ਅੱਜ ਦੀਆਂ 5 ਵੱਡੀਆਂ ਖਬਰਾਂ
- by Khushwant Singh
- May 7, 2024
- 0 Comments
ਮੁੱਖ ਮੰਤਰੀ ਭਗਵੰਤ ਮਾਨ ਦਾ ਦਾਅਵਾ ਸੁਖ ਵਿਲਾਸ ਦੀ ਥਾਂ ਤੇ ਸਕੂਲ ਬਣਾਇਆ ਜਾਵੇਗਾ
ਡਿੱਗੇਗੀ ਹਰਿਆਣਾ ਦੀ ਸੈਣੀ ਸਰਕਾਰ? 3 ਅਜ਼ਾਦ ਵਿਧਾਇਕਾਂ ਨੇ ਹਮਾਇਤ ਵਾਪਸ ਲਿਆ, ਹੁੱਡਾ ਦਾ ਹੱਥ ਫੜਿਆ
- by Manpreet Singh
- May 7, 2024
- 0 Comments
ਬਿਉਰੋ ਰਿਪੋਰਟ – ਲੋਕ ਸਭਾ ਚੋਣਾਂ ਦੇ ਵਿਚਾਲੇ ਹਰਿਆਣਾ ਬੀਜੇਪੀ ਨੂੰ ਵੱਡਾ ਝਟਕਾ ਲੱਗਿਆ ਹੈ। ਸੂਬੇ ਦੀ ਸੈਣੀ ਸਰਕਾਰ ਘੱਟ ਗਿਣਤੀ ਵਿੱਚ ਆ ਗਈ ਹੈ। 3 ਅਜ਼ਾਦ ਉਮੀਦਵਾਰਾਂ ਨੇ ਹਮਾਇਤ ਵਾਪਸ ਲੈ ਲਈ ਹੈ। ਇੰਨਾਂ ਅਜ਼ਾਦ ਵਿਧਾਇਕਾਂ ਵਿੱਚੋਂ ਪੁੰਡਰੀ ਦੇ ਵਿਧਾਇਕ ਰਣਧੀਰ ਗੋਲਨ, ਨੀਲੋਖੇੜੀ ਤੋਂ ਧਰਮਪਾਲ ਗੋਂਦਰ, ਚਰਖੀ ਦਾਦਰੀ ਤੋਂ ਵਿਧਾਇਕ ਸੋਮਵੀਰ ਸਾਂਗਵਾਨ ਸ਼ਾਮਲ ਹੈ।
ਪ੍ਰਧਾਨ ਮੰਤਰੀ ਨੇ ਚੰਨੀ ‘ਤੇ ਕੀਤਾ ਪਲਟਵਾਰ, ਚੰਨੀ ਨੇ ਪੁੰਛ ਹਮਲੇ ਨੂੰ ਦੱਸਿਆ ਸੀ ਭਾਜਪਾ ਦਾ ਸਟੰਟ
- by Manpreet Singh
- May 7, 2024
- 0 Comments
ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ (Charanjeet Singh Channi) ਨੇ ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਹਵਾਈ ਫੌਜ ਦੇ ਕਾਫਲੇ ‘ਤੇ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਵਿਵਾਦਤ ਬਿਆਨ ਦਿੱਤਾ ਸੀ, ਜਿਸ ‘ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narinder Modi) ਨੇ ਪਲਟਵਾਰ ਕਰਦਿਆਂ
ਕੁਲਗਾਮ ‘ਚ ਫੌਜ ਨੇ ਚਲਾਇਆ ਸਰਚ ਅਭਿਆਨ, ਤਿੰਨ ਅੱਤਵਾਦੀ ਕੀਤੇ ਢੇਰ
- by Manpreet Singh
- May 7, 2024
- 0 Comments
ਭਾਰਤੀ ਫੌਜ (Indian Army) ਨੇ ਜੰਮੂ ਕਸ਼ਮੀਰ (Jammu and Kashmir) ਦੇ ਕੁਲਗਾਮ ਵਿੱਚ ਚਲਾਏ ਅਪਰੇਸ਼ਨ ਦੌਰਾਨ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਅੱਤਵਾਦੀਆਂ ਦੇ ਲੁੱਕੇ ਹੋਣ ਦੀ ਸੂਚਨਾ ਮਿਲਣ ਤੋਂਂ ਬਾਅਦ ਫੌਜ ਨੇ ਇਲਾਕੇ ‘ਚ ਸਰਚ ਅਭਿਆਨ ਸ਼ੁਰੂ ਕੀਤਾ ਸੀ, ਜਿਸ ਨੂੰ ਮੁਕੰਮਲ ਕਰਦਿਆਂ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਮਾਰੇ ਗਏ ਅੱਤਵਾਦੀਆਂ ਵਿੱਚੋਂ
