ਪੰਜਾਬ,ਦੇਸ਼ ਵਿਦੇਸ਼ ਦੀਆਂ 20 ਵੱਡੀਆਂ ਖਬਰਾਂ
ਵਿਸਾਖੀ ਤੋਂ ਬਾਅਦ ਪੰਜਾਬ ਵਿੱਚ ਮੀਂਹ ਪਏਗਾ
ਵਿਸਾਖੀ ਤੋਂ ਬਾਅਦ ਪੰਜਾਬ ਵਿੱਚ ਮੀਂਹ ਪਏਗਾ
ਵਾਰਿਸ ਪੰਜਾਬ ਦੇ ਮੁੱਖੀ ਦੀ ਮਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਬਿਕਰਮ ਮਜੀਠੀਆ ਨੇ ਅੰਮ੍ਰਿਤਸਰ ਤੋਂ ਅਨਿਲ ਜੋਸ਼ੀ ਦੇ ਨਾਂ ਦਾ ਕੀਤਾ ਐਲਾਨ
ਮਹਿੰਦਰਾ ਐਂਡ ਮਹਿੰਦਰਾ ਸੋਸ਼ਲ ਮੀਡੀਆ 'ਤੇ ਐਕਟਿਵ ਰਹਿੰਦੇ ਹਨ
ਪੰਜਾਬ ਵਿੱਚ ਵਿਸਾਖੀ ਤੋਂ ਬਾਅਦ ਕਣਕਾਂ ਦੀ ਵਾਢੀ ਸ਼ੁਰੂ ਹੋਣੀ ਹੈ। ਪਰ ਵਿਸਾਖੀ ਤੋਂ ਇੱਕ ਦਿਨ ਬਾਅਦ ਹੀ ਸੂਬੇ ਦਾ ਮੌਸਮ ਬਦਲਣ ਦੇ ਆਸਾਰ ਹਨ। ਮੌਸਮ ਵਿਭਾਗ ਨੇ 14 ਅਪ੍ਰੈਲ ਨੂੰ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਪਹਿਲਾਂ ਮੌਸਮ ਸਾਫ਼ ਦੱਸਿਆ ਜਾ ਰਿਹਾ ਹੈ। ਅੱਜ ਇੱਕ ਵਾਰ ਮੁੜ ਤੋਂ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ
ਸੋਨੇ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਅੱਜ ਸੋਨੇ ਦਾ ਭਾਅ ਇੱਕ ਵਾਰ ਫਿਰ ਉੱਚ ਪੱਧਰ ‘ਤੇ ਪਹੁੰਚ ਗਿਆ। ਇੰਡੀਆ ਬੁਲਿਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੀ ਵੈੱਬਸਾਈਟ ਮੁਤਾਬਕ ਅੱਜ ਕਾਰੋਬਾਰ ਦੌਰਾਨ 10 ਗ੍ਰਾਮ ਸੋਨੇ ਦਾ ਭਾਅ 1,182 ਰੁਪਏ ਮਹਿੰਗਾ ਹੋ ਕੇ 71,064 ਰੁਪਏ ਤਕ ਪਹੁੰਚ ਗਿਆ ਹੈ। ਚਾਂਦੀ ਵੀ ਅੱਜ ਆਪਣੇ ਨਵੇਂ ਉੱਚ ਪੱਧਰ ‘ਤੇ
ਹਰਿਆਣਾ : ਦੇਸ਼ ਵਿੱਚ ਲੋਕ ਸਭਾ ਚੋਣਾਂ (Lok Sabha Elections 2024) ਨੂੰ ਲੈ ਕੇ ਸਿਆਸੀ ਜੰਗ ਛਿੜੀ ਹੋਈ ਹੈ। ਵਿਰੋਧੀ ਧਿਰਾਂ ਇੱਕ ਦੂਜੇ ਦੇ ਖ਼ਿਲਾਫ਼ ਸਿਆਸੀ ਪੱਤੇ ਖੇਡ ਰਹੀਆਂ ਹਨ। ਇਸਦੇ ਨਾਲ ਹੀ ਕਾਂਗਰਸ ਹਰਿਆਣਾ ਦੀ ਕਰਨਾਲ ਲੋਕ ਸਭਾ ਸੀਟ ‘ਤੇ ਸਾਬਕਾ ਸੀਐਮ ਮਨੋਹਰ ਲਾਲ ਖੱਟਰ ਦੇ ਖਿਲਾਫ ‘ਸੈਲੀਬ੍ਰਿਟੀ ਕਾਰਡ’ ਖੇਡਣ ਦੀ ਤਿਆਰੀ ਕਰ ਰਹੀ
ਦਿੱਲੀ : ਕੇਂਦਰੀ ਗ੍ਰਹਿ ਮੰਤਰਾਲੇ ਨੇ ਬੱਚੇ ਦੇ ਜਨਮ ਸਰਟੀਫਿਕੇਟ ਨੂੰ ਲੈ ਕੇ ਨਵਾਂ ਮਾਡਲ ਤਿਆਰ ਕੀਤਾ ਹੈ ਜਿਸ ਅਨੁਸਾਰ ਹੁਣ ਬੱਚੇ ਦੇ ਜਨਮ ਦੀ ਰਜਿਸਟ੍ਰੇਸ਼ਨ ਸਮੇਂ ਮਾਂ ਤੇ ਪਿਤਾ ਦੋਵਾਂ ਦਾ ਧਰਮ ਵੱਖ-ਵੱਖ ਦਰਜ ਕੀਤਾ ਜਾਵੇਗਾ ਯਾਨੀ ਬੱਚੇ ਦੇ ਜਨਮ ਸਰਟੀਫਿਕੇਟ ‘ਤੇ ਮਾਤਾ-ਪਿਤਾ ਦੋਵਾਂ ਦਾ ਧਰਮ ਲਿਖਿਆ ਹੋਵੇਗਾ। ਹੁਣ ਤੱਕ ਦੇ ਨਿਯਮ ਮੁਤਾਬਕ ਬੱਚੇ
ਅੱਜ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਮਨਜੀਤ ਸਿੰਘ ਰਾਏ, ਹਰਵਿੰਦਰ ਸਿੰਘ ਮਸਾਣੀਆਂ, ਗੁਰਮੀਤ ਸਿੰਘ ਮਾਂਗਟ ਨੂੰ ਤਾਮਿਲਨਾਡੂ ‘ਚ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ | ਕਿਸਾਨ ਅੱਜ ਸਵੇਰੇ ਹੀ ਭਾਜਪਾ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨ ਦਿੱਲੀ ਤੋਂ ਤਾਮਿਲਨਾਡੂ ਦੇ ਕੋਇਟੰਬੁਰ ਗਏ ਸਨ , ਜਿਥੇ ਅੱਜ ਇਹ ਕਿਸਾਨ ਭਾਜਪਾ ਸਰਕਾਰ ਦੇ ਪੁਤਲੇ ਫੂਕ ਕੇ ਪ੍ਰਦਰਸ਼ਨ ਕਰਨ ਗਏ