ਪਾਕਿਸਤਾਨ ‘ਚ ਇਸ ਵਾਰ ਦੀ ਵਿਸਾਖੀ ਖਾਸ ! 5 ਡਾਲਰ ਫੀਸ ਮਾਫ ! ਯਾਤਰਾ ਦੇ ਦਿਨ ਵੀ ਵਧੇ, ਸਪੈਸ਼ਲ ਟ੍ਰੇਨ ਦੀ ਸਹੂਲਤ
- by Khushwant Singh
- March 19, 2024
- 0 Comments
ਬਿਉਰੋ ਰਿਪੋਰਟ : ਵਿਸਾਖੀ ਮਨਾਉਣ ਦੇ ਲਈ ਪਾਕਿਸਤਾਨ ਜਾਣ ਵਾਲੀ ਭਾਰਤੀ ਸਿੱਖ ਸੰਗਤ ਦੇ ਲਈ ਇਹ ਸਾਲ ਖਾਸ ਹੋਣ ਵਾਲਾ ਹੈ । ਲਹਿੰਦੇ ਪੰਜਾਬ ਦੀ ਸਰਕਾਰ ਵਿੱਚ ਘੱਟ ਗਿਣਤੀਆਂ ਦਾ ਮੰਤਰਾਲਾ ਇਸ ਵਲਰ ਸਿੱਖ ਆਗੂ ਰਮੇਸ਼ ਸਿੰਘ ਅਰੋੜਾ ਨੂੰ ਮਿਲਿਆ ਹੈ ਅਤੇ ਉਹ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਵੀ ਹਨ । ਅਜਿਹੇ ਵਿੱਚ ਉਨ੍ਹਾਂ
ਚੋਣ ਕਮਿਸ਼ਨ ਦਾ ਵੱਡਾ ਐਕਸ਼ਨ ! 1 ਡੀਸੀ ਸਮੇਤ 2 IPS ਅਫ਼ਸਰਾਂ ‘ਤੇ ਡਿੱਗੀ ਗਾਜ
- by Khushwant Singh
- March 19, 2024
- 0 Comments
ਬਿਉਰੋ ਰਿਪੋਰਟ : ਭਾਰਤੀ ਚੋਣ ਕਮਿਸ਼ਨ ਨਿਰਪੱਖ ਚੋਣਾਂ ਨੂੰ ਲੈਕੇ ਪੂਰੀ ਤਰ੍ਹਾਂ ਨਾਲ ਸਖਤ ਹੈ । ਬੀਤੇ ਦਿਨੀ 6 ਸੂਬਿਆਂ ਦੇ ਚੀਫ ਸਕੱਤਰ ਅਤੇ ਡੀਜੀਪੀ ਨੂੰ ਬਦਲਣ ਤੋਂ ਬਾਅਦ ਪੰਜਾਬ ਦੇ 3 ਅਧਿਕਾਰੀਆਂ ਨੂੰ ਮੌਜੂਦਾ ਪੋਸਟਿੰਗ ਤੋਂ ਹਟਾ ਦਿੱਤਾ ਗਿਆ ਹੈ । ਇੰਨਾਂ ਵਿੱਚ 1 IAS ਅਧਿਕਾਰੀ ਹੈ ਜਦਕਿ 2 IPS । ਕਮਿਸ਼ਨ ਨੇ ਇੱਕ
ਸੁਪਰੀਮ ਕੋਰਟ ਨੇ ਰਾਮਦੇਵ ਤੇ ਬਾਲਕ੍ਰਿਸ਼ਨ ਨੂੰ ਪੇਸ਼ ਹੋਣ ਦਾ ਦਿੱਤਾ ਹੁਕਮ, ਜਾਣੋ ਕੀ ਹੈ ਸਾਰਾ ਮਾਮਲਾ…
- by Gurpreet Singh
- March 19, 2024
- 0 Comments
ਦਿੱਲੀ : ਸੁਪਰੀਮ ਕੋਰਟ ਨੇ ਪਤੰਜਲੀ ਆਯੁਰਵੇਦ ਉਤਪਾਦਾਂ ਦੇ ਇਸ਼ਤਿਹਾਰਾਂ ਅਤੇ ਉਨ੍ਹਾਂ ਦੇ ਮੈਡੀਕਲ ਪ੍ਰਭਾਵਾਂ ਨਾਲ ਸਬੰਧਤ ਮਾਣਹਾਨੀ ਦੀ ਕਾਰਵਾਈ ਸਬੰਧੀ ਮਾਮਲੇ ਵਿਚ ਮੰਗਲਵਾਰ ਨੂੰ ਰਾਮਦੇਵ ਅਤੇ ਕੰਪਨੀ ਦੇ ਪ੍ਰਬੰਧ ਨਿਰਦੇਸ਼ਕ ਆਚਾਰੀਆ ਬਾਲਕ੍ਰਿਸ਼ਨ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਹੈ। ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਹਿਸਾਨੂਦੀਨ ਅਮਾਨਉੱਲ੍ਹਾ ਦੇ ਬੈਂਚ ਨੇ ਕੰਪਨੀ ਅਤੇ ਬਾਲਕ੍ਰਿਸ਼ਨ
PM ਮੋਦੀ ਖਿਲਾਫ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਦਰਜ…
- by Gurpreet Singh
- March 19, 2024
- 0 Comments
