ਚੰਡੀਗੜ੍ਹ ’ਤੇ ਪੰਜਾਬ ਦੇ ਹੱਕ ਲਈ ਫੂਕਿਆ ਬਿਗਲ! ਮਿਸਲ ਸਤਲੁਜ ਵੱਲੋਂ ‘ਪੂਰਾ ਪੰਜਾਬ’ ਮੁਹਿੰਮ ਦਾ ਆਗਾਜ਼
- by Preet Kaur
- January 26, 2026
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 26 ਜਨਵਰੀ 2026): ਚੰਡੀਗੜ੍ਹ ਨੂੰ ਲੈ ਕੇ ਪੰਜਾਬ ਨਾਲ ਪਿਛਲੇ ਚਾਰ ਦਹਾਕਿਆਂ ਤੋਂ ਹੋ ਰਹੇ ਲਗਾਤਾਰ ਵਿਤਕਰੇ ਦੇ ਵਿਰੋਧ ਵਿੱਚ ਮਿਸਲ ਸਤਲੁਜ ਵੱਲੋਂ ਅੱਜ ਸਰਦਾਰ ਅਜੇਪਾਲ ਸਿੰਘ ਬਰਾੜ ਦੀ ਅਗਵਾਈ ਹੇਠ ਚੰਡੀਗੜ੍ਹ ਦੇ ਪ੍ਰਮੁੱਖ ਸਥਾਨ ਮਟਕਾ ਚੌਕ ਅਤੇ ਸੈਕਟਰ-17 ਪਲਾਜ਼ਾ ਤੋਂ ‘ਪੂਰਾ ਪੰਜਾਬ’ ਮੁਹਿੰਮ ਦਾ ਅਧਿਕਾਰਕ ਤੌਰ ‘ਤੇ ਆਗਾਜ਼ ਕੀਤਾ ਗਿਆ। ਇਸ
ਸੋਨਾ-ਚਾਂਦੀ ਨੇ ਤੋੜੇ ਸਾਰੇ ਰਿਕਾਰਡ, ਆਮ ਆਦਮੀ ਦੀ ਪਹੁੰਚ ਤੋਂ ਦੂਰ ਹੋਇਆ ਸੋਨਾ
- by Gurpreet Singh
- January 26, 2026
- 0 Comments
2025 ਤੋਂ ਲੈ ਕੇ 2026 ਦੇ ਆਰੰਭ ਤੱਕ ਭਾਰਤ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਅਸਮਾਨ ਛੂਹਣ ਵਾਲਾ ਵਾਧਾ ਦੇਖਣ ਨੂੰ ਮਿਲਿਆ ਹੈ। ਇਹ ਵਾਧਾ ਨਾ ਸਿਰਫ਼ ਨਿਵੇਸ਼ਕਾਂ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ, ਸਗੋਂ ਆਮ ਲੋਕਾਂ ਲਈ ਵਿਆਹ-ਸ਼ਾਦੀਆਂ ਅਤੇ ਹੋਰ ਮੌਕਿਆਂ ‘ਤੇ ਸੋਨੇ ਦੀ ਖ਼ਰੀਦ ਨੂੰ ਵੀ ਮੁਸ਼ਕਲ ਬਣਾ ਰਿਹਾ ਹੈ। ਲੰਘੀ
ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ’ਚ ਵਜ਼ੂ ਕਰਨ ਦਾ ਮਾਮਲਾ, SGPC ਨੇ ਅੰਮ੍ਰਿਤਸਰ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ
- by Gurpreet Singh
- January 24, 2026
- 0 Comments
ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ (ਗੋਲਡਨ ਟੈਂਪਲ) ਦੇ ਪਵਿੱਤਰ ਅੰਮ੍ਰਿਤ ਸਰੋਵਰ ਵਿੱਚ ਇੱਕ ਮੁਸਲਿਮ ਨੌਜਵਾਨ ਵੱਲੋਂ ਵੁਜ਼ੂ (ਵਜ਼ੂ) ਕਰਨ ਅਤੇ ਕੁਰਲੀ ਕਰਨ ਵਾਲੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਨਾਲ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਇਹ ਘਟਨਾ ਜਨਵਰੀ 2026 ਵਿੱਚ ਸਾਹਮਣੇ ਆਈ, ਜਿਸ ਵਿੱਚ ਨੌਜਵਾਨ ਨੇ ਸਰੋਵਰ ਕਿਨਾਰੇ ਬੈਠ ਕੇ ਹੱਥ-ਮੂੰਹ ਧੋਤੇ, ਕੁਰਲੀ ਕੀਤੀ
VIDEO – 5 ਵਜੇ ਤੱਕ ਦੀਆਂ 8 ਖ਼ਬਰਾਂ । 23 JAN । THE KHALAS TV
- by Preet Kaur
- January 23, 2026
- 0 Comments
