India

ਪੁੰਛ ਹਮਲਾ- ਫੌਜ ਨੇ ਅੱਤਵਾਦੀਆਂ ਦੇ ਸਕੈਚ ਕੀਤੇ ਜਾਰੀ, ਰੱਖਿਆ ਇਨਾਮ

ਜੰਮੂ ਕਸ਼ਮੀਰ (Jammu Kashmir) ਦੇ ਪੁੰਛ ਵਿੱਚ 4 ਮਈ ਨੂੰ ਅੱਤਵਾਦੀਆਂ ਵੱਲੋਂ ਹਵਾਈ ਫੌਜ ਦੇ ਕਾਫਲੇ ‘ਤੇ ਹਮਲਾ ਕੀਤਾ ਗਿਆ ਸੀ, ਜਿਸ ਵਿੱਚ ਇੱਕ ਜਵਾਨ ਸ਼ਹੀਦ ਅਤੇ ਚਾਰ ਜ਼ਖ਼ਮੀ ਹੋਏ ਸਨ, ਜਿਸ ਤੋਂ ਬਾਅਦ ਭਾਰਤੀ ਫੌਜ ਵੱਲੋਂ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫੌਜ ਵੱਲੋਂ ਜਾਂਚ ਕਰਦਿਆਂ ਹੋਇਆ ਹਮਲੇ ‘ਚ ਸ਼ਾਮਲ ਅੱਤਵਾਦੀਆਂ ਦੇ ਸਕੈਚ ਜਾਰੀ

Read More
India International

ਤੀਜੀ ਵਾਰ ਪੁਲਾੜ ’ਚ ਜਾਵੇਗੀ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼

ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼ ਮੁੜ ਪੁਲਾੜ ਵਿੱਚ ਜਾਣ ਲਈ ਤਿਆਰ ਹੈ। ਇਸ ਵਾਰ ਬੁਚ ਵਿਲਮੋਰ ਵੀ ਉਨ੍ਹਾਂ ਦੇ ਨਾਲ ਹੋਣਗੇ। ਨਾਸਾ ਦੇ ਦੋ ਤਜਰਬੇਕਾਰ ਪੁਲਾੜ ਯਾਤਰੀ ਬੋਇੰਗ ਦੇ ਸਟਾਰਲਾਈਨਰ ਪੁਲਾੜ ਵਾਹਨ ਵਿੱਚ ਸਵਾਰ ਹੋ ਕੇ ਪੁਲਾੜ ਵਿੱਚ ਜਾਣ ਲਈ ਤਿਆਰ ਹਨ। ਇਹ ਪਹਿਲਾ ਮਨੁੱਖੀ ਪੁਲਾੜ ਵਾਹਨ ਹੋਵੇਗਾ, ਜੋ 7 ਮਈ ਨੂੰ ਕੈਨੇਡੀ ਸਪੇਸ ਸੈਂਟਰ

Read More
India International Punjab Religion

ਨਿੱਝਰ ’ਤੇ ਕੈਨੇਡਾ-ਭਾਰਤ ਮੁੜ ਆਹਮੋ-ਸਾਹਮਣੇ! “ਸਿੱਖ ਅਸੁਰੱਖਿਅਤ ਸਨ!” “ਕੈਨੇਡਾ ਸਾਡੀ ਸਭ ਤੋਂ ਵੱਡੀ ਸਮੱਸਿਆ!”

ਕੈਨੇਡਾ ਵਿੱਚ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ ਵਿੱਚ 3 ਭਾਰਤੀ ਨਾਗਰਿਕਾਂ ਦੀ ਗ੍ਰਿਫ਼ਤਾਰੀ ਹੋਈ ਹੈ ਜਿਸ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਪਹਿਲਾਂ ਤੋਂ ਚੱਲ ਰਿਹਾ ਤਣਾਅ ਹੋਰ ਵਧ ਗਿਆ ਹੈ। ਕੈਨੇਡਾ ਦੇ ਪੀਐਮ ਜਸਟਿਨ ਟਰੂਡੋ ’ਤੇ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਸਖ਼ਤ ਬਿਆਨਬਾਜ਼ੀ ਦੇ ਰਹੇ ਹਨ। ਟਰੂਡੋ ਨੇ ਬੀਤੇ ਦਿਨ (ਐਤਵਾਰ, 5

Read More
India Lok Sabha Election 2024 Punjab

ਪੰਜਾਬ ਦੇ ਸਾਬਕਾ ਸੀਐਮ ਚੰਨੀ ਦਾ ਸਪੱਸ਼ਟੀਕਰਨ : ਕਿਹਾ- ਮੇਰੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ

ਪੰਜਾਬ ਦੀ ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਜੰਮੂ-ਕਸ਼ਮੀਰ ਦੇ ਪੁੰਛ ‘ਚ ਹਵਾਈ ਫੌਜ ਦੇ ਕਾਫਲੇ ‘ਤੇ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਆਪਣੇ ਵਿਵਾਦਿਤ ਬਿਆਨ ‘ਤੇ ਹੁਣ ਸਫਾਈ ਦਿੱਤੀ ਹੈ। ਚੰਨੀ ਨੇ ਕਿਹਾ- ਮੇਰੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ। ਮੇਰਾ ਕਹਿਣ ਦਾ ਮਤਲਬ ਇਹ ਸੀ

Read More
India Punjab

PU ਚੰਡੀਗੜ੍ਹ ’ਚ ਪੜ੍ਹਨ ਵਾਲਿਆਂ ਲਈ ਖ਼ੁਸ਼ਖ਼ਬਰੀ!

