India

ਦਿੱਲੀ ’ਚ ਵੱਡਾ ਜਲ ਸੰਕਟ! ‘ਆਪ’ ਪਹੁੰਚੀ ਸੁਪਰੀਮ ਕੋਰਟ, ਕੇਜਰੀਵਾਲ ਨੇ ਯੂਪੀ, ਹਰਿਆਣਾ ਕੋਲੋਂ ਮੰਗਿਆ ਪਾਣੀ

ਕੌਮੀ ਰਾਜਧਾਨੀ ਦਿੱਲੀ ਵਿੱਚ ਪਾਣੀ ਦੀ ਗੰਭੀਰ ਸੰਕਟ ਬਣਿਆ ਹੋਇਆ ਹੈ। ਇਸ ਨੂੰ ਵੇਖਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ (31 ਮਈ) ਗੁਆਂਢੀ ਸੂਬਿਆਂ ਨੂੰ ਦਿੱਲੀ ਵਿੱਚ ਪਾਣੀ ਦੇ ਗੰਭੀਰ ਸੰਕਟ ਦੌਰਾਨ ਕੁਝ ਮਦਦ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ। ਸੀਐਮ ਕੇਜਰੀਵਾਲ ਨੇ ਇਸ ਸਬੰਧੀ ਐਕਸ ’ਤੇ ਪੋਸਟ ਪਾ ਕੇ ਗਵਾਂਢੀ ਸੂਬਿਆਂ ਨੂੰ

Read More
India Lok Sabha Election 2024 Punjab

ਚੋਣ ਪ੍ਰਚਾਰ ਹੋਇਆ ਬੰਦ, 1 ਜੂਨ ਨੂੰ ਹੋਵੇਗੀ ਵੋਟਿੰਗ

ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸ਼ਾਮ 6 ਵਜੇ ਚੋਣ ਪ੍ਰਚਾਰ ਪੂਰੀ ਬੰਦ ਹੋ ਗਿਆ ਹੈ। ਇਸ ਤੋਂ ਬਾਅਦ ਜਨਤਕ ਮੀਟਿੰਗਾਂ, ਰੈਲੀਆਂ ਅਤੇ ਰੋਡ ਸ਼ੋਅ ‘ਨਹੀਂ ਕੀਤੇ ਜਾ ਸਕਣਗੇ। ਲੀਡਰਾਂ ਵੱਲੋਂ ਹੁਣ ਸਿਰਫ਼ ਘਰ-ਘਰ ਜਾ ਕੇ ਹੀ ਚੋਣ ਪ੍ਰਚਾਰ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਸ਼ਰਾਬ ਦੇ ਠੇਕੇ ਵੀ 48 ਘੰਟਿਆਂ ਲਈ ਬੰਦ

Read More
India Punjab

ਸੱਜਣ ਕੁਮਾਰ ਨੂੰ ਲੱਗਾ ਝਟਕਾ, ਹਾਈਕੋਰਟ ਨੇ ਸੁਣਾਇਆ ਅਹਿਮ ਫੈਸਲਾ

ਦਿੱਲੀ 1984 ਕਤਲੇਆਮ ਦਾ ਇਨਸਾਫ਼ ਲੈਣ ਲਈ ਸਿੱਖਾਂ ਵੱਲੋਂ ਅਦਾਲਤੀ ਕਾਰਵਾਈ ਕੀਤੀ ਜਾ ਰਹੀ ਹੈ। ਬੀਤੇ ਦਿਨੀ ਰੋਜ਼ ਐਵੇਨਿਊ ਅਦਾਲਤ ਵੱਲੋਂ ਸੁਣਵਾਈ ਦੌਰਾਨ ਕਾਂਗਰਸੀ ਆਗੂ ਸੱਜਣ ਕੁਮਾਰ (Sajjan Kumar) ਵਿਰੁੱਧ ਲਗਾਈ ਗਈ 302 ਅਤੇ 325 ਧਾਰਾ ਨੂੰ ਹਟਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਸੀ। ਇਸ ਸਾਰੀ ਘਟਨਾ

Read More
India

ਜੰਮੂ-ਕਸ਼ਮੀਰ ‘ਚ ਫੌਜ ‘ਤੇ ਪੁਲਿਸ ਹੋਈ ਆਹਮੋ ਸਾਹਮਣੇ, ਮਾਮਲਾ ਦਰਜ

ਦੇਸ਼ ਦੀ ਪੁਲਿਸ (Police) ਅਤੇ ਫੌਜ (Army) ਅਕਸਰ ਮਿਲ ਕੇ ਕੰਮ ਕਰਦੀਆਂ ਹਨ ਪਰ ਇਸ ਵਾਰ ਦੋਹਾਂ ਵਿਚਾਲੇ ਕੁੱਟਮਾਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜੰਮੂ-ਕਸ਼ਮੀਰ (Jammu-Kashmir) ਦੇ ਕੁਪਵਾੜਾ ‘ਚ ਪੁਲਿਸ ਸਟੇਸ਼ਨ ‘ਤੇ ਫ਼ੌਜ ਅਤੇ ਪੁਲਿਸ ਵਿਚਾਲੇ ਕੁੱਟਮਾਰ ਹੋਈ ਹੈ। ਪੁਲਿਸ ਸਟੇਸ਼ਨ ‘ਤੇ ਹਮਲਾ ਕਰਨ ਦੇ ਦੋਸ਼ ‘ਚ 3 ਲੈਫਟੀਨੈਂਟ ਕਰਨਲ ਸਮੇਤ 16 ਲੋਕਾਂ ਖਿਲਾਫ

Read More
India

ਸ਼ਰਧਾਲੂਆਂ ਨਾਲ ਭਰੀ ਬੱਸ ਖੱਡ ’ਚ ਡਿੱਗੀ, 21 ਦੀ ਮੌਤ, 40 ਜ਼ਖਮੀ

ਜੰਮੂ-ਪੁੰਛ ਹਾਈਵੇਅ ’ਤੇ ਅਖਨੂਰ ਇਲਾਕੇ ’ਚ ਟਾਂਡਾ ਮੋੜ ’ਤੇ ਇਕ ਬੱਸ ਦੇ ਡੂੰਘੀ ਖੱਡ ’ਚ ਡਿੱਗਣ ਕਾਰਨ ਘੱਟੋ-ਘੱਟ 21 ਲੋਕਾਂ ਦੀ ਮੌਤ ਹੋ ਗਈ ਅਤੇ 40 ਤੋਂ ਵੱਧ ਗੰਭੀਰ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਜੰਮੂ ਦੇ ਅਖਨੂਰ ਹਸਪਤਾਲ ਅਤੇ ਸਰਕਾਰੀ ਮੈਡੀਕਲ ਕਾਲਜ (ਜੀਐਮਸੀ) ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜੰਮੂ ਦੇ ਡਿਪਟੀ ਕਮਿਸ਼ਨਰ ਨੇ

Read More