ਫ਼ਰਿਜ ਦੇ ਕੰਪ੍ਰੈਸਰ ‘ਚ ਧਮਾਕਾ, ਬੱਚੇ ਸਮੇਤ 2 ਨਾਲ ਹੋਇਆ ਇਹ ਕਾਰਾ…
ਉੱਤਰ ਪ੍ਰਦੇਸ਼ ਦੇ ਸਿਧਾਰਥ ਨਗਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ ਜਿੱਥੇ ਫ਼ਰਿਜ ਦਾ ਕੰਪਰੈਸ਼ਰ ਫਟਣ ਨਾਲ ਬੱਚੇ ਸਮੇਤ ਦੋ ਜਣਿਆਂ ਦੀ ਮੋਤ ਹੋ ਗਈ ਹੈ। ਧਮਾਕੇ ਦੀ ਗੰਭੀਰਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਮੌਕੇ ‘ਤੇ ਅੱਗ ਲੱਗ ਗਈ। ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀ ਟੀਮ ਨੂੰ ਬੁਲਾਉਣਾ