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਰਾਹਤ ਦੀ ਖ਼ਬਰ ਆਈ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਬੀਏ-ਬੀਐਡ ਇੰਟੀਗ੍ਰੇਟਿਡ ਟੀਚਰ ਐਜੂਕੇਸ਼ਨ ਪ੍ਰੋਗਰਾਮ (BA B.Ed. Integrated Teacher Education Program) ਵਿੱਚ ਦਾਖ਼ਲਾ ਲੈਣ ਲਈ ਅਰਜ਼ੀ ਦੇਣ ਦੀ ਮਿਤੀ ਵਧਾ ਦਿੱਤੀ ਹੈ। ਚਾਹਵਾਨ ਵਿਦਿਆਰਥੀ 15 ਮਈ ਨੂੰ 11:30 ਵਜੇ ਤੱਕ ਆਪਣੀ ਅਰਜ਼ੀ ਦੇ ਸਕਦੇ ਹਨ। ਯੂਨੀਵਰਸਿਟੀ ਦੇ

Read More
India

ਦਿੱਲੀ ਦੇ ਸਕੂਲਾਂ ਤੋਂ ਬਾਅਦ ਹੁਣ ਗੁਜਰਾਤ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਫਰਜ਼ੀ ਧਮਕੀ ਤੋਂ ਬਾਅਦ ਹੁਣ ਗੁਜਰਾਤ ਦੇ ਅਹਿਮਦਾਬਾਦ ‘ਚ ਦਹਿਸ਼ਤ ਦਾ ਮਾਹੌਲ ਹੈ। ਅਹਿਮਦਾਬਾਦ ਦੇ 6 ਤੋਂ 7 ਸਕੂਲਾਂ ਨੂੰ ਧਮਕੀ ਭਰੀ ਈਮੇਲ ਮਿਲੀ ਹੈ, ਜਿਸ ਵਿੱਚ ਉਨ੍ਹਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਭਰਿਆ ਮੇਲ ਇੱਕ

Read More
India Punjab

ICSE 10ਵੀਂ ਅਤੇ ISC 12ਵੀਂ ਦੇ ਨਤੀਜੇ ਜਾਰੀ, 99.47 ਫ਼ੀਸਦੀ ਰਿਹਾ ਨਤੀਜਾ, ਇੰਞ ਵੇਖੋ ਆਪਣਾ ਨਤੀਜਾ

ਕੌਂਸਲ ਫਾਰ ’ਦ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨਜ਼ (CISCE) ਵੱਲੋਂ 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ। 10ਵੀਂ ਦੇ ਇਮਤਿਹਾਨ ਵਿੱਚ 99.65 ਫ਼ੀਸਦੀ ਲੜਕੀਆਂ ਤੇ 99.31 ਫ਼ੀਸਦ ਲੜਕੇ ਪਾਸ ਹੋਏ ਹਨ। ਇਸੇ ਤਰ੍ਹਾਂ ਬਾਰ੍ਹਵੀਂ ਜਮਾਤ ਦੀ ਗੱਲ ਕਰੀਏ ਤਾਂ ਇਸ ਇਮਤਿਹਾਨ ਵਿੱਚ 98.92 ਫ਼ੀਸਦ ਲੜਕੀਆਂ ਅਤੇ 97.53 ਫ਼ੀਸਦ ਲੜਕੇ ਪਾਸ ਹੋਏ ਹਨ। ਇੱਥੇ

Read More
India Lok Sabha Election 2024 Punjab

ਤਾਮਿਲਨਾਡੂ ਦੇ ਸਿੱਖ ਹੁਸ਼ਿਆਰਪੁਰ ਤੋਂ ਲੜਨਗੇ ਚੋਣ

ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਵੱਖੋਂ ਵੱਖ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਨੂੰ ਚੋਣਾਂ ਜਤਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀਆਂ ਹਨ। ਇਸੇ ਦੌਰਾਨ ਬਹੁਜਨ ਦ੍ਰਵਿੜ ਪਾਰਟੀ (ਬੀਡੀਪੀ) ਦੇ ਮੁਖੀ ਤਮਿਲ ਮੂਲ ਦੇ ਸਿੱਖ ਜੀਵਨ ਸਿੰਘ ਮੱਲਾ ਨੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਦੇ ਹੁਸ਼ਿਆਰਪੁਰ  ਰਾਖਵੇਂ ਹਲਕੇ ਤੋਂ ਚੋਣ ਲੜਨਗੇ। ਉਨ੍ਹਾਂ ਨੇ

Read More