PM ਮੋਦੀ 30 ਮਈ ਨੂੰ ਪੰਜਾਬ ਦੌਰੇ ‘ਤੇ, ਹੁਸ਼ਿਆਰਪੁਰ ਦੇ ਦੁਸਹਿਰਾ ਗਰਾਊਂਡ ‘ਚ ਰੈਲੀ ਨੂੰ ਸੰਬੋਧਨ ਕਰਨਗੇ
ਪ੍ਰਧਾਨ ਮੰਤਰੀ ਮੋਦੀ 30 ਮਈ ਨੂੰ ਪੰਜਾਬ ਦੇ ਹੁਸ਼ਿਆਰਪੁਰ ਦਾ ਦੌਰਾ ਕਰਨਗੇ। ਪੀਐਮ ਮੋਦੀ ਇੱਥੇ ਦੁਸਹਿਰਾ ਮੈਦਾਨ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 1 ਜੂਨ ਨੂੰ ਵੋਟਾਂ ਪੈਣੀਆਂ ਹਨ ਅਤੇ ਚੋਣ ਪ੍ਰਚਾਰ 30 ਮਈ ਨੂੰ ਸ਼ਾਮ 5 ਵਜੇ ਸਮਾਪਤ ਹੋ ਜਾਵੇਗਾ। ਭਾਜਪਾ ਨੇਤਾਵਾਂ ਦਾ ਮੰਨਣਾ ਹੈ ਕਿ ਚੋਣ
