ਭੂਸ਼ਣ ਸ਼ਰਨ ਸਿੰਘ ਕੇਸਰਗੰਜ, ਉੱਤਰ ਪ੍ਰਦੇਸ਼ ਤੋਂ
ਕੇਜਰੀਵਾਲ ਨੇ ਜੇਲ੍ਹ ਤੋਂ ਬਾਹਰ ਆਉਂਦੇ ਹੀ ਕਿਹਾ 140 ਕਰੋੜ ਲੋਕ ਤਾਨਾਸ਼ਾਹੀ ਨੂੰ ਖਤਮ ਕਰਨਗੇ
ਬਿਉਰੋ ਰਿਪੋਰਟ (ਖ਼ੁਸ਼ਵੰਤ ਸਿੰਘ) – ਚੋਣ ਪ੍ਰਚਾਰ ਦੇ ਲਈ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਤਿਹਾੜ ਜੇਲ੍ਹ ਤੋਂ ਬਾਹਰ ਆ ਗਏ ਹਨ। ਜੇਲ੍ਹ ਦੇ ਬਾਹਰ ਉਨ੍ਹਾਂ ਦਾ ਜ਼ੋਰਦਾਰ ਸੁਆਗਤ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਖ਼ਾਸ ਤੌਰ ’ਤੇ ਪੰਜਾਬ ਵਿੱਚ ਆਪਣੇ ਸਾਰੇ ਪ੍ਰੋਗਰਾਮ ਰੱਦ ਕਰਕੇ ਉਨ੍ਹਾਂ ਨੂੰ ਜੇਲ੍ਹ ਦੇ ਬਾਹਰ
ਇੰਗਲੈਂਡ ਦੇ ਸਾਬਕਾ ਸਪਿਨਰ ਮੌਂਟੀ ਪਨੇਸਰ ਨੇ ਇੱਕ ਹਫ਼ਤੇ ਦੇ ਅੰਦਰ ਹੀ ਆਪਣਾ ਸਿਆਸੀ ਸਫ਼ਰ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਗ੍ਰੇਟ ਬ੍ਰਿਟੇਨ ਦੀ ਜਾਰਜ ਗੈਲੋਵੇ ਦੀ ਵਰਕਰਜ਼ ਪਾਰਟੀ ਦੇ ਸੰਸਦੀ ਉਮੀਦਵਾਰ ਵਜੋਂ ਅਪਣਾ ਨਾਂ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ। ਅਜੇ ਪਿਛਲੇ ਹਫਤੇ ਹੀ ਗੈਲੋਵੇ ਨੇ ਵੈਸਟਮਿੰਸਟਰ ’ਚ 42 ਸਾਲਾ ਪਨੇਸਰ ਨੂੰ ਅਪਣਾ ਉਮੀਦਵਾਰ
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦਰ ਕੇਜਰੀਵਾਲ ਨੂੰ ਦੇਸ਼ ਦੀ ਸੁਪਰੀਮ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਦੀ ਡਬਲ ਬੈਂਚ ਨੇ 1 ਜੂਨ ਤੱਕ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ। 2 ਜੂਨ ਨੂੰ ਕੇਜਰੀਵਾਲ ਨੂੰ ਸਰੰਡਰ ਕਰਨਾ ਹੋਵੇਗਾ। ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਕੇਜਰੀਵਾਲ 40 ਦਿਨਾਂ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹਨ।
ਕੁਸ਼ਤੀ ਦੀ ਵਿਸ਼ਵ ਸੰਚਾਲਨ ਸੰਸਥਾ ਯੂਡਬਲਿਊਡਬਲਿਊ ਨੇ ਡੋਪ ਟੈਸਟ ਕਰਵਾਉਣ ਲਈ ਮਨ੍ਹਾਂ ਕਰਨ ’ਤੇ ਬਜਰੰਗ ਪੂਨੀਆ ਨੂੰ ਅਸਥਾਈ ਤੌਰ ’ਤੇ ਮੁਅੱਤਲ ਕਰਨ ਦੇ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਦੇ ਫ਼ੈਸਲੇ ਮਗਰੋਂ ਉਸ ਨੂੰ ਸਾਲ ਦੇ ਅੰਤ ਤੱਕ ਮੁਅੱਤਲ ਕਰ ਦਿੱਤਾ ਹੈ। ਹਾਲਾਂਕਿ ਭਾਰਤੀ ਖੇਡ ਅਥਾਰਟੀ (ਸਾਈ) ਨੇ ਨਾਡਾ ਦੇ ਫੈਸਲੇ ਬਾਰੇ ਜਾਣਨ ਦੇ ਬਾਵਜੂਦ ਬਜਰੰਗ