ਡਾ. ਮਨਮੋਹਨ ਸਿੰਘ ਦੇ ਦਿਹਾਂਤ ਤੇ ਮੁੱਖ ਮੰਤਰੀ ਤੇ ਪ੍ਰਧਾਨ ਮੰਤਰੀ ਨੇ ਜਤਾਇਆ ਦੁੱਖ
ਬਿਉਰੋ ਰਿਪੋਰਟ – ਬੀਤੇ ਦਿਨ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਦਿਹਾਂਤ ਹੋ ਗਿਆ ਹੈ, ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਦੁੱਖ ਜਤਾਉਂਦਿਆ ਕਿਹਾ ਕਿ ”ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਦੇ ਅਕਾਲ ਚਲਾਣਾ ਦੀ ਦੁਖ਼ਦ