ਦਿੱਲੀ : ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਹੈ। ਕਾਂਗਰਸ ਨੇ ਸੱਤਾ ਨੂੰ ਲੈ ਕੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਬਿਆਨ ਨੂੰ ਧਾਰਮਿਕ ਤੋੜ ਮਰੋੜ ਕੇ ਪੇਸ਼ ਕਰਨ ਲਈ ਚੋਣ ਕਮਿਸ਼ਨ ਤੋਂ ਪੀਐੱਮ ਮੋਦੀ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਤ੍ਰਿਣਮੂਲ ਕਾਂਗਰਸ ਦੇ
ਨਵਜੋਤ ਸਿੰਘ ਸਿੱਧੂ ਦੀ ‘ਕ੍ਰਿਕਟ’ ‘ਚ ਵਾਪਸੀ! IPL ‘ਚ ਕਰਨਗੇ ਕਮੈਂਟਰੀ…
- by Gurpreet Singh
- March 19, 2024
- 0 Comments
ਸਾਬਕਾ ਕ੍ਰਿਕਟ ਨਵਜੋਤ ਸਿੱਧੂ ਮੁੜ ਤੋਂ ਕ੍ਰਿਕਟਰ ਕਮੈਂਟੇਟਰ ਵਜੋਂ ਵਾਪਸੀ ਕਰਨ ਜਾ ਰਹੇ ਹਨ। ਉਹ 22 ਮਾਰਚ ਤੋਂ ਆਈ ਪੀ ਐਲ ਤੋਂ ਕਮੈਂਟਰੀ ਕਰਦੇ ਨਜ਼ਰ ਆਉਣਗੇ। ਸਟਾਰ ਸਪੋਰਟਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ ਹੈ। ਇਸ ਵਿੱਚ ਲਿਖਿਆ ਹੈ “ਸਰਦਾਰ ਆਫ਼ ਕਮੈਂਟਰੀ ਬਾਕਸ ਵਾਪਸ ਆ ਗਿਆ ਹੈ” Posts
ਅਮਰੀਕਾ ‘ਚ 20 ਸਾਲਾ ਭਾਰਤੀ ਵਿਦਿਆਰਥੀ ਨੂੰ ਲੈ ਕੇ ਆਈ ਮਾੜੀ ਖ਼ਬਰ…
- by Gurpreet Singh
- March 19, 2024
- 0 Comments
ਅਮਰੀਕਾ : ਭਾਰਤ ਲਈ ਅਮਰੀਕਾ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਅਮਰੀਕਾ ਦੇ ਬੋਸਟਨ ਵਿੱਚ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਵਿਦਿਆਰਥੀ ‘ਤੇ ਕਿਸੇ ਤਰ੍ਹਾਂ ਦਾ ਕੋਈ ਹਮਲਾ ਨਹੀਂ ਹੋਇਆ। ਮ੍ਰਿਤਕ ਵਿਦਿਆਰਥੀ ਦੀ ਪਛਾਣ ਅਭਿਜੀਤ ਪਰਚੂਰੂ ਵਜੋਂ ਹੋਈ ਹੈ। ਅਭਿਜੀਤ ਦੇ ਮਾਤਾ-ਪਿਤਾ ਕਨੈਕਟੀਕਟ, ਯੂਐਸਏ ਵਿੱਚ ਰਹਿੰਦੇ ਹਨ
ਦਿੱਲੀ ਫਿਰ ਬਣੀ ਦੁਨੀਆ ਦੀ ਸਭ ਤੋਂ ਪ੍ਰਦੂਸ਼ਿਤ ਰਾਜਧਾਨੀ, ਪਾਕਿਸਤਾਨ ਤੋਂ ਬਾਅਦ ਭਾਰਤ ਦੀ ਹਵਾ ਸਭ ਤੋਂ ਜ਼ਹਿਰੀਲੀ….
- by Gurpreet Singh
- March 19, 2024
- 0 Comments
ਦਿੱਲੀ : ਸਵਿਸ ਗਰੁੱਪ ਆਈਕਿਊ ਏਅਰ ਨੇ ਦੁਨੀਆ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਅਤੇ ਦੇਸ਼ ਦੀਆਂ ਰਾਜਧਾਨੀਆਂ ਦੀ ਸੂਚੀ ਜਾਰੀ ਕੀਤੀ ਹੈ। ਭਾਰਤ ਦੀ ਰਾਜਧਾਨੀ ਦਿੱਲੀ ਇਕ ਵਾਰ ਫਿਰ ਦੁਨੀਆ ਦੀ ਸਭ ਤੋਂ ਪ੍ਰਦੂਸ਼ਿਤ ਰਾਜਧਾਨੀ ਬਣ ਗਈ ਹੈ। ਪੇਟੀਆਈ ਦੁਆਰਾ ਜਾਰੀ ਜਾਣਕਾਰੀ ਅਨੁਸਾਰ ਬਿਹਾਰ ਦਾ ਬੇਗੂਸਰਾਏ ਦੁਨੀਆ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਵਿੱਚ