ਸੁਪਰੀਮ ਕੋਰਟ ਵੱਲੋਂ ਕੇਜਰੀਵਾਲ ਨੂੰ ਝਟਕਾ! ਅੰਤਰਿਮ ਜ਼ਮਾਨਤ ਵਧਾਉਣ ਵਾਲੀ ਪਟੀਸ਼ਨ ’ਤੇ ਤੁਰੰਤ ਸੁਣਵਾਈ ਤੋਂ ਇਨਕਾਰ
- by Preet Kaur
- May 28, 2024
- 0 Comments
ਸੁਪਰੀਮ ਕੋਰਟ ਦੀ ਛੁੱਟੀ ਵਾਲੇ ਬੈਂਚ (Supreme Court vacation bench) ਨੇ ਅੱਜ (ਮੰਗਲਵਾਰ 28 ਮਈ) ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੈਡੀਕਲ ਆਧਾਰ ’ਤੇ ਆਪਣੀ ਅੰਤਰਿਮ ਜ਼ਮਾਨਤ ਨੂੰ ਸੱਤ ਦਿਨ ਵਧਾਉਣ ਦੀ ਪਟੀਸ਼ਨ ’ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਬੈਂਚ ਨੇ ਕਿਹਾ ਕਿ ਇਹ ਉਚਿਤ ਹੋਵੇਗਾ ਕਿ ਭਾਰਤ ਦੇ ਚੀਫ਼
ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ
- by Gurpreet Singh
- May 28, 2024
- 0 Comments
ਦੇਸ਼ਾਂ ‘ਚ ਵਸਦੇ ਪੰਜਾਬੀ ਨੌਜਵਾਨਾਂ ਦੇ ਆਏ ਦਿਨ ਮੌਤਾਂ ਦੇ ਸਿਲਸਿਲੇ ਵੱਧਦੇ ਹੀ ਜਾ ਰਹੇ ਹਨ। ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ
ਦਿੱਲੀ ਤੋਂ ਜਾ ਰਹੀ ਫਲਾਈਟ ‘ਚ ਮਚੀ ਹਫੜਾ-ਦਫੜੀ, ਫਲਾਈਟ ‘ਚ ਬੰਬ ਲਿਖਿਆ ਟਿਸ਼ੂ ਪੇਪਰ ਮਿਲਿਆ
- by Gurpreet Singh
- May 28, 2024
- 0 Comments
ਦਿੱਲੀ ਤੋਂ ਬਨਾਰਸ ਜਾ ਰਹੀ ਇੰਡੀਗੋ ਦੀ ਫਲਾਈਟ ‘ਚ ਬੰਬ ਹੋਣ ਦੀ ਖਬਰ ਨਾਲ ਹਫੜਾ-ਦਫੜੀ ਮਚ ਗਈ। ਮੰਗਲਵਾਰ ਸਵੇਰੇ ਟੇਕਆਫ ਤੋਂ ਪਹਿਲਾਂ ਦਿੱਲੀ ਏਅਰਪੋਰਟ ‘ਤੇ ਵਾਰਾਣਸੀ ਜਾ ਰਹੀ ਇੰਡੀਗੋ ਫਲਾਈਟ (6E2211) ‘ਚ ਇਕ ਟਿਸ਼ੂ ਪੇਪਰ ਮਿਲਿਆ, ਜਿਸ ‘ਚ ’30 ਮਿੰਟ ‘ਚ ਬੰਬ ਧਮਾਕਾ’ ਲਿਖਿਆ ਹੋਇਆ ਸੀ। ਇਸ ਨੂੰ ਖ਼ਤਰੇ ਦੀ ਸੰਭਾਵਨਾ ਮੰਨਿਆ ਗਿਆ ਸੀ। ਇਸ
ਉੱਤਰਾਖੰਡ ਤੇ ਅਰਬ ਸਾਗਰ ’ਚ ਭੂਚਾਲ ਦੇ ਝਟਕੇ!
- by Preet Kaur
- May 28, 2024
- 0 Comments
ਅੱਜ ਸਵੇਰੇ ਉੱਤਰਾਖੰਡ ਦੇ ਪਿਥੌਰਾਗੜ੍ਹ ਵਿੱਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 3.1 ਮਾਪੀ ਗਈ ਹੈ। ਫਿਲਹਾਲ ਇਸ ਭੂਚਾਲ ਕਾਰਨ ਹੁਣ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਜਾਣਕਾਰੀ ਨਹੀਂ ਹੈ। ਭੂਚਾਲ ਦੇ ਕੇਂਦਰ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੀ ਜਾਣਕਾਰੀ ਮੁਤਾਬਕ
ਪੰਜਾਬ, ਹਰਿਆਣਾ, ਚੰਡੀਗੜ੍ਹ ਸਣੇ 7 ਸੂਬਿਆਂ ’ਚ NIA ਦੀ ਕਾਰਵਾਈ! 5 ਗ੍ਰਿਫ਼ਤਾਰ
- by Preet Kaur
- May 28, 2024
- 0 Comments
ਦੇਸ਼ ਦੀ ਕੌਮੀ ਜਾਂਚ ਏਜੰਸੀ (NIA) ਨੇ ਬੀਤੇ ਕੱਲ੍ਹ ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਦਿੱਲੀ ਸਣੇ 7 ਸੂਬਿਆਂ ਵਿੱਚ ਛਾਪੇਮਾਰੀ ਕਰਕੇ 5 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰਿਤ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ। ਇਹ ਛਾਪੇਮਾਰੀ ਅੰਤਰਰਾਸ਼ਟਰੀ ਮਨੁੱਖੀ ਤਸਕਰੀ ਤੇ ਨੌਕਰੀਆਂ ਦੇ ਨਾਂ ’ਤੇ ਲੋਕਾਂ ਨੂੰ ਵਿਦੇਸ਼ ਭੇਜਣ ਵਰਗੇ ਸਾਈਬਰ ਧੋਖਾਧੜੀ ਦੇ ਮਾਮਲੇ ਸਬੰਧੀ ਕੀਤੀ
ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਨੌਜਵਾਨ ਦੀ ਹੋਈ ਮੌਤ
- by Manpreet Singh
- May 27, 2024
- 0 Comments
ਕੈਨੇਡਾ (Canada) ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਕੁਰੂਕਸ਼ੇਤਰ (Kurukshetra) ਦੇ ਸ਼ਾਹਬਾਦ ਦੇ ਇੱਕ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। 22 ਸਾਲਾ ਸੂਰਿਆਦੀਪ ਸਿੰਘ 29 ਅਗਸਤ 2023 ਨੂੰ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਪਰਿਵਾਰ ਨੇ ਇਕ-ਇਕ ਪੈਸਾ ਬਚਾ ਕੇ ਸੂਰਿਆਦੀਪ ਨੂੰ ਪੜ੍ਹਾਈ ਲਈ ਕੈਨੇਡਾ ਭੇਜ ਦਿੱਤਾ, ਜਿੱਥੇ ਪਿਛਲੇ ਹਫਤੇ 23
