NEET ਪ੍ਰੀਖਿਆ ‘ਤੇ ਸੁਪਰੀਮ ਕੋਰਟ ਦਾ ਵੱਡਾ ਦਖਲ, ਕਿਹਾ “ਪੇਪਰ ਰੱਦ ਹੋਏ ਤਾਂ ਨਹੀਂ ਹੋਵੇਗੀ ਕੌਂਸਲਿੰਗ”
- by Gurpreet Singh
- June 20, 2024
- 0 Comments
ਦਿੱਲੀ : NEET UG 2024 ਪ੍ਰੀਖਿਆ ਨੂੰ ਲੈ ਕੇ ਦਾਇਰ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ‘ਚ ਅੱਜ ਯਾਨੀ ਵੀਰਵਾਰ ਨੂੰ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਇਕ ਵਾਰ ਫਿਰ NEET UG ਕਾਊਂਸਲਿੰਗ ‘ਤੇ ਪਾਬੰਦੀ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਇਹ ਵੀ ਕਿਹਾ ਹੈ ਕਿ ਜੇਕਰ ਅੰਤਿਮ ਸੁਣਵਾਈ ਤੋਂ ਬਾਅਦ ਪ੍ਰੀਖਿਆ ਰੱਦ ਕੀਤੀ ਜਾਂਦੀ ਹੈ
ਕੁਵੈਤ ਅੱਗ ਮਾਮਲੇ ‘ਚ 3 ਭਾਰਤੀਆਂ ਸਮੇਤ 8 ਗ੍ਰਿਫਤਾਰ, 45 ਭਾਰਤੀਆਂ ਦੀ ਹੋਈ ਸੀ ਮੌਤ
- by Gurpreet Singh
- June 20, 2024
- 0 Comments
ਕੁਵੈਤ ਵਿੱਚ ਇੱਕ ਇਮਾਰਤ ਵਿੱਚ ਲੱਗੀ ਭਿਆਨਕ ਅੱਗ ਦੇ ਸਬੰਧ ਵਿੱਚ ਅਧਿਕਾਰੀਆਂ ਨੇ 3 ਭਾਰਤੀਆਂ, 4 ਮਿਸਰੀ ਅਤੇ 1 ਕੁਵੈਤੀ ਨੂੰ ਗ੍ਰਿਫਤਾਰ ਕੀਤਾ ਹੈ। 12 ਜੂਨ ਦੀ ਤੜਕੇ 6 ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗਣ ਕਾਰਨ ਕੁੱਲ 50 ਲੋਕਾਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ਵਿੱਚੋਂ 45 ਭਾਰਤੀ ਸਨ। ਇਸ ਇਮਾਰਤ ਵਿੱਚ 196 ਮਜ਼ਦੂਰ ਰਹਿੰਦੇ ਸਨ,
UGC NET ਪ੍ਰੀਖਿਆ ਰੱਦ! ਹੁਣ ਦੁਬਾਰਾ ਹੋਣਗੇ ਪੇਪਰ, CBI ਕਰੇਗੀ ਮਾਮਲੇ ਦੀ ਜਾਂਚ
- by Preet Kaur
- June 20, 2024
- 0 Comments
ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਨੇ UGC-NET ਜੂਨ 2024 ਦੀ ਪ੍ਰੀਖਿਆ ਰੱਦ ਕਰ ਦਿੱਤੀ ਹੈ। ਭਾਰਤ ਸਰਕਾਰ ਨੇ ਪ੍ਰੀਖਿਆ ਪ੍ਰਕਿਰਿਆ ਦੀ ਉੱਚ ਪੱਧਰੀ ਪਾਰਦਰਸ਼ਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਇਹ ਫੈਸਲਾ ਲਿਆ ਹੈ। ਪ੍ਰੀਖਿਆ ਇੱਕ ਦਿਨ ਪਹਿਲਾਂ ਦੋ ਸ਼ਿਫਟਾਂ ਵਿੱਚ ਲਈ ਗਈ ਸੀ। ਇਸ ਫੈਸਲੇ ਤੋਂ ਬਾਅਦ ਹੁਣ ਦੁਬਾਰਾ ਤੋਂ ਨਵੀਂ ਪ੍ਰੀਖਿਆ ਲਈ ਜਾਵੇਗੀ,
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਯੂਜੀਸੀ ਨੈੱਟ ਪ੍ਰੀਖਿਆ ਰੱਦ ਕਰਨ ‘ਤੇ ਪ੍ਰਧਾਨ ਮੰਤਰੀ ਮੋਦੀ ਨੂੰ ਸਵਾਲ ਪੁੱਛੇ
- by Gurpreet Singh
- June 20, 2024
- 0 Comments
ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ UGC NET ਅਤੇ NEET ਪ੍ਰੀਖਿਆਵਾਂ ਨੂੰ ਲੈ ਕੇ ਸਵਾਲ ਪੁੱਛੇ ਹਨ। ਟਵੀਟ ਕਰਦਿਆਂ ਖੜਗੇ ਨੇ ਕਿਹਾ ਕਿ “ਨਰਿੰਦਰ ਮੋਦੀ ਜੀ, ਤੁਸੀਂ ਪ੍ਰੀਖਿਆ ‘ਤੇ ਬਹੁਤ ਚਰਚਾ ਕਰਦੇ ਹੋ, ਤੁਸੀਂ NEET ਪ੍ਰੀਖਿਆ ‘ਤੇ ਕਦੋਂ ਚਰਚਾ ਕਰੋਗੇ।” ਕਾਂਗਰਸ ਮੁਖੀ ਨੇ ਕਿਹਾ, “ਯੂਜੀਸੀ ਨੈੱਟ ਪ੍ਰੀਖਿਆ ਨੂੰ ਰੱਦ
14 ਫਸਲਾਂ ‘ਤੇ MSP ਵਧਾਉਣ ਦਾ ਫੈਸਲਾ ਰੱਦ, ਕਿਸਾਨ ਅੱਜ ਚੰਡੀਗੜ੍ਹ ‘ਚ ਕਰਨਗੇ ਪ੍ਰੈਸ ਕਾਨਫਰੰਸ
- by Gurpreet Singh
- June 20, 2024
- 0 Comments
ਮੁਹਾਲੀ : ਕਿਸਾਨਾਂ ਨੇ ਕੇਂਦਰ ਸਰਕਾਰ ਦੇ 14 ਫਸਲਾਂ ‘ਤੇ ਘੱਟੋ-ਘੱਟ ਵਿਕਰੀ ਮੁੱਲ (ਐੱਮ. ਐੱਸ. ਪੀ.) ਵਧਾਉਣ ਦੇ ਫੈਸਲੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰ ਵੱਲੋਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦੇ ਐਲਾਨ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ ਕਿਸਾਨ ਭਵਨ ਵਿਖੇ ਪ੍ਰੈੱਸ ਕਾਨਫਰੰਸ ਸੱਦੀ ਹੈ। ਇਸ ਦੇ ਨਾਲ ਹੀ ਮੰਗਾਂ ਪੂਰੀਆਂ ਨਾ
ਤਾਮਿਲਨਾਡੂ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 25 ਲੋਕਾਂ ਦੀ ਮੌਤ, 60 ਤੋਂ ਵੱਧ ਹਸਪਤਾਲ ‘ਚ ਭਰਤੀ
- by Gurpreet Singh
- June 20, 2024
- 0 Comments
ਤਾਮਿਲਨਾਡੂ ਦੇ ਕਾਲਾਕੁਰੀਚੀ ਜ਼ਿਲੇ ‘ਚ ਕਥਿਤ ਤੌਰ ‘ਤੇ ਨਾਜਾਇਜ਼ ਦੇਸੀ ਸ਼ਰਾਬ ਪੀਣ ਨਾਲ ਘੱਟੋ-ਘੱਟ 25 ਲੋਕਾਂ ਦੀ ਮੌਤ ਹੋ ਗਈ ਹੈ ਅਤੇ 60 ਤੋਂ ਵੱਧ ਹਸਪਤਾਲ ‘ਚ ਭਰਤੀ ਹਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਕਾਲਾਕੁਰੀਚੀ ਦੇ ਜ਼ਿਲ੍ਹਾ ਕੁਲੈਕਟਰ ਐਮਐਸ ਪ੍ਰਸ਼ਾਂਤ ਨੇ ਜ਼ਿਲ੍ਹੇ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਵਿੱਚ ਇਲਾਜ ਅਧੀਨ ਮਰੀਜ਼ਾਂ ਨਾਲ ਮੁਲਾਕਾਤ ਕੀਤੀ। ਮੁੱਖ
ਦੇਸ਼ ‘ਚ ਕਈ ਥਾਵਾਂ ‘ਤੇ ਪਿਆ ਮੀਂਹ
- by Gurpreet Singh
- June 20, 2024
- 0 Comments
ਪੰਜਾਬ ਸਮੇਤ ਦੇਸ਼ ਕਈ ਹਿੱਸਿਆਂ ਵਿੱਚ ਕੱਲ੍ਹ ਦੇਰ ਰਾਤ ਪਏ ਮੀਂਹ ਨੇ ਲੋਕਾਂ ਨੂੰ ਤੇਜ਼ ਗਰਮੀ ਤੋਂ ਰਾਹਤ ਪਹੁੰਚਾਈ ਹੈ। ਮੌਸਮ ਵਿਭਾਗ ਮੁਤਾਬਕ ਉੱਤਰੀ ਦਿੱਲੀ, ਉੱਤਰ-ਪੂਰਬੀ ਦਿੱਲੀ, ਉੱਤਰ-ਪੱਛਮੀ ਦਿੱਲੀ, ਪੱਛਮੀ ਦਿੱਲੀ, ਮੱਧ-ਦਿੱਲੀ ,ਇੰਦਰਾਪੁਰਮ, ਛਪਰੌਲਾ) ਸੋਨੀਪਤ, ਰੋਹਤਕ, ਖਰਖੋਦਾ (ਹਰਿਆਣਾ) ਬਾਗਪਤ, ਖੇਕੜਾ, ਮੋਦੀਨਗਰ, ਪਿਲਾਖੁਆ (ਯੂਪੀ), ਐਨਸੀਆਰ ਦੇ ਕੁਝ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਤੀਬਰਤਾ ਵਾਲੀ ਬਾਰਿਸ਼ ਅਤੇ
