India International Punjab

ਆਸਟਰੇਲੀਆ ‘ਚ ਮਾਂ-ਬਾਪ ਦੇ ਇਕਲੌਤੇ ਪੁੱਤ ਦਾ ਕਤਲ

ਪੰਜਾਬੀ ਆਪਣੇ ਬਿਹਤਰ ਭਵਿੱਖ ਲਈ ਵਿਦੇਸ਼ ਦਾ ਰੁਖ ਕਰਦੇ ਹਨ। ਪਰ ਜਦੋਂ ਕੋਈ ਮੰਦਭਾਗੀ ਖ਼ਬਰ ਸਾਹਮਣੇ ਆਉਂਦੀ ਹੈ ਤਾਂ ਹਰ ਪੰਜਾਬੀ ਨੂੰ ਝੰਜੋੜ ਕੇ ਰੱਖ ਦਿੰਦੀ ਹੈ। ਅਜਿਹੀ ਹੀ ਇੱਕ ਖ਼ਬਰ ਆਸਟ੍ਰੇਲੀਆ ਤੋਂ ਸਾਹਮਣੇ ਆਈ ਹੈ ਜਿੱਥੇ ਮੈਲਬੌਰਨ ‘ਚ ਇਕ ਭਾਰਤੀ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਨੌਜਵਾਨ ਦੀ ਪਹਿਚਾਣ ਨਵਜੀਤ ਵਜੋਂ

Read More
India

ਮੰਤਰੀ ਦੇ PA ਦਾ ਨੌਕਰ ਨਿਕਲਿਆ ਕਰੋੜਰਪਤੀ, ਛਾਪੇਮਾਰੀ ‘ਚ ਮਿਲਿਆ ਖਜ਼ਾਨਾ, ਗਿਣ-ਗਿਣ ਕੇ ਥੱਕੇ ED ਅਧਿਕਾਰੀ

ਈਡੀ ਨੇ ਝਾਰਖੰਡ ਦੇ ਮੰਤਰੀ ਆਲਮਗੀਰ ਆਲਮ ਦੇ ਨਿੱਜੀ ਸਕੱਤਰ ਸੰਜੀਵ ਲਾਲ ਦੇ ਸਹਾਇਕ ਦੇ ਘਰ ਛਾਪਾ ਮਾਰ ਕੇ 20 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਜਾਂਚ ਏਜੰਸੀ ਈਡੀ ਨੇ ਮੌਕੇ ‘ਤੇ ਨੋਟ ਗਿਣਨ ਲਈ ਕਈ ਮਸ਼ੀਨਾਂ ਵੀ ਮੰਗਵਾਈਆਂ ਹਨ। ਈਡੀ ਅਜੇ ਵੀ ਬਰਾਮਦ ਨਕਦੀ ਦੀ ਗਿਣਤੀ ਕਰ ਰਿਹਾ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਰਾਂਚੀ ‘ਚ

Read More
India Lok Sabha Election 2024 Punjab

ਪੁੰਛ ਹਮਲੇ ‘ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੇ ਬਿਆਨ ‘ਤੇ ਗਰਮਾਈ ਸਿਆਸਤ, ਭਾਜਪਾ ਨੇ ਚੁੱਕੇ ਸਵਾਲ

ਪੰਜਾਬ ਦੀ ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਜੰਮੂ-ਕਸ਼ਮੀਰ ਦੇ ਪੁੰਛ ‘ਚ ਹਵਾਈ ਫੌਜ ਦੇ ਕਾਫਲੇ ‘ਤੇ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਸੀ। ਹੁਣ ਇਸ ਨੂੰ ਲੈ ਕੇ ਸ਼ਹਿਰ ਵਿੱਚ ਸਿਆਸਤ ਤੇਜ਼ ਹੋ ਗਈ ਹੈ। ਭਾਜਪਾ ਵੱਲੋਂ ਜਲੰਧਰ ਤੋਂ ਉਮੀਦਵਾਰ ਐਲਾਨੇ ਗਏ ਸੁਸ਼ੀਲ ਕੁਮਾਰ ਰਿੰਕੂ

Read More
India Lok Sabha Election 2024 Punjab

ਪੁੰਛ ਹਮਲੇ ‘ਤੇ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਨੇ ਭਾਜਪਾ ‘ਤੇ ਲਾਏ ਗੰਭੀਰ ਦੋਸ਼

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ (Charanjeet Singh Channi) ਨੇ ਜੰਮੂ-ਕਸ਼ਮੀਰ ਦੇ ਪੁੰਛ ‘ਚ ਹਵਾਈ ਫੌਜ ਦੇ ਕਾਫਲੇ ‘ਤੇ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਹੈ। ਚੰਨੀ ਨੇ ਭਾਜਪਾ ‘ਤੇ ਵਾਰ ਕਰਦਿਆਂ ਕਿਹਾ ਕਿ ਪੁੰਛ ਹਮਲਾ ਭਾਜਪਾ ਦਾ ਸਟੰਟ ਹੈ। ਚੰਨੀ ਨੇ ਕਿਹਾ ਕਿ

Read More
India

ਫੌਜ ਦਾ ਇੱਕ ਹੋਰ ਜਵਾਨ ਸ਼ਹੀਦ, ਭਾਰਤੀ ਹਵਾਈ ਫੌਜ ਦੇ ਵਾਹਨ ‘ਤੇ ਹਮਲੇ ਦੌਰਾਨ ਹੋਇਆ ਸੀ ਜ਼ਖ਼ਮੀ

ਜੰਮੂ-ਕਸ਼ਮੀਰ (Jammu Kashmir) ਦੇ ਪੁਣਛ ਜ਼ਿਲ੍ਹੇ ‘ਚ ਬੀਤੇ ਦਿਨ ਅੱਤਵਾਦੀਆਂ ਵੱਲੋਂ ਕਾਇਰਤਾ ਦਾ ਸਬੂਤ ਦਿੰਦਿਆਂ ਲੁੱਕ ਕੇ ਭਾਰਤੀ ਹਵਾਈ ਫੌਜ ਦੇ ਵਾਹਨ ‘ਤੇ ਹਮਲਾ ਕੀਤਾ ਸੀ, ਜਿਸ ਵਿੱਚ 5 ਜਵਾਨ ਗੰਭੀਰ ਜ਼ਖ਼ਮੀ ਹੋ ਗਏ ਸਨ ਅਤੇ ਇੱਕ ਜਵਾਨ ਸ਼ਹੀਦ ਹੋ ਗਿਆ ਸੀ। ਹਮਲੇ ਤੋਂ ਬਾਅਦ ਜ਼ਖ਼ਮੀ ਹੋਏ ਜਵਾਨਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ

Read More